By G-Kamboj on
INDIAN NEWS, News

ਚੰਡੀਗੜ੍ਹ, 24 ਸਤੰਬਰ : ਹਰਿਆਣਾ ’ਚ ਵੋਟਾਂ ਦੀ ਤਰੀਕ ਨੇੜੇ ਆਉਣ ਦੇ ਨਾਲ ਹੀ ਭਾਜਪਾ ਅਤੇ ਕਾਂਗਰਸ ਦੇ ਆਗੂਆਂ ਨੇ ਇਕ-ਦੂਜੇ ’ਤੇ ਸਿਆਸੀ ਹਮਲੇ ਤੇਜ਼ ਕਰ ਦਿੱਤੇ ਹਨ। ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ ਇਕਜੁੱਟ ਹੋ ਕੇ ਲੜ ਰਹੀ ਹੈ। ਹਰਿਆਣਾ ਵਿਧਾਨ ਸਭਾ […]
By G-Kamboj on
INDIAN NEWS, News

ਨਵੀਂ ਦਿੱਲੀ, 24 ਸਤੰਬਰ : ਕਾਂਗਰਸ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਹਰਿਆਣਾ ਵਿਚ ਬੇਰੁਜ਼ਗਾਰੀ ਦੇ ਮੁੱਦੇ ਉਤੇ ਮੰਗਲਵਾਰ ਨੂੰ ਭਾਜਪਾ ਉਤੇ ਨਿਸ਼ਾਨਾ ਸੇਧਦਿਆਂ ਸਵਾਲ ਕੀਤਾ ਕਿ ਆਖ਼ਰ ਸੂਬੇ ਦੇ ਨੌਜਵਾਨ ‘ਡੰਕੀ’ ਬਣਨ ਲਈ ਕਿਉਂ ਮਜਬੂਰ ਹਨ? ਉਨ੍ਹਾਂ ਕਿਹਾ ਕਿ ਹਰਿਆਣਾ ਵਿਚ ਕਾਂਗਰਸ ਸਰਕਾਰ ਬਣਨ ਉਤੇ ਅਜਿਹਾ […]
By G-Kamboj on
INDIAN NEWS, News

ਜਨੇਵਾ, 24 ਸਤੰਬਰ :ਉੱਤਰੀ ਸਵਿਟਜ਼ਰਲੈਂਡ ਵਿਚ ਪੁਲੀਸ ਨੇ ਮੰਗਲਵਾਰ ਨੂੰ ਕਈ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਖ਼ਿਲਾਫ਼ ਇਕ ਨਵੇਂ ‘ਖ਼ੁਦਕੁਸ਼ੀ ਕੈਪਸੂਲ’ (suicide capsule) ਵਿਚ ਇਕ ਵਿਅਕਤੀ ਦੀ ਹੋਈ ਸ਼ੱਕੀ ਮੌਤ ਦੇ ਮਾਮਲੇ ਵਿਚ ਫ਼ੌਜਦਾਰੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ‘ਸੈਕਰੋ’ ਸੂਈਸਾਈਡ ਕੈਪਸੂਲ ਨੂੰ ਇਸ ਤਰ੍ਹਾਂ ਤਿਆਰ ਕੀਤਾ ਗਿਆ ਹੈ ਕਿ ਕੋਈ ਵਿਅਕਤੀ […]
By G-Kamboj on
INDIAN NEWS, News

ਨਵੀਂ ਦਿੱਲੀ, 24 ਸਤੰਬਰ : ਪੰਜਾਬ ਸਰਕਾਰ ਨੂੰ ਝਟਕਾ ਦਿੰਦਿਆਂ ਸੁਪਰੀਮ ਕੋਰਟ ਨੇ ਸੂਬੇ ਦੇ ਮੈਡੀਕਲ ਕਾਲਜਾਂ ਵਿਚ ਐੱਮਬੀਬੀਐੱਸ ਅਤੇ ਬੀਡੀਐੱਸ ਕੋਰਸਾਂ ’ਚ ਦਾਖ਼ਲਿਆਂ ਲਈ ‘ਐੱਨਆਰਆਈ ਕੋਟੇ’ ਦੀ ਪ੍ਰੀਭਾਸ਼ਾ ਬਦਲਣ ਦੀ ਕਾਰਵਾਈ ਨੂੰ ਰੱਦ ਕਰਨ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ ਨੂੰ ਮੰਗਲਵਾਰ ਨੂੰ ਖ਼ਾਰਜ ਕਰ ਦਿੱਤਾ […]
By G-Kamboj on
INDIAN NEWS, News

ਚੰਡੀਗੜ੍ਹ, 24 ਸਤੰਬਰ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਉਤੇ ਜ਼ੋਰਦਾਰ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਉਨ੍ਹਾਂ ਨੂੰ ਇਸ ਕਾਰਨ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜਿਆ ਗਿਆ ਸੀ ਕਿਉਂਕਿ ਹਾਕਮ ਪਾਰਟੀ ਉਨ੍ਹਾਂ ਨੂੰ ‘ਚੋਰ’ ਵਜੋਂ ਪੇਸ਼ ਕਰਨਾ ਚਾਹੁੰਦੀ ਸੀ, ਜਦੋਂਕਿ ਹਕੀਕਤ ਵਿਚ ਉਨ੍ਹਾਂ ਦੇ ‘ਕੱਟੜ […]