By G-Kamboj on
INDIAN NEWS, News

ਯੂਐੱਸ ਦੇ ਸੈਕਰਾਮੈਂਟੋ ਵਿੱਚ ਸੋਮਵਾਰ ਨੂੰ ਇੱਕ ਹੈਲੀਕਾਪਟਰ ਹਾਈਵੇਅ ’ਤੇ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ ਪੂਰਬ ਵੱਲ ਜਾਣ ਵਾਲੀਆਂ ਲੇਨਾਂ ਬੰਦ ਹੋ ਗਈਆਂ।ਕੈਲੀਫੋਰਨੀਆ ਹਾਈਵੇਅ ਪੈਟਰੋਲ ਦੀ ਵੈਲੀ ਡਿਵੀਜ਼ਨ ਦੇ ਬੁਲਾਰੇ ਮਾਈਕ ਕੈਰੀਲੋ ਦੇ ਅਨੁਸਾਰ ਇਹ ਹਾਦਸਾ ਸ਼ਾਮ 7 ਵਜੇ ਤੋਂ ਬਾਅਦ ਵਾਪਰਿਆ।ਆਨਲਾਈਨ ਪੋਸਟ ਕੀਤੀਆਂ ਗਈਆਂ ਤਸਵੀਰਾਂ ਵਿੱਚ ਹਾਈਵੇਅ 50 ’ਤੇ ਗੱਡੀਆਂ ਦੀ ਇੱਕ ਲੰਬੀ ਕਤਾਰ […]
By G-Kamboj on
INDIAN NEWS, News

ਚੰਡੀਗੜ੍ਹ, 7 ਅਕਤੂਬਰ :ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਸਣੇ ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਅੱਜ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਤੇ ਚੰਡੀਗੜ੍ਹ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਰਾਤ ਤੋਂ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਆਖਿਆ ਹੈ ਕਿ ਅੱਜ ਸਾਰਾ ਦਿਨ ਮੀਂਹ ਦਾ ਸਿਲਸਲਾ ਜਾਰੀ ਰਹੇਗਾ।ਮੀਂਹ ਕਰਕੇ ਤਾਪਮਾਨ ਵਿਚ […]
By G-Kamboj on
INDIAN NEWS, News

ਨਵੀਂ ਦਿੱਲੀ, 6 ਅਕਤੂਬਰ :ਸੁਪਰੀਮ ਕੋਰਟ ਨੇ ਵਾਤਾਵਰਨ ਕਾਰਕੁਨ ਸੋਨਮ ਵਾਂਗਚੁਕ ਨੂੰ ਕੌਮੀ ਸੁਰੱਖਿਆ ਐਕਟ(NSA) ਤਹਿਤ ਜੋਧਪੁਰ ਦੀ ਕੇਂਦਰੀ ਜੇਲ੍ਹ ਵਿਚ ਹਿਰਾਸਤ ’ਚ ਰੱਖਣ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਤੇ ਫੌਰੀ ਰਿਹਾਈ ਦੀ ਮੰਗ ਕਰਦੀ ਵਾਂਗਚੁਕ ਦੀ ਪਤਨੀ ਗੀਤਾਂਜਲੀ ਅੰਗਮੋ ਦੀ ਪਟੀਸ਼ਨ ’ਤੇ ਕੇਂਦਰ ਸਰਕਾਰ ਤੇ ਲੱਦਾਖ ਯੂਟੀ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕੀਤਾ ਹੈ।ਜਸਟਿਸ ਅਰਵਿੰਦ ਕੁਮਾਰ […]
By G-Kamboj on
INDIAN NEWS, News, SPORTS NEWS

ਕੋਲੰਬੋ,6 ਅਕਤੂਬਰ: ਭਾਰਤ ਨੇ ਐਤਵਾਰ ਨੂੰ ਇੱਥੇ ਖੇਡੇ ਗਏ ਮਹਿਲਾ ਵਿਸ਼ਵ ਕੱਪ ਦੇ ਮੈਚ ਵਿੱਚ ਪਾਕਿਸਤਾਨ ਨੂੰ 88 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤੀ ਟੀਮ ਨੇ ਹਰਲੀਨ ਦਿਓਲ ਦੀਆਂ 46 ਦੌੜਾਂ ਅਤੇ ਰਿਚਾ ਘੋਸ਼ ਦੀਆਂ 35 ਦੌੜਾਂ ਦੀ ਬਦੌਲਤ 247 ਦੌੜਾਂ ਦਾ ਸਕੋਰ ਖੜ੍ਹਾ ਕੀਤਾ, ਹਾਲਾਂਕਿ ਜ਼ਿਆਦਾਤਰ ਬੱਲੇਬਾਜ਼ ਆਪਣੀ ਚੰਗੀ […]
By G-Kamboj on
INDIAN NEWS, News

ਚੰਡੀਗੜ੍ਹ, 6 ਅਕਤੂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕੀ ਰੱਖਿਆ ਬਲਾਂ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਦਾ ਮਾਮਲਾ ਕੇਂਦਰੀ ਵਿਦੇਸ਼ ਮੰਤਰਾਲੇ ਕੋਲ ਉਠਾਇਆ ਹੈ ।ਅਮਰੀਕੀ ਰੱਖਿਆ ਬਲਾਂ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਵਾਲੇ ਅਮਰੀਕੀ ਰੱਖਿਆ ਸਕੱਤਰ ਦੇ ਬਿਆਨ ਬਾਰੇ ਸ਼੍ਰੋਮਣੀ ਕਮੇਟੀ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. […]