ਪੰਨੂ ਮਾਮਲਾ: ਭਾਰਤੀ ਜਾਂਚ ਤੋਂ ਅਮਰੀਕਾ ਦੀ ਹਾਲੇ ‘ਪੂਰੀ ਤਸੱਲੀ’ ਨਹੀਂ

ਪੰਨੂ ਮਾਮਲਾ: ਭਾਰਤੀ ਜਾਂਚ ਤੋਂ ਅਮਰੀਕਾ ਦੀ ਹਾਲੇ ‘ਪੂਰੀ ਤਸੱਲੀ’ ਨਹੀਂ

ਵਾਸ਼ਿੰਗਟਨ, 23 ਅਕਤੂਬਰ : ਅਮਰੀਕਾ ਨੇ ਕਿਹਾ ਹੈ ਕਿ ਇਸ ਦੀ ਪੂਰੀ ਤਰ੍ਹਾਂ ਤਸੱਲੀ ਉਦੋਂ ਹੀ ਹੋਵੇਗੀ ਜਦੋਂ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਨੂੰ ਅਮਰੀਕੀ ਸਰਜ਼ਮੀਨ ਉਤੇ ਕਤਲ ਕਰਨ ਦੀ ਨਾਕਾਮ ਸਾਜ਼ਿਸ਼ ਦੀ ਭਾਰਤ ਵੱਲੋਂ ਕੀਤੀ ਜਾ ਰਹੀ ਜਾਂਚ ਦੇ ਸਿੱਟੇ ਵਜੋਂ ਕੋਈ ‘ਸਾਰਥਕ ਜਵਾਬਦੇਹੀ’ ਨਿਕਲ ਕੇ ਆਵੇਗੀ।ਗ਼ੌਰਤਲਬ ਹੈ ਕਿ ਭਾਰਤ ਸਰਕਾਰ ਪਹਿਲਾਂ ਹੀ ਅਮਰੀਕੀ […]

ਸੁਪਰੀਮ ਕੋਰਟ ਵੱਲੋਂ ਵਾਤਾਵਰਨ ਸੁਰੱਖਿਆ ਕਾਨੂੰਨ ਲਾਗੂ ਕਰਨ ਸਬੰਧੀ ਕੇਂਦਰ ਦੀ ਖਿਚਾਈ

ਸੁਪਰੀਮ ਕੋਰਟ ਵੱਲੋਂ ਵਾਤਾਵਰਨ ਸੁਰੱਖਿਆ ਕਾਨੂੰਨ ਲਾਗੂ ਕਰਨ ਸਬੰਧੀ ਕੇਂਦਰ ਦੀ ਖਿਚਾਈ

ਨਵੀਂ ਦਿੱਲੀ, 23 ਅਕਤੂਬਰ-  ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕੇਂਦਰ ਦੀ ਖਿਚਾਈ ਕਰਦਿਆਂ ਵਾਤਾਵਰਣ ਸੁਰੱਖਿਆ ਕਾਨੂੰਨ ਨੂੰ “ਸ਼ਕਤੀਹੀਣ” ਦੱਸਿਆ ਅਤੇ ਕਿਹਾ ਕਿ ਸੀਏਕਿਊਐਮ ਐਕਟ ਦੇ ਤਹਿਤ ਜੋ ਕਿ ਪਰਾਲੀ ਸਾੜਨ ਲਈ ਜੁਰਮਾਨੇ ਨਾਲ ਸਬੰਧਤ ਹੈ, ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਹੈ। ਜਸਟਿਸ ਅਭੈ ਐਸ ਓਕਾ, ਅਹਿਸਾਨੂਦੀਨ ਅਮਾਨੁੱਲਾ ਅਤੇ ਅਗਸਟੀਨ ਜਾਰਜ ਮਸੀਹ ਦੇ ਬੈਂਚ ਨੇ […]

ਝੋਨਾ ਸੰਕਟ: ਕਿਸਾਨ ਯੂਨੀਅਨਾਂ ਦੇ ਆਗੂਆਂ ਵੱਲੋਂ ਚੱਕਾ ਜਾਮ ਕਰਨ ਦੀ ਚੇਤਾਵਨੀ

ਝੋਨਾ ਸੰਕਟ: ਕਿਸਾਨ ਯੂਨੀਅਨਾਂ ਦੇ ਆਗੂਆਂ ਵੱਲੋਂ ਚੱਕਾ ਜਾਮ ਕਰਨ ਦੀ ਚੇਤਾਵਨੀ

ਲੁਧਿਆਣਾ, 23 ਅਕਤੂਬਰ- ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਯੂਨੀਅਨਾਂ ਨੇ ਬੁੱਧਵਾਰ ਨੂੰ ਇਕ ਮੀਟਿੰਗ ਦੌਰਾਨ ਐਲਾਨ ਕੀਤਾ ਕਿ ਜੇ ਉਨ੍ਹਾਂ ਵੱਲੋਂ ਦਿੱਤੇ ਸਮੇਂ ਤੱਕ ਝੋਨੇ ਦੀ ਖਰੀਦ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਦਾ ਹੱਲ ਨਾ ਕੀਤਾ ਗਿਆ ਤਾਂ 29 ਅਕਤੂਬਰ ਤੋਂ ਧਰਨਾ ਪ੍ਰਦਰਸ਼ਨ ਹੋਰ ਤੇਜ਼ ਕੀਤਾ ਜਾਵੇਗਾ। ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ […]

ਪ੍ਰਿਯੰਕਾ ਗਾਂਧੀ ਨੇ ਵਾਇਨਾਡ ਸੰਸਦੀ ਹਲਕੇ ਦੀ ਜ਼ਿਮਨੀ ਚੋਣ ਲਈ ਕਾਗਜ਼ ਭਰੇ

ਵਾਇਨਾਡ, 23 ਅਕਤੂਬਰ : ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਬੁੱਧਵਾਰ ਨੂੰ ਕੇਰਲ ਦੇ ਵਾਇਨਾਡ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ। ਇਸ ਦੇ ਨਾਲ ਹੀ ਪ੍ਰਿਯੰਕਾ ਗਾਂਧੀ ਪਹਿਲੀ ਵਾਰ ਕਿਸੇ ਚੋਣ ਮੈਦਾਨ ਵਿਚ ਨਿੱਤਰ ਆਏ ਹਨ। ਉਨ੍ਹਾਂ ਵਾਇਨਾਡ ਚੋਣ ਦੀ ਰਿਟਰਨਿੰਗ ਅਫ਼ਸਰ ਅਤੇ ਜ਼ਿਲ੍ਹਾ ਕੁਲੈਕਟਰ ਮੇਘਾਸ੍ਰੀ ਕੋਲ ਨਾਮਜ਼ਦਗੀ […]

ਸੁਖਬੀਰ ਬਾਦਲ ਨੂੰ ਸਿਆਸੀ ਸਰਗਰਮੀਆਂ ਲਈ ਅਕਾਲ ਤਖ਼ਤ ਤੋਂ ਨਾ ਮਿਲੀ ਛੋਟ

ਸੁਖਬੀਰ ਬਾਦਲ ਨੂੰ ਸਿਆਸੀ ਸਰਗਰਮੀਆਂ ਲਈ ਅਕਾਲ ਤਖ਼ਤ ਤੋਂ ਨਾ ਮਿਲੀ ਛੋਟ

ਅੰਮ੍ਰਿਤਸਰ, 23 ਅਕਤੂਬਰ- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਫਿਲਹਾਲ ਕੋਈ ਛੋਟ ਨਹੀਂ ਮਿਲੀ ਹੈ, ਜਿਸ ਕਾਰਨ ਉਹ ਅਗਲੇ ਫੈਸਲੇ ਤੱਕ ਪਾਰਟੀ ਗਤੀਵਿਧੀਆਂ ਵਿੱਚ ਸਰਗਰਮ ਨਹੀਂ ਹੋ ਸਕਣਗੇ। ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫਦ ਨੇ ਬੀਤੀ ਸ਼ਾਮ ਇਸ ਸਬੰਧ ਵਿੱਚ ਸ੍ਰੀ ਅਕਾਲ ਤਖਤ ਦੇ […]