By G-Kamboj on
INDIAN NEWS, News

ਅੰਮ੍ਰਿਤਸਰ ,24 ਅਕਤੂਬਰ- ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਚ ਹੋਣ ਜਾ ਰਹੀਆਂ ਜ਼ਿਮਣੀ ਚੋਣਾਂ ਨਾ ਲੜਨ ਦੇ ਐਲਾਨ ਤੋਂ ਬਾਅਦ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿੱਚ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਹੋ ਰਹੀਆਂ ਜ਼ਿਮਨੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ […]
By G-Kamboj on
INDIAN NEWS, News

ਨਵੀਂ ਦਿੱਲੀ, 24 ਅਕਤੂਬਰ : ਸ਼ੇਅਰ ਬਾਜ਼ਾਰ ਦੇ ਨੇਮਬੰਦੀ ਅਦਾਰੇ ਸੇਬੀ ਦੀ ਮੁਖੀ ਮਾਧਵੀ ਪੁਰੀ ਬੁੱਚ (SEBI chairperson Madhabi Puri Buch) ਵੀਰਵਾਰ ਨੂੰ ਸੰਸਦ ਦੀ ਲੋਕ ਲੇਖਾ ਕਮੇਟੀ (Parliament’s Public Accounts Committee – PAC) ਅੱਗੇ ਪੇਸ਼ ਨਾ ਹੋਈ, ਜਿਸ ਕਾਰਨ ਕਮੇਟੀ ਦੇ ਮੁਖੀ ਕਾਂਗਰਸ ਦੇ ਕੇਸੀ ਵੇਣੂਗੋਪਾਲ ਨੂੰ ਮੀਟਿੰਗ ਮੁਲਤਵੀ ਕਰਨੀ ਪਈ। ਦੂਜੇ ਪਾਸੇ ਹਾਕਮ […]
By G-Kamboj on
News, SPORTS NEWS

ਨਵੀਂ ਦਿੱਲੀ, 23 ਅਕਤੂਬਰ : ਖੇਡ ਮੰਤਰੀ ਮਨਸੁਖ ਮਾਂਡਵੀਆ ਨਾਲ ਰਾਸ਼ਟਰੀ ਖੇਡ ਬਿੱਲ ‘ਤੇ ਚਰਚਾ ਦੌਰਾਨ ਭਾਰਤ ਦੇ ਚੋਟੀ ਦੇ ਜੈਵਲਿਨ ਥਰੋਅਰ ਨੀਰਜ ਚੋਪੜਾ ਨੇ ਸਰਕਾਰ ਤੋਂ ਪਟਿਆਲਾ ਨੇ ਨੈਸ਼ਨਲ ਸਪੋਰਟਸ ਇੰਸਟੀਚਿਊਟ ‘ਚ ‘ਮੌਂਡੋਟਰੈਕ’ ਜਲਦੀ ਲਗਾਉਣ ਦੀ ਮੰਗ ਕੀਤੀ। ‘ਮੋਂਡੋਟਰੈਕ’ ਇੱਕ ਨਵੀਂ ਸਤ੍ਹਾ ਹੈ ਜੋ ਟ੍ਰੈਕ ਇਵੈਂਟਸ ਲਈ ਵਰਤੀ ਜਾ ਰਹੀ ਹੈ। ਇਹ ਮੰਨਿਆ ਜਾਂਦਾ […]
By G-Kamboj on
ENTERTAINMENT, INDIAN NEWS, News, Punjabi Movies

ਜਲੰਧਰ, 23 ਅਕਤੂਬਰ : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਮਿਊਜ਼ਿਕਲ ਸ਼ੋਅ ਦਿਲ-ਲੂਮਿਨਾਟੀ ਨੂੰ ਲੈ ਦੇਸ਼-ਵਿਦੇਸ਼ ‘ਚ ਸੁਰਖੀਆਂ ‘ਚ ਛਾਏ ਹੋਏ ਹਨ। ਜਿੱਥੇ ਇੱਕ ਪਾਸੇ ਦਿਲਜੀਤ ਨੇ ਬਿੱਲਬੋਰਡ ਮੈਗਜ਼ੀਨ ਦੇ ਕਵਰ ਪੇਜ਼ ‘ਤੇ ਆ ਕੇ ਇਤਿਹਾਸ ਰਚਿਆ ਉੱਥੇ ਹੀ ਦੂਜੇ ਪਾਸੇ ਕੁਝ ਲੋਕ ਗਾਇਕ ‘ਤੇ Illuminati ਨਾਲ ਜੁੜੇ ਹੋਣ ਬਾਰੇ ਗੱਲਾਂ ਕਰਦੇ ਹਨ। […]
By G-Kamboj on
AUSTRALIAN NEWS, News, World News
ਐਡੀਲੇਡ, 22 ਅਕਤੂਬਰ- ਇੱਥੇ ‘ਦੇਸੀ ਸਵੈਗ’ ਐਸੋਸੀਏਸ਼ਨ ਵੱਲੋਂ ਵੁੱਡਵਿਲ ਹਾਕੀ ਕਲੱਬ ਦੇ ਖੇਡ ਮਦਾਨ ਵਿੱਚ ਕਰਵਾਇਆ ਗਿਆ ਦੀਵਾਲੀ ਮੇਲਾ ਯਾਦਗਾਰੀ ਹੋ ਨਿਬੜਿਆ। ਇਸ ਦੌਰਾਨ ਸਥਾਨਕ ਸਭਿਆਚਾਰਕ ਗਰੁੱਪਾਂ ਵੱਲੋਂ ਪੰਜਾਬ , ਗੁਜਰਾਤ ਅਤੇ ਰਾਜਸਥਾਨ ਸਮੇਤ ਭਾਰਤ ਦੇ ਹੋਰ ਸੂਬਿਆਂ ਨਾਲ ਸਬੰਧਤ ਲੋਕ ਨਾਚ ਪੇਸ਼ ਕੀਤੇ ਗਏ। ਗਾਇਕ ਹਰਸ਼ ਦੇਵਗਨ ਨੇ ਸਭਿਆਚਾਰਕ ਗੀਤ ਸੁਣਾਏ। ਬੁਲਾਰਿਆਂ ਨੇ ਹਿੰਦੂ, […]