ਬਡਗਾਮ ਹਮਲੇ ਦੀ ਜਾਂਚ ਬਾਰੇ ਫ਼ਾਰੂਕ ਅਬਦੁੱਲਾ ਦੇ ਬਿਆਨ ਤੋਂ ਸਿਆਸਤ ਭਖ਼ੀ

ਬਡਗਾਮ ਹਮਲੇ ਦੀ ਜਾਂਚ ਬਾਰੇ ਫ਼ਾਰੂਕ ਅਬਦੁੱਲਾ ਦੇ ਬਿਆਨ ਤੋਂ ਸਿਆਸਤ ਭਖ਼ੀ

ਸ੍ਰੀਨਗਰ, 2 ਨਵੰਬਰ- ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਨੇ ਮੰਗ ਕੀਤੀ ਹੈ ਕਿ ਬਡਗਾਮ ਦਹਿਸ਼ਤੀ ਹਮਲੇ ਦੀ ਜਾਂਚ ਕੀਤੀ ਜਾਵੇ, ਕਿਉਂਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਅਜਿਹੇ ਹਮਲੇ ਉਨ੍ਹਾਂ ਲੋਕਾਂ ਵੱਲੋਂ ਕੀਤੇ ਜਾ ਰਹੇ ਹਨ, ਜਿਹੜੇ ਉਮਰ ਅਬਦੁੱਲਾ ਸਰਕਾਰ ਨੂੰ ਅਸਥਿਰ ਕਰਨਾ ਚਾਹੁੰਦੇ ਹਨ। ਉਨ੍ਹਾਂ ਇਸ ਖ਼ਬਰ ਏਜੰਸੀ […]

ਏਅਰ ਇੰਡੀਆ ਦੀ ਉਡਾਣ ਵਿੱਚੋਂ ਕਾਰਤੂਸ ਮਿਲਿਆ

ਏਅਰ ਇੰਡੀਆ ਦੀ ਉਡਾਣ ਵਿੱਚੋਂ ਕਾਰਤੂਸ ਮਿਲਿਆ

ਨਵੀਂ ਦਿੱਲੀ, 2 ਨਵੰਬਰ : ਏਅਰ ਇੰਡੀਆ ਦੀ ਦੁਬਈ ਤੋਂ ਦਿੱਲੀ ਆਉਣ ਵਾਲੀ ਉਡਾਣ ਵਿਚੋਂ ਇਕ ਕਾਰਤੂਸ ਮਿਲਿਆ ਹੈ। ਇਹ ਮਾਮਲਾ 27 ਅਕਤੂਬਰ ਦਾ ਹੈ ਪਰ ਇਸ ਦੀ ਜਾਣਕਾਰੀ ਅੱਜ ਨਸ਼ਰ ਹੋਈ ਹੈ। ਏਅਰ ਇੰਡੀਆ ਦੀ ਉਡਾਣ ਏਆਈ 916 ਜਦੋਂ ਨਵੀਂ ਦਿੱਲੀ ਵਿਚ ਉਤਰੀ ਤਾਂ ਇਸ ਦੀ ਸੀਟ ਦੀ ਜੇਬ ਵਿਚੋਂ ਇਕ ਕਾਰਤੂਸ ਮਿਲਿਆ। ਏਅਰ […]

ਦੋ ਮੁਕਾਬਲਿਆਂ ਵਿੱਚ 3 ਦਹਿਸ਼ਤਗਰਦ ਹਲਾਕ, 4 ਜਵਾਨ ਜ਼ਖ਼ਮੀ

ਦੋ ਮੁਕਾਬਲਿਆਂ ਵਿੱਚ 3 ਦਹਿਸ਼ਤਗਰਦ ਹਲਾਕ, 4 ਜਵਾਨ ਜ਼ਖ਼ਮੀ

ਸ੍ਰੀਨਗਰ, 2 ਨਵੰਬਰ- ਜੰਮੂ-ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਦੇ ਡਾਊਨਟਾਊਨ ਇਲਾਕੇ ਖਾਨਯਾਰ ਵਿੱਚ ਸੁਰੱਖਿਆ ਦਸਤਿਆਂ ਨਾਲ ਹੋਏ ਇਕ ਮੁਕਾਬਲੇ ਵਿਚ ਲਸ਼ਕਰੇ-ਤੋਇਬਾ ਨਾਲ ਸਬੰਧਤ ਇਕ ਦਹਿਸ਼ਤਗਰਦ ਮਾਰਿਆ ਗਿਆ। ਇਸ ਮੁਕਾਬਲੇ ਦੌਰਾਨ ਚਾਰ ਸੁਰੱਖਿਆ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿਚੋਂ ਦੋ ਜਵਾਨ ਸੀਆਰਪੀਐੱਫ ਅਤੇ ਦੋ ਜੰਮੂ-ਕਸ਼ਮੀਰ ਪੁਲੀਸ ਨਾਲ ਸਬੰਧਤ ਹਨ। ਇਸੇ ਤਰ੍ਹਾਂ ਅਨੰਤਨਾਗ ਜ਼ਿਲ੍ਹੇ ਵਿੱਚ ਵੀ ਸ਼ਨਿੱਚਰਵਾਰ […]

ਗੁਰਵੀਰ ਦੀ ਲਾਸ਼ ਢਾਈ ਮਹੀਨੇ ਮਗਰੋਂ ਇੰਗਲੈਂਡ ਤੋਂ ਸ਼ੇਰਗੜ੍ਹ ਚੀਮਾ ਪੁੱਜੀ

ਗੁਰਵੀਰ ਦੀ ਲਾਸ਼ ਢਾਈ ਮਹੀਨੇ ਮਗਰੋਂ ਇੰਗਲੈਂਡ ਤੋਂ ਸ਼ੇਰਗੜ੍ਹ ਚੀਮਾ ਪੁੱਜੀ

ਨਵੀਂ ਦਿੱਲੀ, 1 ਨਵੰਬਰ- ਇੰਗਲੈਂਡ ਵਿੱਚ ਢਾਈ ਮਹੀਨੇ ਪਹਿਲਾਂ ਭੇਤ-ਭਰੀ ਹਾਲਤ ਵਿੱਚ ਮ੍ਰਿਤ ਮਿਲੇ ਪਿੰਡ ਸ਼ੇਰਗੜ੍ਹ ਚੀਮਾ ਦੇ ਨੌਜਵਾਨ ਦੀ ਲਾਸ਼ ਅੱਜ ਪਿੰਡ ਪੁੱਜੀ। ਮਿਲੀ ਜਾਣਕਾਰੀ ਅਨੁਸਾਰ ਗੁਰਵੀਰ ਸਿੰਘ (23) ਪੁੱਤਰ ਰਤਨਦੀਪ ਸਿੰਘ ਇੰਗਲੈਂਡ ਵਿੱਚ 12 ਅਗਸਤ 2024 ਨੂੰ ਭੇਤ-ਭਰੀ ਹਾਲਤ ਵਿੱਚ ਮ੍ਰਿਤ ਮਿਲਿਆ ਸੀ। ਪਿਛਲੇ ਢਾਈ ਮਹੀਨਿਆਂ ਤੋਂ ਸਬੰਧਤ ਪਰਿਵਾਰ ਵੱਲੋਂ ਲਾਸ਼ ਪਿੰਡ ਲਿਆਉਣ […]

ਕੈਨੇਡਾ ’ਚ ਅਰਬਾਂ ਦੇ ਰਸਾਇਣਕ ਨਸ਼ੇ ਤੇ ਹਥਿਆਰਾਂ ਸਣੇ ਪੰਜਾਬੀ ਗ੍ਰਿਫ਼ਤਾਰ

ਕੈਨੇਡਾ ’ਚ ਅਰਬਾਂ ਦੇ ਰਸਾਇਣਕ ਨਸ਼ੇ ਤੇ ਹਥਿਆਰਾਂ ਸਣੇ ਪੰਜਾਬੀ ਗ੍ਰਿਫ਼ਤਾਰ

ਵੈਨਕੂਵਰ, 1 ਨਵੰਬਰ- ਕੈਨੇਡਾ ਦੀ ਫੈਡਰਲ ਪੁਲੀਸ ਦੇ ਪੱਛਮ ਸਾਹਿਲੀ ਸੰਗਠਨ ਨੇ ਕੈਨੇਡਾ ਵਿੱਚ ਉਤਪਾਦਿਤ ਰਸਾਇਣਕ ਨਸ਼ਿਆਂ ਦੀ ਸੁਪਰ ਲੈਬੋਰਟਰੀ ਦਾ ਪਤਾ ਲਗਾ ਕੇ ਉੱਥੋਂ ਉੱਚ ਦਰਜੇ ਦੇ ਰਸਾਇਣਕ ਨਸ਼ੇ ਜਿਵੇਂ  ਫੈਂਟਾਨਾਇਲ ਅਤੇ ਮੇਥਾਮਫੇਟਾਮਾਈਨ ਡਰੱਗ ਦੀ ਵੱਡੀ ਤੇ ਰਿਕਾਰਡ ਖੇਪ ਸਮੇਤ ਵੱਡੀ ਗਿਣਤੀ ਵਿੱਚ ਮਾਰੂ ਹਥਿਆਰ ਬਰਾਮਦ ਕਰਕੇ ਲੈਬ ਦੇ ਸੰਚਾਲਕ ਗੁਰਪ੍ਰੀਤ ਰੰਧਾਵਾ ਨੂੰ ਗ੍ਰਿਫਤਾਰ […]