By G-Kamboj on
INDIAN NEWS, News

ਤਰਨ ਤਾਰਨ, 19 ਫਰਵਰੀ (ਪ.ਪ.)-ਇੱਥੇ ਇੱਕ ਵਿਆਹ ਸਮਾਗਮ ਵਿੱਚ ਹੋਏ ਸਰਪੰਚ ਹਰਬਿੰਦਰ ਸਿੰਘ ਦੇ ਕਤਲ ਤੋਂ ਬਾਅਦ ਤੁਰੰਤ ਅਨੁਸ਼ਾਸਨੀ ਕਾਰਵਾਈ ਕਰਦਿਆਂ ਪੰਜਾਬ ਪੁਲੀਸ ਨੇ ਰੋਕਥਾਮ ਦੇ ਉਪਾਅ ਕਰਨ ਵਿੱਚ ਕਥਿਤ ਅਸਫਲਤਾ ਲਈ ਇੱਕ ਡਿਪਟੀ ਸੁਪਰਡੈਂਟ ਆਫ਼ ਪੁਲੀਸ (ਡੀ.ਐਸ.ਪੀ.) ਅਤੇ ਇੱਕ ਸਟੇਸ਼ਨ ਹਾਊਸ ਅਫ਼ਸਰ (ਐੱਸ.ਐੱਚ.ਓ.) ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਕਦਮ ਮੁੱਖ ਮੰਤਰੀ ਭਗਵੰਤ ਸਿੰਘ […]
By G-Kamboj on
INDIAN NEWS, News

ਰੀਗਨ ਆਹਲੂਵਾਲੀਆ ਵਲੋਂ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ : ਕੰਬੋਜ ਪਟਿਆਲਾ, 19 ਫਰਵਰੀ (ਪ.ਪ.)- ਪਿੰਡ ਸੂਲਰ ਦੇ ਮਿਹਨਤੀ ਨੌਜਵਾਨ ਤੇ ਉਘੇ ਸਮਾਜ ਸੇਵੀ ਰੀਗਨ ਆਹਲੂਵਾਲੀਆ ਦਾ ਜਤਿੰਦਰ ਕੰਬੋਜ ਅਤੇ ਹਰਜੀਤ ਕੰਬੋਜ ਵਲੋਂ ਪਿੰਡ ਦੇ ਹੀ ਨੌਜਵਾਨਾਂ ਦੇ ਨਾਲ ਸਨਮਾਨ ਕੀਤਾ ਗਿਆ। ਰੀਗਨ ਆਹਲੂਵਾਲੀਆ ਨੂੰ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਭੇਟ ਕਰਦਿਆਂ ਜਤਿੰਦਰ ਕੰਬੋਜ ਅਤੇ ਹਰਜੀਤ […]
By G-Kamboj on
AUSTRALIAN NEWS, News

ਮੈਲਬਰਨ, 23 ਜਨਵਰੀ : ਆਸਟਰੇਲੀਆ ਦੇ ਨਿਊ ਸਾਊਥ ਵੇਲਜ਼ ਰਾਜ ਦੇ ਇੱਕ ਕਸਬੇ ਵਿੱਚ ਵੀਰਵਾਰ ਨੂੰ ਹੋਈ ਗੋਲੀਬਾਰੀ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਜ਼ਖਮੀ ਹੋ ਗਿਆ। ਗੋਲੀਬਾਰੀ ਤੋਂ ਬਾਅਦ ਐਮਰਜੈਂਸੀ ਸੇਵਾਵਾਂ ਨੂੰ ਲੇਕ ਕਾਰਜੇਲੀਗੋ ਵਿੱਚ ਬੁਲਾਇਆ ਗਿਆ। ਇਸ ਸ਼ਹਿਰ ਦੀ ਆਬਾਦੀ ਲਗਪਗ 1,500 ਹੈ। ਪੁਲੀਸ ਨੇ ਕਿਹਾ ਕਿ ਮ੍ਰਿਤਕਾਂ ਵਿੱਚ […]
By G-Kamboj on
INDIAN NEWS, News
ਨਵੀਂ ਦਿੱਲੀ, 23 ਜਨਵਰੀ : ਕੇਂਦਰ ਸਰਕਾਰ ਨੇ ਪਹਿਲੀ ਅਪਰੈਲ ਤੋਂ ਸ਼ੁਰੂ ਹੋਣ ਵਾਲੀ ਮਰਦਮਸ਼ੁਮਾਰੀ ਦੇ ਪਹਿਲੇ ਪੜਾਅ ਦੌਰਾਨ ਪੁੱਛੇ ਜਾਣ ਵਾਲੇ 33 ਸਵਾਲਾਂ ਦਾ ਇੱਕ ਸੈੱਟ ਜਾਰੀ ਕੀਤਾ ਹੈ। ਗ੍ਰਹਿ ਮੰਤਰਾਲੇ ਨੇ ਇੱਕ ਗਜ਼ਟ ਨੋਟੀਫਿਕੇਸ਼ਨ ਵਿੱਚ ਸਵਾਲਾਂ ਦਾ ਇੱਕ ਸੈੱਟ ਜਾਰੀ ਕੀਤਾ ਹੈ, ਜੋ ਜਨਗਣਨਾ ਅਧਿਕਾਰੀਆਂ ਵੱਲੋਂ ਘਰ ਸੂਚੀਕਰਨ ਅਤੇ ਰਿਹਾਇਸ਼ ਜਨਗਣਨਾ ਸ਼ਡਿਊਲ ਦੇ […]
By G-Kamboj on
INDIAN NEWS, News
ਚੰਡੀਗੜ੍ਹ, 23 ਜਨਵਰੀ : ਬਸੰਤ ਪੰਚਮੀ ਵਾਲੇ ਦਿਨ ਮੌਸਮ ਦਾ ਮਿਜ਼ਾਜ ਮੁੜ ਬਦਲ ਗਿਆ ਹੈ। ਪੰਜਾਬ ਤੇ ਹਰਿਆਣਾ ਵਿਚ ਅੱਧੀ ਰਾਤ ਤੋਂ ਤੇਜ਼ ਹਵਾਵਾਂ ਦੇ ਨਾਲ ਹਲਕਾ ਹਲਕਾ ਮੀਂਹ ਪੈ ਰਿਹਾ ਹੈ। ਇਸ ਦੌਰਾਨ ਚੰਡੀਗੜ੍ਹ ਵਿਚ ਕਈ ਥਾਈਂ ਰੁੱਖ ਜੜ੍ਹੋਂ ਉੱਖੜ ਗਏ ਜਿਸ ਨਾਲ ਕਈ ਵਾਹਨਾਂ ਨੂੰ ਨੁਕਸਾਨ ਪੁੱਜਾ ਤੇ ਆਵਾਜਾਈ ਵਿਚ ਵੀ ਅੜਿੱਕਾ ਪਿਆ। […]