By G-Kamboj on
INDIAN NEWS, News, World News

ਵਿਨੀਪੈਗ, 30 ਸਤੰਬਰ- ਕੈਨੇਡਾ ਦੇ ਕਿਊਬਿਕ ਸੂਬੇ ਵਿੱਚ ਸਰਕਾਰ ਵੱਲੋਂ ਸਿੱਖਾਂ ’ਤੇ ਧਾਰਮਿਕ ਚਿੰਨ੍ਹ ਸਜਾਉਣ ਅਤੇ ਪੱਗ ਬਣਨ ’ਤੇ ਪਾਬੰਦੀ ਲਾਉਣ ਵਾਲਾ ਕਾਨੂੰਨ ਪਾਸ ਕੀਤਾ ਗਿਆ ਹੈ, ਜਿਸ ਕਾਰਨ ਹੁਣ ਕੰਮ ਸਮੇਂ ਸਿੱਖਾਂ ਵੱਲੋਂ ਕਿਰਪਾਨ ਧਾਰਨ ਕਰਨ, ਦਸਤਾਰ ਸਜਾਉਣ ਜਾਂ ਫਿਰ ਕਿਸੇ ਵੀ ਤਰ੍ਹਾਂ ਦਾ ਧਾਰਮਿਕ ਚਿੰਨ੍ਹ ਸਜਾਉਣ ਉੱਤੇ ਮਨਾਹੀ ਹੋਵੇਗੀ। ਗਲੋਬਲ ਸਿੱਖ ਕੌਂਸਲ (ਜੀਐੱਸਸੀ) […]
By G-Kamboj on
ENTERTAINMENT, INDIAN NEWS, News

ਨਵੀਂ ਦਿੱਲੀ, 30 ਸਤੰਬਰ : ਫਿਲਮਾਂ ਦੇ ਖੇਤਰ ਵਿਚ ਦੇਸ਼ ਦਾ ਸਭ ਤੋਂ ਵੱਡਾ ਤੇ ਵੱਕਾਰੀ ‘ਦਾਦਾ ਸਾਹਿਬ ਫਾਲਕੇ ਐਵਾਰਡ’ ਦੇਣ ਲਈ ਸੀਨੀਅਰ ਅਦਾਕਾਰ ਮਿਥੁਨ ਚੱਕਰਵਰਤੀ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ ਜੋ ‘ਮ੍ਰਿਗਯਾ’, ‘ਸੁਰਕਸ਼ਾ’ ਅਤੇ ‘ਡਾਂਸ ਡਾਂਸ’ ਵਰਗੀਆਂ ਫ਼ਿਲਮਾਂ ਲਈ ਜਾਣੇ ਜਾਂਦੇ ਹਨ। ਗ਼ੌਰਤਲਬ ਹੈ ਕਿ ਕੁਝ ਮਹੀਨੇ ਪਹਿਲਾਂ ਹੀ ਕੇਂਦਰ ਸਰਕਾਰ ਨੇ […]
By G-Kamboj on
INDIAN NEWS, News

ਨਵੀਂ ਦਿੱਲੀ, 30 ਸਤੰਬਰ- ਕਾਂਗਰਸ ਨੇ ਚੋਣ ਬਾਂਡ ਸਕੀਮ (ਜੋ ਹੁਣ ਰੱਦ ਕੀਤੀ ਜਾ ਚੁੱਕੀ ਹੈ) ਬਾਬਤ ਸ਼ਿਕਾਇਤ ’ਤੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੇ ਹੋਰਨਾਂ ਖਿਲਾਫ਼ ਲੰਘੇ ਦਿਨ ਦਰਜ ਕੇਸ ਮਗਰੋਂ ਭਾਜਪਾ ਨੂੰ ਨਿਸ਼ਾਨਾ ਬਣਾਇਆ ਹੈ। ਕਾਂਗਰਸ ਨੇ ਸੀਤਾਰਮਨ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਭਾਜਪਾ ਨੇ ਚੋਣ ਬਾਂਡਾਂ ਜ਼ਰੀਏ ‘ਜਮਹੂਰੀਅਤ ਨੂੰ ਕਮਜ਼ੋਰ’ […]
By G-Kamboj on
INDIAN NEWS, News

ਨਵੀਂ ਦਿੱਲੀ, 30 ਸਤੰਬਰ- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਇਹ ਆਖਦਿਆਂ ਕਿ ਘੱਟੋ-ਘੱਟ ਭਗਵਾਨ ਨੂੰ ਤਾਂ ਸਿਆਸਤ ਤੋਂ ਲਾਂਭੇ ਰਹਿਣ ਦਿੱਤਾ ਜਾਣਾ ਚਾਹੀਦਾ ਹੈ, ਸਵਾਲ ਕੀਤਾ ਕਿ ਇਸ ਗੱਲ ਦੇ ਕੀ ਸਬੂਤ ਹਨ ਕਿ ਤਿਰੂਪਤੀ ਲੱਡੂ ਬਣਾਉਣ ਲਈ ਮਿਲਾਵਟੀ ਘੀ ਦਾ ਇਸਤੇਮਾਲ ਕੀਤਾ ਗਿਆ ਹੈ। ਸੁਪਰੀਮ ਕੋਰਟ ਦੇ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ […]
By G-Kamboj on
INDIAN NEWS, News

ਨਵੀਂ ਦਿੱਲੀ, 30 ਸਤੰਬਰ : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੋਲਕਾਤਾ ਦੇ ਜਬਰ ਜਨਾਹ ਤੇ ਕਤਲ ਮਾਮਲੇ ਦੀ ਸੁਣਵਾਈ ਅਗਾਂਹ ਤੋਰੀ। ਕੋਲਕਾਤਾ ਦੇ ਸਰਕਾਰੀ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਇਕ ਟਰੇਨੀ ਡਾਕਟਰ ਨਾਲ ਵਾਪਰੀ ਇਸ ਭਿਆਨਕ ਘਟਨਾ ਦਾ ਸੁਪਰੀਮ ਕੋਰਟ ਆਪਣੇ ਤੌਰ ’ਤੇ ਨੋਟਿਸ ਲਿਆ ਸੀ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ […]