ਏਸ਼ੀਅਨ ਹਾਕੀ ਚੈਂਪੀਅਨਸ਼ਿਪ: ਭਾਰਤ ਨੇ ਸੈਮੀਫਾਈਨਲ ’ਚ ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ

ਏਸ਼ੀਅਨ ਹਾਕੀ ਚੈਂਪੀਅਨਸ਼ਿਪ: ਭਾਰਤ ਨੇ ਸੈਮੀਫਾਈਨਲ ’ਚ ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ

ਪੇਇੰਚਿੰਗ, 16 ਸਤੰਬਰ- ਭਾਰਤ ਛੇਵੀਂ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ ਪੁੱਜ ਗਿਆ ਹੈ। ਅੱਜ ਖੇਡੇ ਗਏ ਦੂਜੇ ਸੈਮੀਫਾਈਨਲ ਮੈਚ ’ਚ ਮੌਜੂਦਾ ਚੈਂਪੀਅਨ ਭਾਰਤ ਨੇ ਦੱਖਣੀ ਕੋਰੀਆ ਨੂੰ 4-1 ਨਾਲ ਹਰਾ ਦਿੱਤਾ ਹੈ। ਇਹ ਮੈਚ ਚੀਨ ਦੇ ਹੁਲੁਨਬਿਊਰ ਵਿਚ ਖੇਡਿਆ ਗਿਆ। ਇਸ ਟੂਰਨਾਮੈਂਟ ਵਿੱਚ ਭਾਰਤ ਦੀ ਇਹ ਲਗਾਤਾਰ ਛੇਵੀਂ ਜਿੱਤ ਹੈ। ਭਾਰਤ ਵੱਲੋ […]

ਕਿਊਬਕ ਸੂਬੇ ’ਚ ਦਸਤਾਰ ’ਤੇ ਪਾਬੰਦੀ ਦਾ ਵਿਰੋਧ

ਲੰਡਨ, 15 ਸਤੰਬਰ- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੇ ਕੈਨੇਡਾ ਦੇ ਕਿਊਬਕ ਸੂਬੇ ’ਚ ਸਰਕਾਰੀ ਅਹੁਦਿਆਂ ’ਤੇ ਤਾਇਨਾਤ ਸਿੱਖਾਂ ਦੇ ਦਸਤਾਰ ਸਜਾਉਣ ’ਤੇ ਪਾਬੰਦੀ ਦਾ ਵਿਰੋਧ ਕੀਤਾ ਹੈ। ਉਨ੍ਹਾਂ ਅਕਾਲ ਤਖ਼ਤ ਦੇ ਜਥੇਦਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਕੈਨੇਡਾ ਦੇ ਸਿੱਖ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ […]

ਐੱਨਡੀਏ ਸਰਕਾਰ ਦੇ ਮੌਜੂਦਾ ਕਾਰਜਕਾਲ ਵਿੱਚ ਹੀ ਲਾਗੂ ਹੋਵੇਗਾ ‘ਇਕ ਦੇਸ਼, ਇਕ ਚੋਣ’

ਐੱਨਡੀਏ ਸਰਕਾਰ ਦੇ ਮੌਜੂਦਾ ਕਾਰਜਕਾਲ ਵਿੱਚ ਹੀ ਲਾਗੂ ਹੋਵੇਗਾ ‘ਇਕ ਦੇਸ਼, ਇਕ ਚੋਣ’

ਨਵੀਂ ਦਿੱਲੀ, 15 ਸਤੰਬਰ- ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਮੌਜੂਦਾ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਸਕਰਾਰ ਆਪਣੇ ਮੌਜੂਦਾ ਕਾਰਜਕਾਲ ਵਿੱਚ ਹੀ ‘ਇਕ ਦੇਸ਼, ਇਕ ਚੋਣ’ ਨੂੰ ਲਾਗੂ ਕਰੇਗਾ ਅਤੇ ਉਸ ਨੂੰ ਭਰੋਸਾ ਹੈ ਕਿ ਇਸ ਸੁਧਾਰ ਨੂੰ ਸਾਰੀਆਂ ਪਾਰਟੀਆਂ ਦਾ ਸਮਰਥਨ ਮਿਲੇਗਾ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐੱਨਡੀਏ […]

ਜਲਦੀ ਕਰਵਾਈ ਜਾਵੇਗੀ ਜਨਗਣਨਾ : ਸੂਤਰ

ਜਲਦੀ ਕਰਵਾਈ ਜਾਵੇਗੀ ਜਨਗਣਨਾ : ਸੂਤਰ

ਨਵੀਂ ਦਿੱਲੀ, 15 ਸਤੰਬਰ- ਸਰਕਾਰ ਨੇ ਦਹਾਕੇ ਬਾਅਦ ਹੋਣ ਵਾਲੀ ਜਨਗਣਨਾ ਕਰਵਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਪਰ ਇਸ ਪ੍ਰਕਿਰਿਆ ਵਿੱਚ ਜਾਤੀ ਸਬੰਧੀ ‘ਕਾਲਮ’ ਸ਼ਾਮਲ ਕਰਨ ਬਾਰੇ ਅਜੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ। ਇਕ ਸੂਤਰ ਨੇ ਨਾਮ ਜਨਤਕ ਨਾ ਕਰਨ ਦੀ ਸ਼ਰਤ ’ਤੇ ਦੱਸਿਆ ਕਿ ਦਹਾਕੇ ਬਾਅਦ […]

ਦੋ ਦਿਨਾਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਵਾਂਗਾ: ਕੇਜਰੀਵਾਲ

ਦੋ ਦਿਨਾਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਵਾਂਗਾ: ਕੇਜਰੀਵਾਲ

ਨਵੀਂ ਦਿੱਲੀ, 15 ਸਤੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਉਹ ਦੋ ਦਿਨਾਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ ਅਤੇ ਦਿੱਲੀ ਵਿੱਚ ਸਮੇਂ ਤੋਂ ਪਹਿਲਾਂ ਚੋਣਾਂ ਕਰਾਉਣ ਦੀ ਮੰਗ ਕਰਨਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਲੋਕ ਉਨ੍ਹਾਂ ਨੂੰ ‘ਇਮਾਨਦਾਰੀ ਦਾ ਪ੍ਰਮਾਣ ਪੱਤਰ’ ਨਹੀਂ ਦੇ ਦਿੰਦੇ, ਉਦੋਂ ਤੱਕ ਉਹ ਮੁੱਖ ਮੰਤਰੀ […]