By G-Kamboj on
INDIAN NEWS, News

ਬੀਜਿੰਗ : ਸਾਲ 2022 ਤੋਂ ਪਹਿਲਾਂ ਲੱਦਾਖ ‘ਚ ਭਾਰਤ ਤੇ ਚੀਨ ਵਿਚਾਲੇ ਚੱਲ ਰਿਹਾ ਸਰਹੱਦੀ ਵਿਵਾਦ ਹੁਣ ਖਤਮ ਹੋ ਗਿਆ ਹੈ। ਬ੍ਰਿਕਸ ਸੰਮੇਲਨ ਤੋਂ ਪਹਿਲਾਂ ਚੀਨ ‘ਪੈਟ੍ਰੋਲਿੰਗ ਸਮਝੌਤੇ’ ਲਈ ਸਹਿਮਤ ਹੋ ਗਿਆ ਹੈ। ਚੀਨ ਨੇ ਮੰਗਲਵਾਰ ਨੂੰ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਉਹ ਪੂਰਬੀ ਲੱਦਾਖ ‘ਚ ਦੋਹਾਂ ਫੌਜਾਂ ਵਿਚਾਲੇ ਤਣਾਅ ਨੂੰ ਖਤਮ ਕਰਨ ਲਈ […]
By G-Kamboj on
AUSTRALIAN NEWS, News

ਸਿਡਨੀ- ਕਿੰਗ ਚਾਰਲਸ ਦੇ ਆਸਟ੍ਰੇਲੀਅਨ ਸੰਸਦ ਦੇ ਦੌਰੇ ਦੌਰਾਨ ਕੁਝ ਅਜਿਹਾ ਵਾਪਰਿਆ, ਜਿਸ ਨੇ ਉੱਥੇ ਦੇ ਲੋਕ ਹੈਰਾਨ ਕਰ ਦਿੱਤੇ। ਕਿੰਗ ਚਾਰਲਸ ਆਸਟ੍ਰੇਲੀਆ ਦੀ ਪਾਰਲੀਮੈਂਟ ਵਿਚ ਪਹੁੰਚਿਆ ਹੀ ਸੀ ਕਿ ਅਚਾਨਕ ਇੱਕ ਸੰਸਦ ਮੈਂਬਰ ਲਿਡੀਆ ਥੋਰਪੇ ਨੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਉੱਥੇ ਮੌਜੂਦ ਬਾਕੀ ਲੋਕ ਉਸ ਦੀਆਂ ਹਰਕਤਾਂ ਦੇਖ ਕੇ ਹੈਰਾਨ ਰਹਿ ਗਏ। ਕਿੰਗ […]
By G-Kamboj on
INDIAN NEWS, News, World News

ਨਵੀਂ ਦਿੱਲੀ, 21 ਅਕਤੂਬਰ- ਭਾਰਤ ਤੇ ਕੈਨੇਡਾ ਦਰਮਿਆਨ ਵਧਦੇ ਵਿਵਾਦ ਦੇ ਮੱਦੇਨਜ਼ਰ ਕੈਨੇਡਾ ਦੇ ਭਾਰਤ ਵਿਚਲੇ ਸਾਬਕਾ ਰਾਜਦੂਤ ਕੈਮਰੌਨ ਮੈੱਕੇ ਨੇ ਦੋਸ਼ ਲਗਾਇਆ ਹੈ ਕਿ ਅਮਰੀਕਾ ਵਿਚ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਨਾਕਾਮ ਕੋਸ਼ਿਸ਼ ਤੇ ਕੈਨੇਡਾ ਵਿਚ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਇਕ ਹੀ ਸਾਜ਼ਿਸ਼ ਦਾ ਹਿੱਸਾ ਸੀ। ਅਗਸਤ ਵਿਚ ਭਾਰਤ ਛੱਡਣ […]
By G-Kamboj on
INDIAN NEWS, News

ਬਟਾਲਾ, 21 ਅਕਤੂਬਰ : ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਗੰਦਰਬਲ ਵਿਚ ਲੰਘੀ ਦੇਰ ਸ਼ਾਮ ਦਹਿਸ਼ਤਗਰਾਂ ਨੇ ਹਮਲਾ ਕਰ ਕੇ ਜਿਹੜੇ ਸੱਤ ਨਿਹੱਥਿਆਂ ਨੂੰ ਹਲਾਕ ਕੀਤਾ ਹੈ, ਉਨ੍ਹਾਂ ਵਿੱਚ ਪਿੰਡ ਸੱਖੋਵਾਲ ਦਾ ਗੁਰਮੀਤ ਸਿੰਘ ਵਲਦ ਧਰਮ ਸਿੰਘ ਵੀ ਸ਼ਾਮਲ ਹੈ।ਗੁਰਮੀਤ ਸਿੰਘ ਲੰਘੇ ਕਰੀਬ ਦੋ ਸਾਲ ਤੋਂ ਐਫਕੋ ਕੰਪਨੀ ਵਿਚ ਕੰਮ ਕਰ ਰਿਹਾ ਸੀ। ਪੀੜਤ ਪਰਿਵਾਰ ਨੇ ਦੱਸਿਆ ਕਿ […]
By G-Kamboj on
INDIAN NEWS, News

ਚੰਡੀਗੜ੍ਹ, 21 ਅਕਤੂਬਰ- ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿੱਚ ਪਿਛਲੇ ਕੁਝ ਦਿਨਾਂ ਦੌਰਾਨ ਪਰਾਲੀ ਸਾੜਨ ਦੇ ਦੋਸ਼ ਵਿੱਚ 14 ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਹਰਿਆਣਾ ਅਤੇ ਗੁਆਂਢੀ ਸੂਬੇ ਪੰਜਾਬ ਵਿੱਚ ਪਰਾਲੀ ਸਾੜਨ ਕਾਰਨ ਅਕਸਰ ਦਿੱਲੀ ਵਿੱਚ ਪ੍ਰਦੂਸ਼ਣ ਦੇ ਪੱਧਰ ਵਿੱਚ ਵਾਧੇ ਲਈ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ। ਕੈਥਲ ਦੇ ਡਿਪਟੀ ਸੁਪਰਡੈਂਟ ਆਫ਼ ਪੁਲਿਸ […]