By G-Kamboj on
INDIAN NEWS, News

ਮੁੰਬਈ, 1 ਅਕਤੂਬਰ ’: ਬਾਲੀਵੁੱਡ ਅਦਾਕਾਰ ਗੋਵਿੰਦਾ ਮੰਗਲਵਾਰ ਤੜਕੇ ਉਦੋਂ ਜ਼ਖ਼ਮੀ ਹੋ ਗਏ ਜਦੋਂ ਉਨ੍ਹਾਂ ਦੀ ਰਿਵਾਲਵਰ ਤੋਂ ਅਚਾਨਕ ਗੋਲੀ ਚੱਲ ਗਈ, ਜਿਹੜੀ ਉਨ੍ਹਾਂ ਦੀ ਲੱਤ ਵਿਚ ਲੱਗੀ। ਪੁਲੀਸ ਮੁਤਾਬਕ ਗੋਵਿੰਦਾ ਉਦੋਂ ਆਪਣੀ ਜੁਹੂ ਸਥਿਤ ਰਿਹਾਇਸ਼ ਤੋਂ ਮੁੰਬਈ ਹਵਾਈ ਅੱਡੇ ਲਈ ਰਵਾਨਾ ਹੋਣ ਵਾਲੇ ਸਨ ਜਦੋਂ ਇਹ ਘਟਨਾ ਵਾਪਰੀ। ਬਾਅਦ ਵਿਚ ਗੋਵਿੰਦਾ (60) ਨੇ ਆਪਣੇ […]
By G-Kamboj on
INDIAN NEWS, News

ਬੈਂਕਾਕ, 1 ਅਕਤੂਬਰ : ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿਚ ਮੰਗਲਵਾਰ ਨੂੰ ਇਕ ਸਕੂਲ ਬੱਸ ਨੂੰ ਅੱਗ ਲੱਗ ਜਾਣ ਕਾਰਨ 25 ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ, ਜਦੋਂਕਿ ਹੋਰ 16 ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਸਰਕਾਰੀ ਅਧਿਕਾਰੀਆਂ ਨੇ ਦੱਸਿਆ ਕਿ ਬੱਸ ਰਾਹੀਂ ਵਿਦਿਆਰਥੀਆਂ ਨੂੰ ਵਿੱਦਿਅਕ ਦੌਰੇ ਲਈ ਲਿਜਾਇਆ ਜਾ ਰਿਹਾ ਸੀ। […]
By G-Kamboj on
INDIAN NEWS, News

ਜਲੰਧਰ, 1 ਅਕਤੂਬਰ- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੇਜਰ ਡਾ. ਅਮਿਤ ਮਹਾਜਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਵਿੱਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਕਰਨ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ […]
By G-Kamboj on
INDIAN NEWS, News, SPORTS NEWS

ਕਾਨਪੁਰ, 1 ਅਕਤੂਬਰ : ਭਾਰਤ ਨੇ ਅੱਜ ਇਥੇ ਦੂਜੇ ਤੇ ਆਖ਼ਰੀ ਕ੍ਰਿਕਟ ਟੈਸਟ ਮੈਚ ਵਿਚ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾ ਕੇ ਦੋ ਟੈਸਟ ਮੈਚਾਂ ਦੀ ਲੜੀ 2-0 ਨਾਲ ਜਿੱਤ ਲਈ। ਰਵਿੰਦਰ ਜਡੇਜਾ ਦੀ ਅਗਵਾਈ ਹੇਠ ਭਾਰਤੀ ਗੇਂਦਬਾਜ਼ਾਂ ਵੱਲੋਂ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਂਦਿਆਂ ਬੰਗਲਾਦੇਸ਼ ਦੀ ਪਾਰੀ ਨੂੰ ਮਲੀਆਮੇਟ ਕੀਤੇ ਜਾਣ ਤੋਂ ਬਾਅਦ ਭਾਰਤ ਨੇ ਆਪਣੀ ਦੂਜੀ […]
By G-Kamboj on
INDIAN NEWS, News

ਨਵੀਂ ਦਿੱਲੀ, 1 ਅਕਤੂਬਰ : ਕਾਂਗਰਸ ਦੀ ਸੀਨਅਰ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਦੇ ਪਤੀ ਰਾਬਰਟ ਵਾਡਰਾ ਨੇ ਮੰਗਲਵਾਰ ਨੂੰ ਦੋਸ਼ ਲਾਇਆ ਕਿ ਡੇਰਾ ਸਿਰਸਾ ਮੁਖੀ ਗੁਰੀਮਤ ਰਾਮ ਰਹੀਮ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ ਰਿਹਾਈ ਪਿੱਛੇ ਭਾਜਪਾ ਦਾ ਹੱਥ ਹੈ, ਤਾਂ ਕਿ ਇਹ ਦੋਵੇਂ ਹਰਿਆਣਾ ਚੋਣਾਂ ਵਿਚ ਪ੍ਰਚਾਰ ਕਰ ਕੇ ਕਾਂਗਰਸ ਨੂੰ ਨੁਕਸਾਨ […]