ਅਰਵਿੰਦ ਕੇਜਰੀਵਾਲ ਭਲਕੇ ਨਵੇਂ ਬੰਗਲੇ ਵਿੱਚ ਰਿਹਾਇਸ਼ ਕਰਨਗੇ

ਅਰਵਿੰਦ ਕੇਜਰੀਵਾਲ ਭਲਕੇ ਨਵੇਂ ਬੰਗਲੇ ਵਿੱਚ ਰਿਹਾਇਸ਼ ਕਰਨਗੇ

ਨਵੀਂ ਦਿੱਲੀ, 3 ਅਕਤੂਬਰ- ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਕੁਝ ਦਿਨ ਬਾਅਦ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਚਾਰ ਅਕਤੂਬਰ ਨੂੰ ਦਿੱਲੀ ਦੇ ਫਿਰੋਜ਼ਸ਼ਾਹ ਰੋਡ ਸਥਿਤ ਬੰਗਲਾ ਨੰਬਰ ਪੰਜ ਵਿੱਚ ਚਲੇ ਜਾਣਗੇ। ਇਹ ਬੰਗਲਾ ‘ਆਪ’ ਹੈੱਡਕੁਆਰਟਰ ਨੇੜੇ ਹੈ ਤੇ ਅਧਿਕਾਰਤ ਤੌਰ ’ਤੇ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ […]

ਸੋਨਾ ਸਭ ਤੋਂ ਉੱਚੇ ਪੱਧਰ ’ਤੇ ਪੁੱਜਿਆ

ਸੋਨਾ ਸਭ ਤੋਂ ਉੱਚੇ ਪੱਧਰ ’ਤੇ ਪੁੱਜਿਆ

ਨਵੀਂ ਦਿੱਲੀ, 3 ਅਕਤੂਬਰ- ਦੇਸ਼ ਵਿਚ ਸੋਨੇ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ ਤੇ ਅੱਜ ਸੋਨਾ ਸਭ ਤੋਂ ਉਤੇ ਦੇ ਪੱਧਰ 75,762 ਰੁਪਏ ਹੋ ਗਿਆ ਹੈ। ਇਹ ਸੋਨੇ ਦਾ ਭਾਅ ਦਸ ਗਰਾਮ ਦਾ 24 ਕੈਰੇਟ ਲਈ ਹੈ। ਇਸ ਤੋਂ ਪਹਿਲਾਂ ਸੋਨੇ ਦਾ ਭਾਅ 75,515 ਰੁਪਏ ਸੀ। ਮਾਹਰਾਂ ਨੇ ਕਿਹਾ ਕਿ ਇਸ ਹਿਸਾਬ ਨਾਲ ਸੋਨਾ ਸਾਲ […]

ਪਰਾਲੀ ਮਾਮਲਾ: ਸੁਪਰੀਮ ਕੋਰਟ ਵੱਲੋਂ ਹਵਾ ਦਾ ਮਿਆਰ ਜਾਂਚਣ ਵਾਲੇ ਵਿਭਾਗ ਦੀ ਝਾੜਝੰਬ

ਪਰਾਲੀ ਮਾਮਲਾ: ਸੁਪਰੀਮ ਕੋਰਟ ਵੱਲੋਂ ਹਵਾ ਦਾ ਮਿਆਰ ਜਾਂਚਣ ਵਾਲੇ ਵਿਭਾਗ ਦੀ ਝਾੜਝੰਬ

ਨਵੀਂ ਦਿੱਲੀ, 3 ਅਕਤੂਬਰ- ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਕਾਬੂ ਕਰਨ ਵਿੱਚ ਅਸਫਲ ਰਹਿਣ ’ਤੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (ਸੀਏਕਿਊਐਮ) ਦੀ ਝਾੜਝੰਬ ਕੀਤੀ। ਸਰਵਉਚ ਅਦਾਲਤ ਨੇ ਕਿਹਾ ਕਿ ਉਸ ਨੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਆਪਣੇ ਨਿਰਦੇਸ਼ਾਂ ਨੂੰ ਲਾਗੂ ਕਰਨ ਲਈ ਕੋਈ ਉਪਰਾਲਾ ਨਹੀਂ ਕੀਤਾ। ਜਸਟਿਸ ਅਭੈ ਐਸ ਓਕਾ ਅਤੇ ਜਸਟਿਸ […]

ਸੁਪਰੀਮ ਕੋਰਟ ਵੱਲੋਂ ਜੇਲ੍ਹ ਮੈਨੂਅਲ ’ਚੋਂ ਜਾਤੀ ਭੇਦਭਾਵ ਵਾਲੇ ਨਿਯਮ ਹਟਾਉਣ ਦੇ ਹੁਕਮ

ਸੁਪਰੀਮ ਕੋਰਟ ਵੱਲੋਂ ਜੇਲ੍ਹ ਮੈਨੂਅਲ ’ਚੋਂ ਜਾਤੀ ਭੇਦਭਾਵ ਵਾਲੇ ਨਿਯਮ ਹਟਾਉਣ ਦੇ ਹੁਕਮ

ਨਵੀਂ ਦਿੱਲੀ, 3 ਅਕਤੂਬਰ- ਦੇਸ਼ ਦੀ ਸਰਵਉਚ ਅਦਾਲਤ ਨੇ ਜਾਤੀ ਵਿਤਕਰੇ ਨੂੰ ਵਧਾਉਣ ਵਾਲੇ ਨਿਯਮਾਂ ਨੂੰ ਜੇਲ੍ਹ ਮੈਨੂਅਲ ਤੋਂ ਹਟਾਉਣ ਦੇ ਹੁਕਮ ਦਿੱਤੇ ਹਨ। ਸੁਪਰੀਮ ਕੋਰਟ ਨੇ ਕੁਝ ਸੂਬਿਆਂ ਨੂੰ ਜਾਤੀ ਆਧਾਰ ’ਤੇ ਜੇਲ੍ਹਾਂ ਵਿਚ ਕੰਮ ਨਾ ਵੰਡਣ ਲਈ ਵੀ ਕਿਹਾ ਹੈ। ਚੀਫ਼ ਜਸਟਿਸ ਡੀ ਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ […]

ਨਸ਼ੇ ਦੀ ਓਵਰਡੋਜ਼ ਕਾਰਨ ਅਪਾਹਜ ਨੌਜਵਾਨ ਦੀ ਮੌਤ

ਨਸ਼ੇ ਦੀ ਓਵਰਡੋਜ਼ ਕਾਰਨ ਅਪਾਹਜ ਨੌਜਵਾਨ ਦੀ ਮੌਤ

ਭਗਤਾ ਭਾਈ, 1 ਅਕਤੂਬਰ : ਸਥਾਨਕ ਸ਼ਹਿਰ ਵਿਖੇ ਕੋਠਾ ਗੁਰੂ ਰੋਡ ‘ਤੇ ਦਾਣਾ ਮੰਡੀ ਕੋਲ ਬਣੀ ਝੁੱਗੀ ਵਿਚ ਇਕ ਅਪਾਹਜ ਨੌਜਵਾਨ ਦੀ ਮੰਗਲਵਾਰ ਸਵੇਰ ਸਮੇਂ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਅਪਾਹਜ ਨੌਜਵਾਨ ਜਗਸੀਰ ਸਿੰਘ (30) ਆਪਣੀ ਈ-ਬਾਇਕ ਉਪਰ ਹੀ ਲੁਟਕਿਆ ਹੋਇਆ ਸੀ।ਘਟਨਾ ਬਾਰੇ ਪਤਾ ਲੱਗਦਿਆਂ ਹੀ ਵੱਡੀ ਗਿਣਤੀ […]