By G-Kamboj on
INDIAN NEWS, News

ਮੁੰਬਈ, 11 ਅਗਸਤ:- ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ‘Kaps Kafe’ ਵਿੱਚ ਗੋਲੀਬਾਰੀ ਦੇ ਮੱਦੇਨਜ਼ਰ ਮੁੰਬਈ ਪੁਲੀਸ ਨੇ ਕਾਮੇਡੀਅਨ ਕਪਿਲ ਸ਼ਰਮਾ ਨੂੰ ਸੁਰੱਖਿਆ ਪ੍ਰਦਾਨ ਕੀਤੀ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਕਪਿਲ ਸ਼ਰਮਾ ਨੂੰ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ, ਹਲਾਂਕਿ ਉਨ੍ਹਾਂ ਪ੍ਰਬੰਧਾਂ ਬਾਰੇ ਕੋਈ ਹੋਰ ਜਾਣਕਾਰੀ ਨਹੀਂ ਸਾਂਝੀ ਕੀਤੀ। […]
By G-Kamboj on
INDIAN NEWS, News

ਨਵੀਂ ਦਿੱਲੀ, 11 ਅਗਸਤ: ਸੁਪਰੀਮ ਕੋਰਟ ਕੋਲਹਾਪੁਰ ਦੇ ਮੰਦਰ ਦੇ ਹਾਥੀ ਮਹਾਦੇਵੀ ਨੂੰ ਜਾਮਨਗਰ ਦੀ ਵੰਤਾਰਾ ਜੀਵ-ਰੱਖ ਦੇ ਰਾਧੇ ਕ੍ਰਿਸ਼ਨਾ ਟੈਂਪਲ ਐਲੀਫੈਂਟ ਵੈਲਫੇਅਰ ਟਰੱਸਟ ’ਚ ਤਬਦੀਲ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਵੀਰਵਾਰ ਨੂੰ ਸੁਣਵਾਈ ਲਈ ਸਹਿਮਤ ਹੋ ਗਿਆ। ਇਹ ਪਟੀਸ਼ਨ ਚੀਫ਼ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇ. ਵਿਨੋਦ ਚੰਦਰਨ ਅਤੇ ਏ.ਐਸ. […]
By G-Kamboj on
INDIAN NEWS, News

ਧਰਮਕੋਟ, 11 ਅਗਸਤ: ਇੱਥੇ ਇੰਦਗੜ੍ਹ ਹਲਕੇ ਦੇ ਪਟਵਾਰੀ ਹਰੀਸ਼ ਕੁਮਾਰ ਦੀ ਭੇਤ-ਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਪਟਵਾਰੀ 8 ਸਾਲ ਤੋਂ ਇੱਥੇ ਤਾਇਨਾਤ ਸੀ ਅਤੇ ਜਲੰਧਰ ਰੋਡ ਉੱਤੇ ਮੁਹੱਲਾ ਨਾਨਕਸਰ ਵਿਖੇ ਰਹਿ ਰਿਹਾ ਸੀ। ਮੂਲ ਰੂਪ ਵਿੱਚ ਉਹ ਫਾਜ਼ਿਲਕਾ ਖੇਤਰ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਮੁਤਾਬਕ ਉਕਤ ਪਟਵਾਰੀ ਦੇ […]
By G-Kamboj on
INDIAN NEWS, News, World News

ਨਵੀਂ ਦਿੱਲੀ, 11 ਅਗਸਤ: ਵਿੱਤ ਮੰਤਰਾਲੇ ਦੇ ਰਾਜ ਮੰਤਰੀ ਪੰਕਜ ਚੌਧਰੀ ਨੇ ਸੋਮਵਾਰ ਨੂੰ ਕਿਹਾ ਕਿ ਅਮਰੀਕਾ ਨੂੰ ਭਾਰਤ ਦੇ ਕੁੱਲ ਵਪਾਰਕ ਬਰਾਮਦ ਦਾ ਲਗਪਗ 55 ਫੀਸਦੀ ਵਾਧੂ ਟੈਕਸ ਦੇ ਦਾਇਰੇ ਵਿੱਚ ਆਵੇਗਾ। ਲੋਕ ਸਭਾ ’ਚ ਇੱਕ ਸਵਾਲ ਦੇ ਲਿਖਤੀ ਜਵਾਬ ’ਚ ਚੌਧਰੀ ਨੇ ਕਿਹਾ ਕਿ ਸਰਕਾਰ ਕਿਸਾਨਾਂ, ਉੱਦਮੀਆਂ, ਬਰਾਮਦਕਾਰਾਂ, ਐੱਮ.ਐੱਸ.ਐੱਮ.ਈ. ਦੀ ਭਲਾਈ ਦੀ ਰੱਖਿਆ ਅਤੇ […]
By G-Kamboj on
INDIAN NEWS, News

ਚੰਡੀਗੜ੍ਹ, 11 ਅਗਸਤ: ਪੰਜਾਬ ਸਰਕਾਰ ਨੇ ਅੱਜ ਇੱਕ ਵੱਡਾ ਮੋੜਾ ਕੱਟਦਿਆਂ ‘ਲੈਂਡ ਪੂੂਲਿੰਗ ਨੀਤੀ’ ਵਾਪਸ ਲੈ ਲਈ ਹੈ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਇਸ ਬਾਰੇ ਲਿਖਤੀ ਰੂਪ ਵਿੱਚ ਦੱਸਿਆ ਹੈ ਕਿ ਪੰਜਾਬ ਸਰਕਾਰ 14 ਮਈ 2025 ਨੂੰ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲੈਂਦੀ ਹੈ। ਪੰਜਾਬ ਦੇ ਕਿਸਾਨਾਂ ਦੀ […]