ਬਾਇਡਨ ਅਗਲੇ ਹਫ਼ਤੇ ਕਰਨਗੇ ‘ਕੁਆਡ’ ਵਾਰਤਾ ਦੀ ਮੇਜ਼ਬਾਨੀ

ਬਾਇਡਨ ਅਗਲੇ ਹਫ਼ਤੇ ਕਰਨਗੇ ‘ਕੁਆਡ’ ਵਾਰਤਾ ਦੀ ਮੇਜ਼ਬਾਨੀ

ਵਾਸ਼ਿੰਗਟਨ, 13 ਸਤੰਬਰ- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਡੈਲਾਵੇਅਰ ਸਥਿਤ ਆਪਣੀ ਰਿਹਾਇਸ਼ ’ਤੇ ਅਗਲੇ ਹਫ਼ਤੇ ‘ਕੁਆਡ’ ਆਗੂਆਂ ਦੀ ਸਿਖ਼ਰ ਵਾਰਤਾ ਦੀ ਮੇਜ਼ਬਾਨੀ ਕਰਨਗੇ। ਰਾਸ਼ਟਰਪਤੀ ਦੇ ਤਰਜਮਾਨ ਨੇ ਕਿਹਾ ਕਿ ਇਸ ਵਾਰਤਾ ਵਿਚ ਆਸਟਰੇਲੀਆ, ਭਾਰਤ ਤੇ ਜਾਪਾਨ ਦੇ ਆਗੂ ਸ਼ਾਮਲ ਹੋਣਗੇ। ‘ਕੁਆਡ’ ਚਾਰ ਮੁਲਕੀ ਸਮੂਹ ਹੈ। ਭਾਰਤ, ਜਿਸ ਨੇ ਇਸ ਸਾਲ ਕੁਆਡ ਦੀ ਮੇਜ਼ਬਾਨੀ ਕਰਨੀ ਸੀ, ਅਗਲੇ […]

ਪ੍ਰਦਰਸ਼ਨਕਾਰੀ ਡਾਕਟਰਾਂ ਦੇ ਧਰਨਾ ਸਥਾਨ ’ਤੇ ਪੁੱਜੀ ਮਮਤਾ ਬੈਨਰਜੀ

ਪ੍ਰਦਰਸ਼ਨਕਾਰੀ ਡਾਕਟਰਾਂ ਦੇ ਧਰਨਾ ਸਥਾਨ ’ਤੇ ਪੁੱਜੀ ਮਮਤਾ ਬੈਨਰਜੀ

ਕੋਲਕਾਤਾ, 14 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅੱਜ ਅਚਾਨਕ ਜੂਨੀਅਰ ਡਾਕਟਰਾਂ ਦੇ ਧਰਨਾ ਸਥਾਨ ’ਤੇ ਪੁੱਜੀ ਅਤੇ ਉਨ੍ਹਾਂ ਦੀਆਂ ਮੰਗਾਂ ’ਤੇ ਗੌਰ ਕਰਨ ਅਤੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਖ਼ਿਲਾਫ਼ ਕਾਰਵਾਈ ਦਾ ਭਰੋਸਾ ਦਿੱਤਾ। ਸਾਲਟ ਲੇਕ ਵਿੱਚ ਸਵਾਸਥ ਭਵਨ ਦੇ ਬਾਹਰ ਪ੍ਰਦਰਸ਼ਨਕਾਰੀ ਡਾਕਟਰਾਂ ਨੂੰ ਸੰਬੋਧਨ ਕਰਦੇ ਹੋਏ ਬੈਨਰਜੀ ਨੇ ਕਿਹਾ […]

ਹਾਕੀ: ਭਾਰਤ ਦੀ ਏਸ਼ਿਆਈ ਚੈਂਪੀਅਨਜ਼ ਟਰਾਫੀ ਵਿੱਚ ਲਗਾਤਾਰ ਪੰਜਵੀਂ ਜਿੱਤ

ਹਾਕੀ: ਭਾਰਤ ਦੀ ਏਸ਼ਿਆਈ ਚੈਂਪੀਅਨਜ਼ ਟਰਾਫੀ ਵਿੱਚ ਲਗਾਤਾਰ ਪੰਜਵੀਂ ਜਿੱਤ

ਹੁਲੁਨਬੂਈਰ (ਚੀਨ), 14 ਸਤੰਬਰ- ਪਿਛਲੇ ਚੈਂਪੀਅਨ ਭਾਰਤ ਨੇ ਆਪਣੀ ਜੇਤੂ ਮੁਹਿੰਮ ਜਾਰੀ ਰੱਖਦੇ ਹੋਏ ਅੱਜ ਇੱਥੇ ਆਪਣੇ ਰਵਾਇਤੀ ਵਿਰੋਧੀ ਪਾਕਿਸਤਾਨ ਨੂੰ 2-1 ਨਾਲ ਹਰਾ ਕੇ ਹੀਰੋ ਏਸ਼ਿਆਈ ਚੈਂਪੀਅਨਜ਼ ਟਰਾਫੀ (ਏਸੀਟੀ) ਦੇ ਸੈਮੀ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਭਾਰਤੀ ਦੀ ਇਹ ਛੇ ਟੀਮਾਂ ਦੇ ਰਾਊਂਡ ਰੌਂਬਿਨ ਟੂਰਨਾਮੈਂਟ ਵਿੱਚ ਲਗਾਤਾਰ ਪੰਜਵੀਂ ਜਿੱਤ ਹੈ। ਪਾਕਿਸਤਾਨ ਨੇ ਅਹਿਮਦ ਨਦੀਮ (ਅੱਠਵੇਂ […]

ਕੇਜਰੀਵਾਲ ਦੇ ਘਰ ਦੇ ਬਾਹਰ ਪਟਾਕੇ ਚੱਲਣ ਸਬੰਧੀ ਦਿੱਲੀ ਪੁਲੀਸ ਵੱਲੋਂ ਐੱਫਆਈਆਰ ਦਰਜ

ਕੇਜਰੀਵਾਲ ਦੇ ਘਰ ਦੇ ਬਾਹਰ ਪਟਾਕੇ ਚੱਲਣ ਸਬੰਧੀ ਦਿੱਲੀ ਪੁਲੀਸ ਵੱਲੋਂ ਐੱਫਆਈਆਰ ਦਰਜ

ਨਵੀਂ ਦਿੱਲੀ, 14 ਸਤੰਬਰ- ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਤੋਂ ਰਿਹਾਅ ਹੋਣ ’ਤੇ ਉੱਤਰੀ ਦਿੱਲੀ ਦੇ ਸਿਵਲ ਲਾਈਨਜ਼ ਵਿੱਚ ਸਥਿਤ ਉਨ੍ਹਾਂ ਦੇ ਘਰ ਦੇ ਬਾਹਰ ਪਟਾਕੇ ਚੱਲਣ ਤੇ ਆਤਿਸ਼ਬਾਜ਼ੀ ਹੋਣ ਦੇ ਸਬੰਧ ਵਿੱਚ ਦਿੱਲੀ ਪੁਲੀਸ ਨੇ ਇਕ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਅੱਜ ਅਧਿਕਾਰੀਆਂ ਨੇ ਦਿੱਤੀ। ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਨੇ ਆਗਾਮੀ […]

ਅਰਵਿੰਦ ਕੇਜਰੀਵਾਲ ਨੇ ਭਗਵਾਨ ਹਨੂੰਮਾਨ ਦਾ ਆਸ਼ੀਰਵਾਦ ਲਿਆ

ਅਰਵਿੰਦ ਕੇਜਰੀਵਾਲ ਨੇ ਭਗਵਾਨ ਹਨੂੰਮਾਨ ਦਾ ਆਸ਼ੀਰਵਾਦ ਲਿਆ

ਨਵੀਂ ਦਿੱਲੀ, 14 ਸਤੰਬਰ- ਸੁਪਰੀਮ ਕੋਰਟ ਤੋਂ ਕਥਿਤ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ਵਿੱਚ ਸੀਬੀਆਈ ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਭਗਵਾਨ ਹਨੂੰਮਾਨ ਦਾ ਆਸ਼ੀਰਵਾਦ ਲਿਆ। ਉਹ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਪੁੱਜੇ ਅਤੇ ਪੂਜਾ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ […]