By G-Kamboj on
INDIAN NEWS, News

ਮੁੰਬਈ, 27 ਸਤੰਬਰ : ਸਾਬਕਾ ਮੀਡੀਆ ਐਗਜ਼ੈਕਟਿਵ ਇੰਦਰਾਨੀ ਮੁਖਰਜੀ, ਜੋ ਆਪਣੀ ਧੀ ਸ਼ੀਨਾ ਬੋਰਾ ਦੇ ਕਤਲ ਕੇਸ ਦੀ ਮੁੱਖ ਮੁਲਜ਼ਮ ਹੈ, ਨੂੰ ਵਿਦੇਸ਼ ਜਾਣ ਦੀ ਵਿਸ਼ੇਸ਼ ਅਦਾਲਤ ਵੱਲੋਂ ਦਿੱਤੀ ਗਈ ਛੋਟ ਨੂੰ ਬੰਬੇ ਹਾਈ ਕਰੋਟ ਨੇ ਸ਼ੁੱਕਰਵਾਰ ਨੂੰ ਰੱਦ ਕਰ ਦਿੱਤਾ ਹੈ। ਹਾਈ ਕੋਰਟ ਦੇ ਜਸਟਿਸ ਸ਼ਿਆਮ ਚਾਂਡਕ ਦੇ ਸਿੰਗਲ ਜੱਜ ਬੈਂਚ ਨੇ ਇਸ ਸਬੰਧੀ […]
By G-Kamboj on
INDIAN NEWS, News

ਚੰਡੀਗੜ੍ਹ, 27 ਸਤੰਬਰ- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਬੇਰੁਜ਼ਗਾਰੀ ਦੇ ਮੁੱਦੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੇਰਦਿਆਂ ਦੋਸ਼ ਲਾਇਆ ਹੈ ਕਿ ਉਨ੍ਹਾਂ ਦੇਸ਼ ’ਚ ਯੋਜਨਾਬੱਧ ਢੰਗ ਨਾਲ ਰੁਜ਼ਗਾਰ ਪ੍ਰਬੰਧ ਨੂੰ ਖ਼ਤਮ ਕਰ ਦਿੱਤਾ ਹੈ। ਅਸੰਧ ’ਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਨੇ ਭਰੋਸਾ ਜਤਾਇਆ ਕਿ 5 ਅਕਤੂਬਰ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ’ਚ […]
By G-Kamboj on
INDIAN NEWS, News, World News

ਸੰਯੁਕਤ ਰਾਸ਼ਟਰ, 26 ਸਤੰਬਰ- ਯੂਕਰੇਨ ਦੇ ਰਾਸ਼ਟਰਪਤੀ ਵਲੋਦੀਮੀਰ ਜ਼ੇਲੈਂਸਕੀ ਨੇ ਭਾਰਤ ਸਣੇ ਹੋਰ ਮੁਲਕਾਂ ਨੂੰ ਸ਼ਾਂਤੀ ਪ੍ਰਕਿਰਿਆ ’ਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਨੂੰ ਕਿਹਾ ਕਿ ਰੂਸ-ਯੂਕਰੇਨ ਜੰਗ ਦੇ ਮੁਕੰਮਲ ਖ਼ਾਤਮੇ ਲਈ ਸਾਰਿਆਂ ਨੂੰ ਦੂਜੇ ਸ਼ਾਂਤੀ ਸਿਖ਼ਰ ਸੰਮੇਲਨ ਲਈ ਤਿਆਰ ਰਹਿਣਾ ਹੋਵੇਗਾ। ਜ਼ੇਲੈਂਸਕੀ ਨੇ ਯੂਕਰੇਨ ਜੰਗ ਬਾਰੇ ਸਲਾਮਤੀ ਕੌਂਸਲ ਦੀ ਮੀਟਿੰਗ […]
By G-Kamboj on
INDIAN NEWS, News, World News

ਵੈਨਕੂਵਰ, 26 ਸਤੰਬਰ- ਸੱਤਾਧਾਰੀ ਲਿਬਰਲ ਸਰਕਾਰ ਹੁਣ ਉਨ੍ਹਾਂ ਨਾਕਾਮੀਆਂ ਨੂੰ ਪੁੱਠਾ ਗੇੜ ਦੇਣ ਲੱਗੀ ਹੈ, ਜੋ ਲੋਕਾਂ ’ਚ ਉਸ ਦਾ ਮੋਹ ਭੰਗ ਹੋਣ ਦਾ ਕਾਰਨ ਬਣ ਰਹੀਆਂ ਹਨ। ਇਸ ਤਹਿਤ ਕੱਚੇ ਨਾਗਰਿਕਾਂ ’ਤੇ ਵੀ ਸਖ਼ਤੀ ਕੀਤੀ ਜਾਣ ਲੱਗੀ ਹੈ। ਪਿਛਲੇ ਸਾਲਾਂ ਵਿੱਚ ਲੱਖਾਂ ਦੀ ਗਿਣਤੀ ਵਿੱਚ ਆਏ ਸੈਲਾਨੀਆਂ ਵੱਲੋਂ ਡੇਰੇ ਜਮਾਉਣੇ ਅਤੇ ਹਜ਼ਾਰਾਂ ਵਿਅਕਤੀਆਂ ਵੱਲੋਂ […]
By G-Kamboj on
INDIAN NEWS, News

ਨਵੀਂ ਦਿੱਲੀ, 26 ਸਤੰਬਰ- ਵੀਰਵਾਰ ਨੂੰ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਵਿਧਾਨ ਸਭਾ ਦੀ ਸੀਟ ਨੰਬਰ 41 ਅਲਾਟ ਕੀਤੀ ਗਈ ਹੈ, ਜੋ ਕਿ ਮੁੱਖ ਮੰਤਰੀ ਦੀ ਕੁਰਸੀ ਤੋਂ ਕਈ ਕਦਮ ਦੂਰ ਹੈ। ਹੁਣ ਮੁੱਖ ਮੰਤਰੀ ਦੀ ਸੀਟ ਨੰ. 1 ਬੀਬੀ ਆਤਿਸ਼ੀ ਨੂੰ ਦਿੱਤੀ ਹੈ। ਇਸਦੇ ਨਾਲ ਹੀ ਕੇਜਰੀਵਾਲ ਦੇ ਭਰੋਸੇਮੰਦ ਮਨੀਸ਼ ਸਿਸੋਦੀਆ ਨੂੰ ਸੀਟ […]