By G-Kamboj on
INDIAN NEWS, News, World News

ਕੀਵ, 8 ਅਕਤੂਬਰ- ਯੂਕਰੇਨ ਦੀ ਫ਼ੌਜ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਅੱਜ ਕ੍ਰੀਮੀਆ ’ਚ ਅਹਿਮ ਤੇਲ ਟਰਮੀਨਲ ’ਤੇ ਹਮਲਾ ਕੀਤਾ, ਜੋ ਰੂਸ ਨੂੰ ਜੰਗ ਲਈ ਈਂਧਣ ਮੁਹੱਈਆ ਕਰ ਰਿਹਾ ਸੀ। ਇਸੇ ਦੌਰਾਨ ਯੂਕਰੇਨ ਦੇ ਰਾਸ਼ਟਰਪਤੀ ਜ਼ੈਲੇਂਸਕੀ ਨੇ ਕਿਹਾ ਕਿ ਜੰਗ ਅਹਿਮ ਗੇੜ ’ਚ ਦਾਖਲ ਹੋ ਗਈ ਹੈ। ਦੋਵੇਂ ਧਿਰਾਂ ਇਸ ਮਸਲੇ ਦਾ ਸਾਹਮਣਾ […]
By G-Kamboj on
INDIAN NEWS, News

ਨਾਭਾ, 8 ਅਕਤੂਬਰ- ਨਾਭਾ ਦੇ ਪਿੰਡ ਲੋਹਾਰ ਮਾਜਰਾ ਤੋਂ ਕੁਲਜੀਤ ਸਿੰਘ ਸਰਬ ਸੰਮਤੀ ਨਾਲ ਸਰਪੰਚ ਚੁਣੇ ਗਏ। ਜ਼ਿਕਰਯੋਗ ਹੈ ਕਿ ਕੁਲਜੀਤ ਸਿੰਘ ਮਸ਼ਹੂਰ ਗਾਇਕ ਤੇ ਅਦਾਕਾਾਰ ਐਮੀ ਵਿਰਕ ਦੇ ਪਿਤਾ ਹਨ। 350 ਵੋਟ ਵਾਲੇ ਇਸ ਪਿੰਡ ਵਿੱਚ ਪੂਰੀ ਪੰਚਾਇਤ ਸਰਬਸੰਮਤੀ ਨਾਲ ਚੁਣੀ ਗਈ ਹੈ। ਸਰਬਸੰਮਤੀ ਨਾਲ ਚੁਣੇ ਜਾਣ ਤੋਂ ਬਾਅਦ ਕੁਲਜੀਤ ਸਿੰਘ ਨੇ ਦੱਸਿਆ ਕਿ […]
By G-Kamboj on
INDIAN NEWS, News

ਨਵੀਂ ਦਿੱਲੀ, 8 ਅਕਤੂਬਰ- ਦਿੱਲੀ ਹਾਈਕੋਰਟ ਨੇ ਵਾਤਾਵਰਨ ਕਾਰਕੂਨ ਸੋਨਮ ਵਾਂਗਚੁਕ ਅਤੇ ਹੋਰਾਂ ਨੂੰ ਜੰਤਰ-ਮੰਤਰ ਜਾਂ ਰਾਸ਼ਟਰੀ ਰਾਜਧਾਨੀ ਦੇ ਕਿਸੇ ਹੋਰ ਢੁਕਵੇਂ ਸਥਾਨ ’ਤੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦੇਣ ਦੀ ਮੰਗ ਕਰਦੀ ਪਟੀਟਸ਼ਨ ਨੂੰ ਸੁਣਵਾਈ ਲਈ ਬੁੱਧਵਾਰ ਲਈ ਸੂਚੀਬੱਧ ਕੀਤਾ ਹੈ। ਪਟੀਸ਼ਨਕਰਤਾ ਐਪੈਕਸ ਬਾਡੀ ਲੇਹ ਨੇ ਕਿਹਾ ਕਿ ਉਸਨੇ ਵਾਂਗਚੁਕ ਅਤੇ ਲਗਭਗ 200 ਹੋਰਾਂ ਦੇ […]
By G-Kamboj on
INDIAN NEWS, News

ਚੰਡੀਗੜ੍ਹ, 8 ਅਕਤੂਬਰ- ਸੱਤਾਧਾਰੀ ਭਾਜਪਾ ਨੇ ਹਰਿਆਣਾ ਵਿਚ ਹੈਟ੍ਰਿਕ ਲਾਉਣ ਦੀ ਤਿਆਰੀ ਖਿੱਚ ਲਈ ਹੈ। ਭਾਜਪਾ ਨੇ ਸੂਬੇ ਵਿਚ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਲਈ ਲੋੜੀਂਦੇ ਬਹੁਮਤ ਤੋਂ ਵੱਧ (50) ਸੀਟਾਂ ’ਤੇ ਲੀਡ ਬਣਾ ਲਈ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਬਾਅਦ ਦੁਪਹਿਰ ਤਿੰਨ ਵਜੇ ਆਪਣੀ ਵੈੱਬਸਾਈਟ ’ਤੇ ਅਪਲੋਡ ਕੀਤੇ ਅੰਕੜਿਆਂ ਮੁਤਾਬਕ ਭਾਜਪਾ ਨੇ 26 ਸੀਟਾਂ ਜਿੱਤ […]
By G-Kamboj on
INDIAN NEWS, News

ਸ੍ਰੀਨਗਰ, 8 ਅਕਤੂਬਰ : ਨੈਸ਼ਨਲ ਕਾਨਫਰੰਸ-ਕਾਂਗਰਸ ਗੱਠਜੋੜ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ਵਿੱਚ ਸਰਕਾਰ ਬਣਾ ਸਕਦਾ ਹੈ। ਚੋਣ ਰੁਝਾਨਾਂ ਵਿਚ ਅਸੈਂਬਲੀ ਦੀਆਂ 90 ਵਿਚੋਂ 52 ਸੀਟਾਂ ਦੇ ਗੱਠਜੋੜ ਦੇ ਉਮੀਦਵਾਰ ਅੱਗੇ ਚੱਲ ਰਹੇ ਹਨ। ਭਾਜਪਾ ਨੇ 27 ਸੀਟਾਂ ’ਤੇ ਬੜ੍ਹਤ ਬਣਾਈ ਹੋਈ ਹੈ। ਨੈਸ਼ਨਲ ਕਾਨਫੰਰਸ 41 ਸੀਟਾਂ ਨਾਲ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ ਹੈ। […]