By G-Kamboj on
INDIAN NEWS, News

ਬਟਾਲਾ, 30 ਸਤੰਬਰ- ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿਚ ਸੋਮਵਾਰ ਬਾਅਦ ਦੁਪਹਿਰ ਬਟਾਲਾ-ਕਾਦੀਆਂ ਰੋਡ ਉਤੇ ਇਕ ਤੇਜ਼ ਰਫ਼ਤਾਰ ਬੱਸ ਦੇ ਬੇਕਾਬੂ ਹੋ ਕੇ ਪਿੰਡ ਸ਼ਾਹਬਾਦ ਦੇ ਬੱਸ ਸਟਾਪ ਵਿਚ ਜਾ ਵੱਜਣ ਕਾਰਨ ਵਾਪਰੇ ਭਿਆਨਕ ਹਾਦਸੇ ਵਿਚ ਇਕ ਬੱਚੇ ਤੇ ਇਕ ਔਰਤ ਸਣੇ ਘੱਟੋ-ਘੱਟ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂਕਿ ਇਕ ਹੋਰ ਔਰਤ ਦੇ ਵੀ ਮਾਰੇ […]
By G-Kamboj on
INDIAN NEWS, News, World News

ਵਾਸ਼ਿੰਗਟਨ, 27 ਸਤੰਬਰ- ਰਿਪਬਲਿਕਨ ਆਗੂ ਡੋਨਲਡ ਟਰੰਪ ਨੇ ਕਿਹਾ ਹੈ ਕਿ ਜੇ ਉਹ ਮੁੜ ਤੋਂ ਰਾਸ਼ਟਰਪਤੀ ਬਣੇ ਤਾਂ ਬਾਇਡਨ ਪ੍ਰਸ਼ਾਸਨ ਦੇ ਦੋ ਪ੍ਰੋਗਰਾਮਾਂ ਤਹਿਤ ਮੁਲਕ ’ਚ ਦਾਖ਼ਲ ਹੋਣ ਵਾਲੇ ਲੱਖਾਂ ਪਰਵਾਸੀਆਂ ਨੂੰ ਉਹ ਬਾਹਰ ਦਾ ਰਾਹ ਦਿਖਾ ਦੇਣਗੇ। ‘ਫੌਕਸ ਨਿਊਜ਼’ ਨਾਲ ਗੱਲਬਾਤ ਕਰਦਿਆਂ ਟਰੰਪ ਨੇ ਬਾਇਡਨ ਸਰਕਾਰ ਦੇ ਦੋ ਇਮੀਗਰੇਸ਼ਨ ਪ੍ਰੋਗਰਾਮਾਂ ਦੀ ਨਿਖੇਧੀ ਕਰਦਿਆ ਕਿਹਾ […]
By G-Kamboj on
INDIAN NEWS, News, World News

ਵਿਨੀਪੈੱਗ, 27 ਸਤੰਬਰ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਮੁੱਖ ਵਿਰੋਧੀ ਧਿਰ ਕੰਜ਼ਰਵੇਟਿਵਜ਼ ਵੱਲੋਂ ਪੇਸ਼ ਬੇਭਰੋਸਗੀ ਮਤੇ ਦਾ ਬਾਖੂਬੀ ਸਾਹਮਣਾ ਕਰਦੇ ਹੋਏ ਆਪਣੀ ਘੱਟਗਿਣਤੀ ਸਰਕਾਰ ਬਣਾਉਣ ਵਿਚ ਸਫ਼ਲ ਰਹੇ ਹਨ। ਅਗਲੇ ਸਾਲ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ ਟਰੂਡੋ ਲਈ ਇਹ ਬੇਭਰੋਸਗੀ ਮਤਾ ਕਿਸੇ ਵੱਡੀ ਅਜ਼ਮਾਇਸ਼ ਤੋਂ ਘੱਟ ਨਹੀਂ ਸੀ। ਸੰਸਦ ਵਿਚ ਮਤੇ ’ਤੇ ਚਰਚਾ […]
By G-Kamboj on
ENTERTAINMENT, INDIAN NEWS, News

ਮੁੰਬਈ: ਕੇਂਦਰੀ ਫਿਲਮ ਸਰਟੀਫਿਕੇਸ਼ਨ ਬੋਰਡ (ਸੀਬੀਐੱਫਸੀ) ਨੇ ਅੱਜ ਬੰਬੇ ਹਾਈ ਕੋਰਟ ਨੂੰ ਕਿਹਾ ਹੈ ਕਿ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਵਿੱਚੋਂ ਕੁਝ ਦ੍ਰਿਸ਼ ਹਟਾਉਣ ਤੋਂ ਬਾਅਦ ਫਿਲਮ ਨੂੰ ਪ੍ਰਮਾਣ ਪੱਤਰ ਜਾਰੀ ਕੀਤਾ ਜਾ ਸਕਦਾ ਹੈ ਜਿਵੇਂ ਕਿ ਬੋਰਡ ਦੀ ਪੁਨਰਨਿਰੀਖਣ ਕਮੇਟੀ ਨੇ ਸਿਫ਼ਾਰਸ਼ ਕੀਤੀ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 30 ਸਤੰਬਰ ਦੀ […]
By G-Kamboj on
INDIAN NEWS, News

ਮੁੰਬਈ: ਬੰਬੇ ਹਾਈ ਕੋਰਟ ਨੇ ਤੀਜੇ ਜੱਜ ਦੇ ਫ਼ੈਸਲੇ ਮਗਰੋਂ ਅੱਜ ਸਰਕਾਰ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਫਰਜ਼ੀ ਤੇ ਝੂਠੀ ਸਮੱਗਰੀ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਰੈਗੁਲੇਟ ਕਰਨ ਲਈ ਸੋਧੇ ਸੂਚਨਾ ਤਕਨੀਕ ਨੇਮਾਂ ਨੂੰ ਰਸਮੀ ਤੌਰ ’ਤੇ ਰੱਦ ਕਰ ਦਿੱਤਾ ਅਤੇ ਇਨ੍ਹਾਂ ਨੂੰ ‘ਗ਼ੈਰ-ਸੰਵਿਧਾਨਕ’ ਕਰਾਰ ਦਿੱਤਾ। ਜਸਟਿਸ ਏਐੱਸ ਚੰਦੁਰਕਰ ਦੇ ਸਿੰਗਲ ਬੈਂਚ ਨੇ 20 ਸਤੰਬਰ […]