ਏਅਰ ਇੰਡੀਆ ਦੀ ਅੰਮ੍ਰਿਤਸਰ-ਬਰਮਿੰਘਮ ਉਡਾਣ ਦੀ ਸੁਰੱਖਿਅਤ ਲੈਂਡਿੰਗ

ਏਅਰ ਇੰਡੀਆ ਦੀ ਅੰਮ੍ਰਿਤਸਰ-ਬਰਮਿੰਘਮ ਉਡਾਣ ਦੀ ਸੁਰੱਖਿਅਤ ਲੈਂਡਿੰਗ

ਮੁੰਬਈ, 5 ਅਕਤੂਬਰ : ਏਅਰ ਇੰਡੀਆ ਦੀ ਅੰਮ੍ਰਿਤਸਰ ਤੋਂ ਬਰਮਿੰਘਮ ਜਾ ਰਹੀ ਉਡਾਣ ਦੇ ਅਮਲੇ ਨੇ ਦਾਅਵਾ ਕੀਤਾ ਹੈ ਕਿ 4 ਅਕਤੂਬਰ ਨੂੰ ਬਰਮਿੰਘਮ ਹਵਾਈ ਅੱਡੇ ’ਤੇ ਲੈਂਡ ਕਰਨ ਤੋਂ ਪਹਿਲਾਂ ਜਹਾਜ਼ ਬੋਇੰਗ 787 ਵਿਚ ਰੈਮ ਏਅਰ ਟਰਬਾਈਨ (RAT) ਨੂੰ ਅਚਾਨਕ ਅਮਲ ਵਿਚ ਲਿਆਉਣਾ ਪਿਆ। ਹਾਲਾਂਕਿ ਜਹਾਜ਼ ਸੁਰੱਖਿਅਤ ਉੱਤਰ ਗਿਆ।ਦੱਸਣਾ ਬਣਦਾ ਹੈ ਕਿ RAT ਨੂੰ […]

ਕੈਨੇਡਾ: ਪ੍ਰਧਾਨ ਮੰਤਰੀ ਮਾਰਕ ਕਾਰਨੀ ਸਣੇ ਹੋਰਨਾਂ ਨਾਲ 68,500 ਡਾਲਰ ਦੀ ਠੱਗੀ

ਕੈਨੇਡਾ: ਪ੍ਰਧਾਨ ਮੰਤਰੀ ਮਾਰਕ ਕਾਰਨੀ ਸਣੇ ਹੋਰਨਾਂ ਨਾਲ 68,500 ਡਾਲਰ ਦੀ ਠੱਗੀ

ਹੈਕਰਾਂ ਨੇ ਰੌਇਲ ਬੈਂਕ ਆਫ ਕੈਨੇਡਾ ਦੇ ਇਕ ਮੁਲਾਜ਼ਮ ਦੀ ਮਿਲੀਭੁਗਤ ਨਾਲ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਤੇ ਹੋਰਨਾਂ ਨਾਲ 68 ਹਜ਼ਾਰ ਡਾਲਰ ਤੋਂ ਵੱਧ ਦੀ ਠੱਗੀ ਮਾਰੀ ਹੈ। ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਡੇ ਸੰਜੋਗ ਕਰਕੇ ਠੱਗੀ ਤੋਂ ਬਚ ਗਏ। ਪੁਲੀਸ ਨੇ ਹੈਕਰਾਂ ਦਾ ਹੱਥਠੋਕਾ ਬਣੇ ਬੈਂਕ ਮੁਲਾਜ਼ਮ ਨੂੰ ਕਾਬੂ ਕਰ ਲਿਆ ਹੈ। ਬੈਂਕ […]

‘ਆਪ’ ਨੇ ਰਜਿੰਦਰ ਗੁਪਤਾ ਨੂੰ ਰਾਜ ਸਭਾ ਉਮੀਦਵਾਰ ਐਲਾਨਿਆ

‘ਆਪ’ ਨੇ ਰਜਿੰਦਰ ਗੁਪਤਾ ਨੂੰ ਰਾਜ ਸਭਾ ਉਮੀਦਵਾਰ ਐਲਾਨਿਆ

ਨਵੀਂ ਦਿੱਲੀ, 5 ਅਕਤੂਬਰ : ਆਮ ਆਦਮੀ ਪਾਰਟੀ ਨੇ ਸਨਅਤਕਾਰ ਰਜਿੰਦਰ ਗੁਪਤਾ ਨੂੰ ਰਾਜ ਸਭਾ ਲਈ ਉਮੀਦਵਾਰ ਐਲਾਨ ਦਿੱਤਾ ਹੈ। ‘ਆਪ’ ਦੀ ਸੰਸਦੀ ਮਾਮਲਿਆਂ ਬਾਰੇ ਕਮੇਟੀ ਨੇ ਪੰਜਾਬ ਤੋਂ ਡਾ. ਰਜਿੰਦਰ ਗੁਪਤਾ ਨੂੰ ਰਾਜ ਸਭਾ ਵਿੱਚ ਭੇਜਣ ਦਾ ਫੈਸਲਾ ਕੀਤਾ ਹੈ।‘ਆਪ’ ਦੇ ਸੰਗਠਨ ਸਕੱਤਰ ਡਾ. ਸੰਦੀਪ ਪਾਠਕ ਨੇ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਪੱਤਰ […]

ਆਸਟ੍ਰੇਲੀਆ ਦੌਰੇ ਲਈ ਭਾਰਤੀ ਟੀਮ ਦਾ ਐਲਾਨ; ਸ਼ੁਭਮਨ ਗਿੱਲ ਹੋਣਗੇ ਕਪਤਾਨ

ਆਸਟ੍ਰੇਲੀਆ ਦੌਰੇ ਲਈ ਭਾਰਤੀ ਟੀਮ ਦਾ ਐਲਾਨ; ਸ਼ੁਭਮਨ ਗਿੱਲ ਹੋਣਗੇ ਕਪਤਾਨ

ਮੁੰਬਈ, 4 ਅਕਤੂਬਰ : ਬੀਸੀਸੀਆਈ ( BCCI) ਨੇ ਆਸਟ੍ਰੇਲੀਆ ਦੌਰੇ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਟੈਸਟ ਅਤੇ ਟੀ-20 ਇੰਟਰਨੈਸ਼ਨਲ ਦਾ ਹਿੱਸਾ ਰਹਿ ਚੁੱਕੇ ਦਿੱਗਜ ਬੱਲੇਬਾਜ਼ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਵਨਡੇ ਟੀਮ ਦਾ ਹਿੱਸਾ ਹਨ। ਹਾਲਾਂਕਿ ਰੋਹਿਤ ਸ਼ਰਮਾ ਹੁਣ ਕਪਤਾਨੀ ਕਰਦੇ ਹੋਏ ਨਜ਼ਰ ਨਹੀਂ ਆਉਣਗੇ। ਹੁਣ ਉਨ੍ਹਾਂ ਦੀ ਥਾਂ ਸ਼ੁਭਮਨ ਗਿੱਲ ਨੂੰ […]

ਅਵਾਰਾ ਕੁੱਤਿਆਂ ਦਾ ਹਮਲਾ! ਚੈਂਪੀਅਨਸ਼ਿਪ ’ਚ ਦੋ ਕੋਚ ਜ਼ਖ਼ਮੀ; MCD ਐਕਸ਼ਨ ‘ਚ!

ਅਵਾਰਾ ਕੁੱਤਿਆਂ ਦਾ ਹਮਲਾ! ਚੈਂਪੀਅਨਸ਼ਿਪ ’ਚ ਦੋ ਕੋਚ ਜ਼ਖ਼ਮੀ; MCD ਐਕਸ਼ਨ ‘ਚ!

ਨਵੀਂ ਦਿੱਲੀ, 4 ਅਕਤੂਬਰ : ਨਵੀਂ ਦਿੱਲੀ ਦੇ ਜਵਾਹਰਲਾਲ ਨਹਿਰੂ ਸਟੇਡਿਅਮ ’ਚ ਵਿਸ਼ਵ ਪੈਰਾ ਐਥਲੈਟਿਕਸ ਚੈਂਪੀਅਨਸ਼ਿਪ ਦੌਰਾਨ ਆਵਾਰਾ ਕੁੱਤਿਆਂ ਨੇ ਦੋ ਵਿਦੇਸ਼ੀ ਕੋਚਾਂ ( ਇੱਕ ਕੀਨੀਆ ਅਤੇ ਇੱਕ ਜਪਾਨੀ ) ਨੂੰ ਕੱਟ ਲਿਆ। ਦਿੱਲੀ ਦੀ ਮਿਉਂਸਿਪਲ ਕਾਰਪੋਰੇਸ਼ਨ (MCD) ਨੇ ਘਟਨਾ ਤੋਂ ਬਾਅਦ ਸਟੇਡੀਅਮ ’ਚ ਕੁੱਤੇ ਫੜਨ ਲਈ ਚਾਰ ਟੀਮਾਂ ਤਾਇਨਾਤ ਕਰ ਦਿੱਤੀਆਂ ਹਨ। MCD ਦੇ […]