ਤਿਰੂਪਤੀ ਲੱਡੂ ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਵੱਲੋਂ ਸਿਟ ਕਾਇਮ

ਤਿਰੂਪਤੀ ਲੱਡੂ ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਵੱਲੋਂ ਸਿਟ ਕਾਇਮ

ਨਵੀਂ ਦਿੱਲੀ,  4 ਅਕਤੂਬਰ : ਤਿਰੂਪਤੀ ਲੱਡੂਆਂ ਵਿਚ ਕਥਿਤ ਤੌਰ ’ਤੇ ਪਸ਼ੂਆਂ ਦੀ ਚਰਬੀ ਮਿਲਾਏ ਜਾਣ ਦੇ ਦੋਸ਼ਾਂ ਦੇ ਮਾਮਲੇ ਦੀ ਤਫ਼ਤੀਸ਼ ਲਈ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਵਿਸ਼ੇਸ਼ ਜਾਂਚ ਟੀਮ (ਸਿਟ) ਬਣਾਉਣ ਦਾ ਫ਼ੈਸਲਾ ਕੀਤਾ ਹੈ। ਇਹ ਟੀਮ ਪੰਜ ਮੈਂਬਰੀ ਹੋਵੇਗੀ, ਜਿਸ ਵਿਚ ਸੀਬੀਆਈ ਤੇ ਅਧਾਂਰਾ ਪ੍ਰਦੇਸ਼ ਪੁਲੀਸ ਦੇ ਦੋ-ਦੋ ਅਧਿਕਾਰੀ ਸ਼ਾਮਲ ਹੋਣਗੇ ਜਦੋਂਕਿ […]

ਕੇਜਰੀਵਾਲ ਨੇ ਮੁੱਖ ਮੰਤਰੀ ਰਿਹਾਇਸ਼ ਛੱਡੀ

ਕੇਜਰੀਵਾਲ ਨੇ ਮੁੱਖ ਮੰਤਰੀ ਰਿਹਾਇਸ਼ ਛੱਡੀ

ਨਵੀਂ ਦਿੱਲੀ, 4 ਅਕਤੂਬਰ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਇਥੇ 6, ਫਲੈਗਸਟਾਫ਼ ਰੋਡ ਸਥਿਤ ਦਿੱਲੀ ਦੇ ਮੁੱਖ ਮੰਤਰੀ ਦੀ ਸਰਕਾਰ ਰਿਹਾਇਸ਼ ਨੂੰ ਖ਼ਾਲੀ ਕਰ ਦਿੱਤਾ ਅਤੇ ਉਹ ਲੁਟੀਅਨਜ਼ ਜ਼ੋਨ ਵਿਚਲੇ ਬੰਗਲੇ ਵਿਚ ਚਲੇ ਗਏ ਹਨ, ਜਿਹੜਾ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਸੰਸਦ ਮੈਂਬਰ ਵਜੋਂ ਮਿਲਿਆ ਹੋਇਆ […]

ਮਹਾਰਾਸ਼ਟਰ ਦੇ ਡਿਪਟੀ ਸਪੀਕਰ ਨੇ ਸਕੱਤਰੇਤ ਦੀ ਤੀਜੀ ਮੰਜ਼ਲ ਤੋਂ ਛਾਲ ਮਾਰੀ

ਮਹਾਰਾਸ਼ਟਰ ਦੇ ਡਿਪਟੀ ਸਪੀਕਰ ਨੇ ਸਕੱਤਰੇਤ ਦੀ ਤੀਜੀ ਮੰਜ਼ਲ ਤੋਂ ਛਾਲ ਮਾਰੀ

ਮੁੰਬਈ, 4 ਅਕਤੂਬਰ- ਨੈਸ਼ਨਲਿਸਟ ਕਾਂਗਰਸ ਪਾਰਟੀ- ਅਜੀਤ ਪਵਾਰ ਧੜੇ ਦੇ ਵਿਧਾਇਕ ਅਤੇ ਮਹਾਰਾਸ਼ਟਰ ਵਿਧਾਨ ਸਭਾ ਦੇ ਡਿਪਟੀ ਸਪੀਕਰ ਨਰਹਰੀ ਝਰੀਵਾਲ ਨੇ ਸ਼ੁੱਕਰਵਾਰ ਨੂੰ ਇਥੇ ਸੂਬਾਈ ਸਕੱਤਰੇਤ, ਜਿਸ ਨੂੰ ‘ਮੰਤਰਾਲਾ’ ਭਵਨ ਕਿਹਾ ਜਾਂਦਾ ਹੈ, ਦੀ ਤੀਜੀ ਮੰਜ਼ਲ ਤੋਂ ਛਾਲ ਮਾਰ ਦਿੱਤੀ ਪਰ ਹੇਠਾਂ ਜਾਲ ਲਾਇਆ ਹੋਣ ਕਾਰਨ ਉਹ ਉਸ ਵਿਚ ਡਿੱਗਣ ਕਰ ਕੇ ਸੁਰੱਖਿਅਤ ਬਚ ਗਏ। […]

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਦਾਖ਼ਲ

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਦਾਖ਼ਲ

ਅੰਮ੍ਰਿਤਸਰ, 3 ਅਕਤੂਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਰੀਰ ਵਿੱਚ ਗੰਭੀਰ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਇਹ ਜਾਣਕਾਰੀ ਉਨ੍ਹਾਂ ਦੇ ਨਿੱਜੀ ਸਹਾਇਕ ਨੇ ਅੱਜ ਦਿੱਤੀ। ਜਥੇਦਾਰ ਦੇ ਨਿੱਜੀ ਸਹਾਇਕ ਤਲਵਿੰਦਰ ਸਿੰਘ ਬੁੱਟਰ ਨੇ ਦੱਸਿਆ ਕਿ ਜਥੇਦਾਰ ਰਘਬੀਰ ਸਿੰਘ ਨੂੰ ਬੁੱਧਵਾਰ ਰਾਤ ਨੂੰ ਗੁਰੂ ਰਾਮਦਾਸ ਇੰਸਟੀਚਿਊਟ […]

ਸਰਪੰਚੀ ਲਈ ਕਰੋੜਾਂ ਰੁਪਏ ਦੀਆਂ ਬੋਲੀਆਂ ਵਿਰੁੱਧ ਕਾਰਵਾਈ ਦੀ ਮੰਗ

ਸਰਪੰਚੀ ਲਈ ਕਰੋੜਾਂ ਰੁਪਏ ਦੀਆਂ ਬੋਲੀਆਂ ਵਿਰੁੱਧ ਕਾਰਵਾਈ ਦੀ ਮੰਗ

ਮਜੀਠਾ, 3 ਅਕਤੂਬਰ- ਪੰਜਾਬ ਕਿਸਾਨ ਯੂਨੀਅਨ (ਰੁਲਦੂ ਸਿੰਘ) ਨੇ ਸਰਪੰਚੀ ਲਈ ਲੱਖਾਂ ਕਰੋੜਾਂ ਰੁਪਏ ਦੀਆਂ ਲਾਈਆਂ ਜਾ ਰਹੀਆਂ ਬੋਲੀਆਂ ਦੇ ਰੁਝਾਨ ਨੂੰ ਰੋਕਣ ਲਈ ਚੋਣ ਕਮਿਸ਼ਨ ਨੂੰ ਸਖਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਪੰਜਾਬ ਕਿਸਾਨ ਯੂਨੀਅਨ ਦੀ ਮੀਟਿੰਗ ਵਿੱਚ ਮਾਝਾ ਜ਼ੋਨ ਦੇ ਪ੍ਰਧਾਨ ਬਲਬੀਰ ਸਿੰਘ ਮੂਧਲ, ਜ਼ਿਲ੍ਹਾ ਪ੍ਰਧਾਨ ਲਖਬੀਰ ਸਿੰਘ ਤੇੜਾ ਅਤੇ ਜ਼ਿਲ੍ਹਾ ਪ੍ਰਚਾਰ […]