By G-Kamboj on
INDIAN NEWS, News

ਨਵੀਂ ਦਿੱਲੀ, 17 ਸਤੰਬਰ : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਅਹਿਮ ਹੁਕਮ ਜਾਰੀ ਕਰਦਿਆਂ ਦੇਸ਼ ਭਰ ਵਿਚ ਸਿਖਰਲੀ ਅਦਾਲਤ ਦੀ ਅਗਾਊਂ ਮਨਜ਼ੂਰੀ ਤੋਂ ਬਿਨਾਂ ਜਾਇਦਾਦਾਂ ਦੀ ਢਾਹ-ਢੁਹਾਈ (ਬੁਲਡੋਜ਼ਰ ਇਨਸਾਫ਼) ਉਤੇ ਪਾਬੰਦੀ ਲਾ ਦਿੱਤੀ ਹੈ। ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਇਹ ਹੁਕਮ ਜਾਰੀ ਕਰਦਿਆਂ ਕਿਹਾ ਕਿ ਕਿਸੇ ਤਰ੍ਹਾਂ ਦੇ ਜੁਰਮ ਵਿਚ […]
By G-Kamboj on
News, World News

ਵੈਸਟ ਪਾਮ ਬੀਚ (ਅਮਰੀਕਾ), 16 ਸਤੰਬਰ- ਅਮਰੀਕੀ ਜਾਂਚ ਏਜੰਸੀ ਐੱਫ਼ਬੀਆਈ ਨੇ ਕਿਹਾ ਕਿ ਫਲੋਰਿਡਾ ਦੇ ਵੈਸਟ ਪਾਮ ਬੀਚ ਵਿੱਚ ਦੇਸ਼ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੇ ਗੋਲਫ਼ ਕਲੱਬ ਵਿਚ ਉਨ੍ਹਾਂ ਦੀ ਹੱਤਿਆ ਦੀ ਕੋਸ਼ਿਸ਼ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਕਰੀਬ 9 ਹਫ਼ਤੇ ਪਹਿਲਾਂ ਇੱਕ ਬੰਦੂਕਧਾਰੀ ਵੱਲੋਂ 13 ਜੁਲਾਈ ਨੂੰ ਇਕ ਰੈਲੀ ਦੌਰਾਨ […]
By G-Kamboj on
INDIAN NEWS, News

ਸਾਰਨ, 16 ਸਿਤੰਬਰ- ਬਿਹਾਰ ਦੇ ਸਾਰਨ ਜ਼ਿਲ੍ਹੇ ਵਿਚ ਪੁਲੀਸ ਨੇ ਇਦ ਮਿਲਾਦ-ਉਨ-ਨਬੀ ਦੇ ਜਲੂਸ ਦੌਰਾਨ ਅਸ਼ੋਕ ਚੱਕਰ ਦੀ ਥਾਂ ’ਤੇ ਚੰਦ ਅਤੇ ਤਾਰੇ ਲੱਗਿਆ ਤਿਰੰਗਾ ਝੰਡਾ ਫਹਿਰਾਉਣ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਹੈ। ਸਾਰਨ ਪੁਲੀਸ ਨੇ ਇਕ ਬਿਆਨ ਵਿਚ ਦੱਸਿਆ ਕਿ ਸੋਸ਼ਲ ਮੀਡੀਆ ਰਾਹੀ ਪ੍ਰਾਪਤ ਹੋਏ ਇਕ ਵੀਡੀਓ ਵਿਚ ਤਿਰੰਗੇ ਵਿਚ […]
By G-Kamboj on
INDIAN NEWS, News

ਨਵੀਂ ਦਿੱਲੀ, 16 ਸੰਤਬਰ : ਆਮ ਆਦਮੀ ਪਾਰਟੀ (ਆਪ) ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅਚਨਚੇਤ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਕੀਤੇ ਗਏ ਐਲਾਨ ਤੋਂ ਬਾਅਦ ਉਨ੍ਹਾਂ ਦਾ ਜਾਨਸ਼ੀਨ ਚੁਣਨ ਲਈ ਸੋਮਵਾਰ ਨੂੰ ਪਾਰਟੀ ਵਿਚ ਵਿਚਾਰ-ਵਟਾਂਦਰਿਆਂ ਅਤੇ ਮੀਟਿੰਗਾਂ ਦਾ ਦੌਰ ਜਾਰੀ ਹੈ। ਸੋਮਵਾਰ ਸ਼ਾਮ ਨੂੰ ‘ਆਪ’ ਦੀ ਸਿਆਸੀ ਮਾਮਲਿਆਂ […]
By G-Kamboj on
INDIAN NEWS, News

ਨਵੀਂ ਦਿੱਲੀ, 16 ਸਤੰਬਰ- ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਰੈਜ਼ੀਡੈਂਟ ਡਾਕਟਰ ਨਾਲ ਜਬਰ ਜਨਾਹ ਅਤੇ ਹੱਤਿਆ ਤੋਂ ਬਾਅਦ ਸੁਪਰੀਮ ਕੋਰਟ ਵਲੋਂ ਆਪਣੇ ਤੌਰ ’ਤੇ ਸ਼ੁਰੂ ਕੀਤੇ ਗਏ ਇਕ ਕੇਸ ਦੀ 17 ਸਤੰਬਰ ਨੂੰ ਸੁਣਵਾਈ ਕਰਨ ਦੀ ਸੰਭਾਵਨਾ ਹੈ। ਦੱਸਣਾ ਬਣਦਾ ਹੈ ਕਿ ਰੈਜ਼ੀਡੈਂਟ ਡਾਕਟਰ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਵੀ […]