By G-Kamboj on
FEATURED NEWS, INDIAN NEWS

ਨਿਊੁਯਾਰਕ, 26 ਸਤੰਬਰ : ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੌਂ ਨੇ ਸੰਯੁਕਤ ਰਾਸ਼ਟਰ (ਯੂਐਨ) ਦੀ ਆਮ ਸਭਾ ਨੂੰ ਸੰਬੋਧਨ ਕਰਦਿਆਂ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਵਿਚ ਭਾਰਤ ਦੀ ਪੱਕੀ ਮੈਂਬਰੀ ਦੀ ਹਮਾਇਤ ਕੀਤੀ ਹੈ ਅਤੇ ਨਾਲ ਹੀ ਯੂਐਨ ਦੀ ਇਸ ਤਾਕਤਵਰ ਸੰਸਥਾ ਦੇ ਮੈਂਬਰਾਂ ਦੀ ਗਿਣਤੀ ਵਧਾਏ ਜਾਣ ਦੀ ਲੋੜ ਉਤੇ ਜ਼ੋਰ ਦਿੱਤਾ ਹੈ। ਇਥੇ ਸੰਯੁਕਤ ਰਾਸ਼ਟਰ […]
By G-Kamboj on
INDIAN NEWS, News

ਚੰਡੀਗੜ੍ਹ, 26 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੁਹਾਲੀ ਸਥਿਤ ਫੋਰਟਿਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।ਮਿਲੀ ਜਾਣਕਾਰੀ ਮੁਤਾਬਕ ਮਾਨ ਨੂੰ ਬੁੱਧਵਾਰ ਦੇਰ ਰਾਤ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਾਨ ਤਿੰਨ ਵਾਰ ਬੇਹੋਸ਼ ਹੋਏ ਅਤੇ ਉਨ੍ਹਾਂ ਦਾ ਡੂੰਘਾ ਡਾਕਟਰੀ ਮੁਆਇਨਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ […]
By G-Kamboj on
INDIAN NEWS, News

ਨਵੀਂ ਦਿੱਲੀ, 26 ਸਤੰਬਰ : ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਦੋਸ਼ੀ ਕਰਾਰ ਦਿੱਤੇ ਗਏ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ-ਏ-ਮੌਤ ਨੂੰ ਘਟਾ ਕੇ ਉਮਰ ਕੈਦ ਕਰਨ ਦੀ ਪਟੀਸ਼ਨ ਉਤੇ ਮੁੜ-ਗ਼ੌਰ ਕਰਨ ਲਈ ਹਾਮੀ ਭਰੀ ਹੈ। ਇਸ ਤੋਂ ਕਰੀਬ 16 ਮਹੀਨੇ ਪਹਿਲਾਂ ਸਿਖਰਲੀ ਅਦਾਲਤ ਨੇ ਅਜਿਹੀ ਇਕ ਪਟੀਸ਼ਨ […]
By G-Kamboj on
INDIAN NEWS, News

ਵਾਸ਼ਿੰਗਟਨ, 25 ਸਤੰਬਰ- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਜੇ ਉਹ 2024 ’ਚ ਵ੍ਹਾਈਟ ਹਾਊਸ ਵਿੱਚ ਵਾਪਸੀ ਕਰਨ ’ਚ ਨਾਕਾਮ ਰਹਿੰਦੇ ਹਨ ਤਾਂ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਉਹ 2028 ’ਚ ਰਾਸ਼ਟਰਪਤੀ ਅਹੁਦੇ ਲਈ ਮੁੜ ਚੋਣ ਲੜਨਗੇ, ਜਦੋਂ ਪੱਤਰਕਾਰਾਂ ਨੇ ਟਰੰਪ ਨੂੰ ਮੁੜ ਰਾਸ਼ਟਰਪਤੀ ਦੀ ਚੋਣ ਲੜਨ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ, […]
By G-Kamboj on
News, World News
ਇਸਲਾਮਾਬਾਦ, 25 ਸਤੰਬਰ- ਸਾਊਦੀ ਅਰਬ ਨੇ ਧਾਰਮਿਕ ਯਾਤਰਾ ਦੀ ਆੜ ਹੇਠ ਸਾਊਦੀ ਅਰਬ ਵਿੱਚ ਆਉਣ ਵਾਲੇ ਪਾਕਿਸਤਾਨੀ ਮੰਗਤਿਆਂ ਦੀ ਵਧਦੀ ਗਿਣਤੀ ’ਤੇ ਚਿੰਤਾ ਜ਼ਾਹਰ ਕੀਤੀ ਹੈ ਅਤੇ ਇਸਲਾਮਾਬਾਦ ਨੂੰ ਉਨ੍ਹਾਂ ਨੂੰ ਖਾੜੀ ਦੇਸ਼ ’ਚ ਦਾਖਲ ਹੋਣ ਤੋਂ ਰੋਕਣ ਲਈ ਕਾਰਵਾਈ ਕਰਨ ਲਈ ਕਿਹਾ ਹੈ। ‘ਐਕਸਪ੍ਰੈਸ ਟ੍ਰਿਬਿਊਨ’ ਅਖਬਾਰ ਨੇ ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਬਾਰੇ ਮੰਤਰਾਲੇ ਦੇ […]