ਵੋਟਾਂ ਵਿੱਚ ਹੋਰ ਚੋਰੀ ਨਹੀਂ ਹੋਣ ਦਿਆਂਗੇ: ਰਾਹੁਲ

ਵੋਟਾਂ ਵਿੱਚ ਹੋਰ ਚੋਰੀ ਨਹੀਂ ਹੋਣ ਦਿਆਂਗੇ: ਰਾਹੁਲ

ਸਾਸਾਰਾਮ, 17 ਅਗਸਤ – ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਬਿਹਾਰ ਦੇ ਸਾਸਾਰਾਮ ਜ਼ਿਲ੍ਹੇ ਵਿੱਚ ‘ਵੋਟ ਅਧਿਕਾਰ ਯਾਤਰਾ’ ਦੌਰਾਨ ਅੱਜ ਦਾਅਵਾ ਕੀਤਾ ਕਿ ਉਹ ਚੋਣਾਂ ਦੌਰਾਨ ਵੋਟਾਂ ਦੀ ਚੋਰੀ ਨਹੀਂ ਹੋਣ ਦੇਣਗੇ ਅਤੇ ਸਰਕਾਰ ਤੇ ਚੋਣ ਕਮਿਸ਼ਨ ਦੀ ਮਿਲੀਭੁਗਤ ਦਾ ਪਰਦਾਫਾਸ਼ ਕਰਕੇ ਰਹਿਣਗੇ। ਉਨ੍ਹਾਂ ਸਹੁੰ ਖਾਧੀ ਕਿ ਮਹਾਰਾਸ਼ਟਰ ਹੋਵੇ ਜਾਂ ਬਿਹਾਰ ਉਹ ਭਵਿੱਖ ਵਿਚ ਵੋਟਾਂ ਦੀ […]

ਸੂਲਰ ’ਚ ਨਗਰ ਖੇੜੇ ’ਤੇ ਭੰਡਾਰਾ ਕਰਵਾਇਆ

ਸੂਲਰ ’ਚ ਨਗਰ ਖੇੜੇ ’ਤੇ ਭੰਡਾਰਾ ਕਰਵਾਇਆ

ਪਿੰਡ ਦੇ ਨੌਜਵਾਨਾਂ ਦਾ ਸ਼ਲਾਘਾਯੋਗ ਉਪਰਾਲਾ : ਰਛਪਾਲ ਜੌੜੇਮਾਜਰਾ ਪਟਿਆਲਾ, 17 ਅਗਸਤ (ਗੁਰਪ੍ਰੀਤ ਕੰਬੋਜ)-ਸੂਲਰ ਵਿਖੇ ਉਘੇ ਸਮਾਜ ਸੇਵੀ ਰੀਗਨ ਆਹਲੂਵਾਲੀਆ ਤੇ ਸਮੂਹ ਪੰਚਾਇਤ ਦੇ ਸਹਿਯੋਗ ਸਦਕਾ ਨਗਰ ਖੇੜੇ ’ਤੇ ਭੰਡਾਰਾ ਕੀਤਾ ਗਿਆ। ਇਸ ਉਪਰੰਤ ਖੇੜੇ ’ਤੇ ਪੱਗੜੀ ਦੀ ਰਸਮ ਪਿੰਡ ਸਰਪੰਚ ਅਤੇ ਸਮੂਹ ਪੰਚਾਇਤ ਵਲੋਂ ਕੀਤੀ ਗਈ। ਇਸ ਮੌਕੇ ਉਘੇ ਕਾਂਗਰਸੀ ਆਗੂ ਰਛਪਾਲ ਸਿੰਘ ਜੌੜੇਮਾਜਰਾ, […]

ਜਸਟਿਸ ਵਰਮਾ ਖ਼ਿਲਾਫ਼ ਮਹਾਂਦੋਸ਼ ਦੀ ਪ੍ਰਕਿਰਿਆ ਸ਼ੁਰੂ

ਜਸਟਿਸ ਵਰਮਾ ਖ਼ਿਲਾਫ਼ ਮਹਾਂਦੋਸ਼ ਦੀ ਪ੍ਰਕਿਰਿਆ ਸ਼ੁਰੂ

ਨਵੀਂ ਦਿੱਲੀ, 13 ਅਗਸਤ: ਲੋਕ ਸਭਾ ਸਪੀਕਰ ਓਮ ਬਿਰਲਾ ਨੇ ਅਲਾਹਾਬਾਦ ਹਾਈ ਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਖ਼ਿਲਾਫ਼ 146 ਸੰਸਦ ਮੈਂਬਰਾਂ ਦੇ ਦਸਤਖ਼ਤਾਂ ਵਾਲੀ ਤਜਵੀਜ਼ ਅੱਜ ਸਵੀਕਾਰ ਕਰਦਿਆਂ ਦੋਸ਼ਾਂ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਣਾ ਦਿੱਤੀ ਹੈ। ਇਸ ਦੇ ਨਾਲ ਹੀ ਜਸਟਿਸ ਵਰਮਾ ਖ਼ਿਲਾਫ਼ ਮਹਾਂਦੋਸ਼ ਦੀ ਪ੍ਰਕਿਰਿਆ ਸ਼ੁਰੂ ਹੋ ਗਈ। ਸਪੀਕਰ ਬਿਰਲਾ ਨੇ ਕਮੇਟੀ […]

ਪੰਜਾਬ ਸਰਕਾਰ ਵੱਲੋਂ ਕੁਲੈਕਟਰ ਰੇਟਾਂ ’ਚ ਵਾਧਾ ਨਾ ਕਰਨ ਦਾ ਫ਼ੈਸਲਾ

ਪੰਜਾਬ ਸਰਕਾਰ ਵੱਲੋਂ ਕੁਲੈਕਟਰ ਰੇਟਾਂ ’ਚ ਵਾਧਾ ਨਾ ਕਰਨ ਦਾ ਫ਼ੈਸਲਾ

ਚੰਡੀਗੜ੍ਹ, 13 ਅਗਸਤ : ਪੰਜਾਬ ਸਰਕਾਰ ਵੱਲੋਂ ਹੁਣ ਸਮੁੱਚੇ ਪੰਜਾਬ ’ਚ ਕੁਲੈਕਟਰ ਰੇਟਾਂ ’ਚ ਵਾਧੇ ਦੀ ਤਜਵੀਜ਼ ਨੂੰ ਫ਼ਿਲਹਾਲ ਰੋਕ ਦਿੱਤਾ ਗਿਆ ਹੈ। ਲੈਂਡ ਪੂਲਿੰਗ ਨੀਤੀ ਦੀ ਵਾਪਸੀ ਮਗਰੋਂ ਸੂਬੇ ਵਿੱਚ ਬਣੇ ਮਾਹੌਲ ਦੇ ਮੱਦੇਨਜ਼ਰ ‘ਆਪ’ ਸਰਕਾਰ ਨੇ ਹਾਲ ਦੀ ਘੜੀ ਸਾਰੇ ਸੂਬੇ ਵਿੱਚ ਕੁਲੈਕਟਰ ਰੇਟਾਂ ’ਚ ਵਾਧਾ ਕਰਨ ਤੋਂ ਟਾਲਾ ਵੱਟਿਆ ਹੈ। ਪੰਜਾਬ ਸਰਕਾਰ […]

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਮਹੀਨੇ ਅਮਰੀਕਾ ਜਾਣਗੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਮਹੀਨੇ ਅਮਰੀਕਾ ਜਾਣਗੇ

ਨਵੀਂ ਦਿੱਲੀ, 13 ਅਗਸਤ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ (ਯੂਐੱਨਜੀਏ) ਦੇ ਸਤੰਬਰ ਵਿਚ ਹੋਣ ਵਾਲੇ ਸਾਲਾਨਾ ਉੱਚ ਪੱਧਰੀ ਇਜਲਾਸ ਨੂੰ ਸੰਬੋਧਨ ਕਰ ਸਕਦੇ ਹਨ। ਸੰਯੁਕਤ ਰਾਸ਼ਟਰ ਵੱਲੋਂ ਜਾਰੀ ਬੁਲਾਰਿਆਂ ਦੀ ਅਸਥਾਈ ਸੂਚੀ ਵਿਚ ਇਹ ਦਾਅਵਾ ਕੀਤਾ ਗਿਆ ਹੈ।ਯੂਐੱਨਜੀਏ ਦਾ 80ਵਾਂ ਸੈਸ਼ਨ 9 ਸਤੰਬਰ ਨੂੰ ਸ਼ੁਰੂ ਹੋਵੇਗਾ। ਉੱਚ-ਪੱਧਰੀ ਆਮ ਬਹਿਸ 23-29 ਸਤੰਬਰ ਤੱਕ […]