By G-Kamboj on
INDIAN NEWS, News

ਕੀਵ, 19 ਅਗਸਤ : ਯੂਕਰੇਨ ਦੇ ਰਾਸ਼ਟਰਪਤੀ ਵਲੋਦੀਮੀਰ ਜ਼ੇਲੈਂਸਕੀ ਨੇ ਆਪਣੇ ਅਮਰੀਕੀ ਹਮਰੁਤਬਾ ਡੋਨਲਡ ਟਰੰਪ ਤੇ ਯੂਰੋਪੀਅਨ ਆਗੂਆਂ ਨਾਲ ਮੁਲਾਕਾਤ ਤੋਂ ਬਾਅਦ ਮੰਗਲਵਾਰ ਨੂੰ ਕਿਹਾ ਕਿ ਕੀਵ ਦੀ ਸੁਰੱਖਿਆ ਨਾਲ ਜੁੜੀਆਂ ਜਾਮਨੀਆਂ ਬਾਰੇ 10 ਦਿਨਾਂ ਅੰਦਰ ਕੰਮ ਕੀਤੇ ਜਾਣ ਦੀ ਸੰਭਾਵਨਾ ਹੈ। ਜ਼ੇਲੈਂਸਕੀ ਨੇ ਆਗੂਆਂ ਨਾਲ ਬੈਠਕਾਂ ਮਗਰੋਂ ਪ੍ਰੈੱਸ ਬ੍ਰੀਫਿੰਗ ਦੌਰਾਨ ਕਿਹਾ, ‘‘ਸੁਰੱਖਿਆ ਗਾਰੰਟੀਆਂ ਸ਼ਾਇਦ […]
By G-Kamboj on
INDIAN NEWS, News

ਨਾਭਾ, 19 ਅਗਸਤ : ਭਾਜਪਾ ਦੇ ਕੌਮੀ ਬੁਲਾਰੇ ਅਤੇ ਦਿੱਲੀ ਦੇ ਸਾਬਕਾ ਵਿਧਾਇਕ ਆਰਪੀ ਸਿੰਘ ਨੇ ਕਾਲਸਣਾ ਪਿੰਡ ਦੇ ਸਰਪੰਚ ਗੁਰਧਿਆਨ ਸਿੰਘ ਨਾਲ ਵੀਡੀਓ ਕਾਨਫਰੰਸ ਕੀਤੀ। ਇਸ ਮੌਕੇ ਆਰਪੀ ਸਿੰਘ ਨੇ ਸਰਪੰਚ ਨੂੰ ਦੱਸਿਆ ਕਿ ਉਨ੍ਹਾਂ ਵੱਲੋਂ ਏਸੀਪੀ ਸ਼ਸ਼ੀ ਕਾਂਤ ਖ਼ਿਲਾਫ਼ ਲਿਖਤੀ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਉਨ੍ਹਾਂ ਗੁਰਧਿਆਨ ਸਿੰਘ ਨੂੰ ਸ਼ਿਕਾਇਤ ਦੀ ਕਾਪੀ […]
By G-Kamboj on
INDIAN NEWS, News

ਅਬੋਹਰ, 19 ਅਗਸਤ : ਮਿਸ ਯੂਨੀਵਰਸ ਇੰਡੀਆ 2025 ਦਾ ਤਾਜ ਐਤਕੀਂ ਮਨਿਕਾ ਵਿਸ਼ਵਕਰਮਾ ਦੇ ਸਿਰ ਸਜਿਆ ਹੈ। ਮਨਿਕਾ ਸ੍ਰੀਗੰਗਾਨਗਰ ਦੀ ਵਸਨੀਕ ਹੈ ਤੇ ਉਸ ਦੇ ਮਾਪੇ ਕਮਲ ਕਾਂਤ ਸੁਥਾਰ ਅਤੇ ਸ਼ਕੁੰਤਲਾ ਸੁਥਾਰ ਇਥੇ ਚੈਤਾਲੀ ਕਲੋਨੀ ਵਿਚ ਰਹਿੰਦੇ ਹਨ। ਮਨਿਕਾ ਦੀ ਇਹ ਉਪਲੱਬਧੀ ਸ੍ਰੀਗੰਗਾਨਗਰ ਲਈ ਵੱਡੇ ਮਾਣ ਵਾਲੀ ਗੱਲ ਹੈ। ਮਿਸ ਯੂਨੀਵਰਸ ਇੰਡੀਆ 2025 ਦਾ ਗ੍ਰੈਂਡ […]
By G-Kamboj on
INDIAN NEWS, News

ਚੰਡੀਗੜ੍ਹ, 19 ਅਗਸਤ: ਇਸ ਸਾਉਣੀ ਦੇ ਮਾਰਕੀਟਿੰਗ ਸੀਜ਼ਨ ਦੌਰਾਨ ਪੰਜਾਬ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਸੰਕਟ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ ਸਾਲ ਵਾਂਗ, ਰਾਜ ਦੇ ਚੌਲ ਮਿੱਲਰਾਂ ਨੇ ਐਲਾਨ ਕੀਤਾ ਹੈ ਕਿ ਉਹ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਦੀ ਮਿੱਲਿੰਗ ਨਹੀਂ ਕਰਨਗੇ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੋਮਵਾਰ ਨੂੰ ਅਜਿਹੀਆਂ ਕਿਸਮਾਂ ’ਤੇ […]
By G-Kamboj on
INDIAN NEWS, News

ਚੰਡੀਗੜ੍ਹ, 18 ਅਗਸਤ : ਕੇਂਦਰੀ ਜਲ ਕਮਿਸ਼ਨ (CWC) ਨੇ ਯਮੁਨਾ ਨਦੀ ਵਿਚ 19 ਅਗਸਤ ਤੱਕ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਟੱਪਣ ਦੀ ਪੇਸ਼ੀਨਗੋਈ ਕੀਤੀ ਹੈ। ਕਮਿਸ਼ਨ ਨੇ ਕਿਹਾ ਕਿ ਮੰਗਲਵਾਰ ਤੱਕ ਪਾਣੀ ਦਾ ਪੱਧਰ 206 ਮੀਟਰ ਤੱਕ ਪਹੁੰਚਣ ਦੀ ਸੰਭਾਵਨਾ ਹੈ ਜਦੋਂਕਿ ਖ਼ਤਰੇ ਦਾ ਨਿਸ਼ਾਨ 205.33 ਮੀਟਰ ਹੈ। ਕਮਿਸ਼ਨ ਇਹਤਿਆਤੀ ਉਪਰਾਲੇ ਵਜੋਂ ਪਾਣੀ […]