ਗੋਲਡੀ ਦੇ ਜਲਦ ਕਾਂਗਰਸ ਵਿੱਚ ਸ਼ਾਮਲ ਹੋਣ ਦੇ ਚਰਚੇ

ਗੋਲਡੀ ਦੇ ਜਲਦ ਕਾਂਗਰਸ ਵਿੱਚ ਸ਼ਾਮਲ ਹੋਣ ਦੇ ਚਰਚੇ

ਸ੍ਰੀ ਮੁਕਤਸਰ ਸਾਹਿਬ, 12 ਨਵੰਬਰ- ਧੂਰੀ ਦੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ, ਜੋ ਹਾਕਮ ਪਾਰਟੀ ‘ਆਪ’ ਤੋਂ ਨਾਰਾਜ਼ ਹੋ ਕੇ ਪਾਰਟੀ ਛੱਡ ਚੁੱਕੇ ਹਨ, ਮੰਗਲਵਾਰ ਨੂੰ ਚੋਣ ਪ੍ਰਚਾਰ ਦੌਰਾਨ ਗਿੱਦੜਬਾਹਾ ‘ਚ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਐੱਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਲ ਵਿਖਾਈ ਦਿੱਤੇ। ਰਾਜਾ ਵੜਿੰਗ ਦੇ ਨਾਲ ਗੋਲਡੀ ਨੇ ਪਿੰਡ ਦੌਲਾ ਵਿੱਚ ਕਾਂਗਰਸ […]

ਚੋਣ ਕਮਿਸ਼ਨ ਵੱਲੋਂ ਮਨਪ੍ਰੀਤ ਬਾਦਲ ਅਤੇ ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਚੋਣ ਕਮਿਸ਼ਨ ਵੱਲੋਂ ਮਨਪ੍ਰੀਤ ਬਾਦਲ ਅਤੇ ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਚੰਡੀਗੜ੍ਹ, 12 ਨਵੰਬਰ- ਪੰਜਾਬ ਵਿਚ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਵੱਖ ਵੱਖ ਆਗੂਆਂ ਵੱਲੋਂ ਚੋਣ ਪ੍ਰਚਾਰ ਜਾਰੀ ਹੈ। ਇਸ ਦੌਰਾਨ ਚੋਣ ਜ਼ਾਬਤੇ ਦੀ ਕਥਿਤ ਉਲੰਘਣਾ ਦੇ ਚਲਿਦਆਂ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਨੂੰ ਚੋਣ ਕਮਿਸ਼ਨ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਦੋਹਾਂ ਆਗੂਆਂ ਤੋਂ 24 […]

ਸਿਡਨੀ ‘ਚ ਇੱਕ ਘਰ ‘ਚ ਲੱਗੀ ਅੱਗ

ਸਿਡਨੀ ‘ਚ ਇੱਕ ਘਰ ‘ਚ ਲੱਗੀ ਅੱਗ

ਸਿਡਨੀ : ਆਸਟ੍ਰੇਲੀਆ ਦੇ ਰਾਜ ਨਿਊ ਸਾਊਥ ਵੇਲਜ਼ (ਐੱਨਐੱਸਡਬਲਯੂ) ਦੀ ਰਾਜਧਾਨੀ ਸਿਡਨੀ ‘ਚ ਇੱਕ ਘਰ ‘ਚ ਅੱਗ ਲੱਗਣ ਤੋਂ ਬਾਅਦ ਤਿੰਨ ਲੋਕਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਦੌਰਾਨ ਅਧਿਕਾਰੀਆਂ ਦਾ ਮੰਨਣਾ ਹੈ ਕਿ ਮੰਗਲਵਾਰ ਨੂੰ ਇੱਕ ਚਾਰਜਿੰਗ ਵਾਲੇ ਈ-ਸਕੂਟਰ ਦੀ ਬੈਟਰੀ ‘ਚ ਅੱਗ ਲੱਗਣ ਕਾਰਨ ਇਹ ਹਾਦਸਾ ਵਾਪਰਿਆ। ਸਿਨਹੂਆ ਨਿਊਜ਼ ਏਜੰਸੀ ਦੀ […]

ਟਰੰਪ-ਪੂਤਿਨ ਫੋਨ ਵਾਰਤਾ ਨੂੰ ‘ਕੋਰਾ ਝੂਠ’ ਦੱਸਦਿਆਂ ਰੂਸ ਵੱਲੋਂ ਅਮਰੀਕੀ ਮੀਡੀਆ ਰਿਪੋਰਟਾਂ ਖ਼ਾਰਜ

ਟਰੰਪ-ਪੂਤਿਨ ਫੋਨ ਵਾਰਤਾ ਨੂੰ ‘ਕੋਰਾ ਝੂਠ’ ਦੱਸਦਿਆਂ ਰੂਸ ਵੱਲੋਂ ਅਮਰੀਕੀ ਮੀਡੀਆ ਰਿਪੋਰਟਾਂ ਖ਼ਾਰਜ

ਮਾਸਕੋ, 11 ਨਵੰਬਰ- ਰੂਸ ਨੇ ਸੋਮਵਾਰ ਨੂੰ ਅਮਰੀਕੀ ਮੀਡੀਆ ਦੀਆਂ ਉਨ੍ਹਾਂ ਰਿਪੋਰਟਾਂ ਦਾ ਜ਼ੋਰਦਾਰ ਖੰਡਨ ਕੀਤਾ, ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਪਿਛਲੇ ਹਫ਼ਤੇ ਹੋਈ ਟਰੰਪ ਦੀ ਜਿੱਤ ਤੋਂ ਬਾਅਦ ਫੋਨ ‘ਤੇ ਗੱਲਬਾਤ ਕੀਤੀ ਹੈ। ਕ੍ਰੈਮਲਿਨ ਦੇ ਤਰਜਮਾਨ ਦਮਿਤਰੀ ਪੇਸਕੋਵ […]

ਟਰੰਪ ਨੇ ਪੂਤਿਨ ਨੂੰ ਕਾਲ ਕਰ ਕੇ ਯੂਕਰੇਨ ਜੰਗ ਦੇ ਖ਼ਾਤਮੇ ’ਤੇ ਦਿੱਤਾ ਜ਼ੋਰ: ਰਿਪੋਰਟ

ਟਰੰਪ ਨੇ ਪੂਤਿਨ ਨੂੰ ਕਾਲ ਕਰ ਕੇ ਯੂਕਰੇਨ ਜੰਗ ਦੇ ਖ਼ਾਤਮੇ ’ਤੇ ਦਿੱਤਾ ਜ਼ੋਰ: ਰਿਪੋਰਟ

ਵਾਸ਼ਿੰਗਟਨ, 11 ਨਵੰਬਰ- ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਲਡ ਟਰੰਪ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਫੋਨ ‘ਤੇ ਗੱਲਬਾਤ ਕੀਤੀ ਅਤੇ ਯੂਕਰੇਨ ਜੰਗ ਖ਼ਤਮ ਕਰਨ ‘ਤੇ ਚਰਚਾ ਕੀਤੀ ਤੇ ਹੋਰ ਵੀ ਕਈ ਅਹਿਮ ਮੁੱਦੇ ਵਿਚਾਰੇ। ਅਮਰੀਕਾ ਦੀਆਂ ਹਾਲੀਆ ਰਾਸ਼ਟਰਪਤੀ ਚੋਣਾਂ (US Presidencial Elections) ਜਿੱਤਣ ਤੋਂ ਬਾਅਦ ਟਰੰਪ ਨੇ ਦੁਨੀਆ ਦੇ 70 ਤੋਂ ਵੱਧ […]