ਪੰਚਾਇਤੀ ਚੋਣਾਂ: ‘ਆਪ’ ਸਰਕਾਰ ਵੱਲੋਂ ਰਾਖਵੇਂਕਰਨ ’ਚ ‘ਬਦਲਾਅ’

ਪੰਚਾਇਤੀ ਚੋਣਾਂ: ‘ਆਪ’ ਸਰਕਾਰ ਵੱਲੋਂ ਰਾਖਵੇਂਕਰਨ ’ਚ ‘ਬਦਲਾਅ’

ਚੰਡੀਗੜ੍ਹ, 7 ਸਤੰਬਰ- ‘ਆਪ’ ਸਰਕਾਰ ਨੇ ਬਿਨਾਂ ਕਿਸੇ ਨੂੰ ਭਿਣਕ ਲੱਗੇ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੇ ਬਲਾਕ ਵਾਈਜ਼ ਰਾਖਵੇਂਕਰਨ ਦੀ ਪੁਰਾਣੀ ਪ੍ਰਥਾ ਬਹਾਲ ਕਰ ਦਿੱਤੀ ਹੈ। ਪੰਜਾਬ ਵਿਧਾਨ ਸਭਾ ’ਚ ਇਸ ਬਿੱਲ ਨੂੰ ਪ੍ਰਵਾਨਗੀ ਮਿਲ ਗਈ ਹੈ ਅਤੇ ਵਿਰੋਧੀ ਧਿਰ ਇਸ ਉਪਰੋਕਤ ਨੁਕਤੇ ਨੂੰ ਫੜਨ ਵਿਚ ਅਸਫਲ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ […]

ਆਸਟਰੇਲੀਆ ’ਚ ਬੇਅਦਬੀ ਦੀ ਘਟਨਾ ਮਗਰੋਂ ਸਿੱਖਾਂ ’ਚ ਰੋਸ

ਮੈਲਬਰਨ,6 ਸਤੰਬਰ : ਪੱਛਮੀ ਆਸਟਰੇਲੀਆ ਦੇ ਪਰਥ ਸ਼ਹਿਰ ਨਾਲ ਸੰਬਧਤ ਦੱਸੀ ਜਾਂਦੀ ਬੇਅਦਬੀ ਦੀ ਵੀਡੀਓ ਸਾਹਮਣੇ ਆਉਣ ਮਗਰੋਂ ਆਸਟਰੇਲੀਆ ਵਸਦੇ ਸਿੱਖਾਂ ’ਚ ਰੋਸ ਹੈ। ਇਸ ਸਬੰਧੀ ਸਾਹਮਣੇ ਆਈ ਵੀਡੀਓ ਵਿੱਚ ਪਰਥ ਦੇ ਕੈਨਿੰਗਵੇਲ ਇਲਾਕੇ ’ਚ ਸਥਿਤ ਗੁਰੂ ਘਰ ਦੇ ਬਾਹਰ ਗੁਟਕਾ ਸਾਹਿਬ ਦੇ ਅੰਗ ਫਾੜ ਕੇ ਸੁੱਟੇ ਦਿਖਾਈ ਦੇ ਰਹੇ ਹਨ। ਸਿੱਖ ਜਥੇਬੰਦੀਆਂ ਨੇ ਸਰਕਾਰ […]

ਭਾਰਤ ਪਲਾਸਟਿਕ ਕਚਰਾ ਪੈਦਾ ਕਰਨ ਵਾਲਾ ਮੋਹਰੀ ਮੁਲਕ

ਭਾਰਤ ਪਲਾਸਟਿਕ ਕਚਰਾ ਪੈਦਾ ਕਰਨ ਵਾਲਾ ਮੋਹਰੀ ਮੁਲਕ

ਨਿਊਯਾਰਕ, 6 ਸਤੰਬਰ : ਪਲਾਸਟਿਕ ਕਚਰਾ ਪੈਦਾ ਕਰਨ ’ਚ ਭਾਰਤ ਦੁਨੀਆ ’ਚ ਮੋਹਰੀ ਹੈ ਅਤੇ ਦੇਸ਼ ’ਚ ਸਾਲਾਨਾ 1.2 ਕਰੋੜ ਟਨ ਕੂੜਾ ਪੈਦਾ ਹੋ ਰਿਹਾ ਹੈ। ਯੂਕੇ ’ਚ ਯੂਨੀਵਰਸਿਟੀ ਆਫ਼ ਲੀਡਸ ਦੇ ਖੋਜੀਆਂ ਵੱਲੋਂ ਕੀਤੇ ਗਏ ਅਧਿਐਨ ’ਚ ਇਹ ਖ਼ੁਲਾਸਾ ਹੋਇਆ ਹੈ। ਭਾਰਤ ਦੇ 25.5 ਕਰੋੜ ਲੋਕ ਪਲਾਸਟਿਕ ਕਚਰਾ ਪੈਦਾ ਕਰਦੇ ਹਨ। ਦੁਨੀਆ ਭਰ ’ਚ […]

ਅਕਾਲੀ ਦਲ ਦੇ 2 ਸਾਬਕਾ ਮੰਤਰੀਆਂ ਵੱਲੋਂ ਅਕਾਲ ਤਖ਼ਤ ’ਤੇ ਸਪੱਸ਼ਟੀਕਰਨ ਪੇਸ਼

ਅਕਾਲੀ ਦਲ ਦੇ 2 ਸਾਬਕਾ ਮੰਤਰੀਆਂ ਵੱਲੋਂ ਅਕਾਲ ਤਖ਼ਤ ’ਤੇ ਸਪੱਸ਼ਟੀਕਰਨ ਪੇਸ਼

ਅੰਮ੍ਰਿਤਸਰ, 6 ਸਤੰਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਮੰਤਰੀ ਰਹੇ ਮਨਪ੍ਰੀਤ ਸਿੰਘ ਬਾਦਲ ਅਤੇ ਸੁੱਚਾ ਸਿੰਘ ਲੰਗਾਹ ਸ਼ੁੱਕਰਵਾਰ ਨੂੰ ਅਕਾਲ ਤਖ਼ਤ ਵਿਖੇ ਪੇਸ਼ ਹੋਏ ਅਤੇ ਵਿਵਾਦਪੂਰਨ ਫ਼ੈਸਲੇ ਲੈਣ ਵੇਲੇ ਮੰਤਰੀ ਮੰਡਲ ਦਾ ਹਿੱਸਾ ਹੋਣ ਲਈ ਆਪਣਾ ਰੁਖ਼ ਸਪੱਸ਼ਟ ਕਰਨ ਲਈ ਵੱਖੋ-ਵੱਖਰੇ ਤੌਰ ‘ਤੇ ਆਪਣੇ ਸਪੱਸ਼ਟੀਕਰਨ […]

ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰਾਂ ਜਾਣਕਾਰੀ ਜਨਤਕ ਕਰਨ ਦੀ ਲੋੜ : ਮੁੱਖ ਚੋਣ ਅਧਿਕਾਰੀ

ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰਾਂ ਜਾਣਕਾਰੀ ਜਨਤਕ ਕਰਨ ਦੀ ਲੋੜ : ਮੁੱਖ ਚੋਣ ਅਧਿਕਾਰੀ

ਚੰਡੀਗੜ੍ਹ, 6 ਸਤੰਬਰ- ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ ਨੇ ਕਿਹਾ ਕਿ ਸੂਬੇ ਵਿਚ ਵਿਧਾਨ ਸਭਾ ਚੋਣਾਂ ਲੜ ਰਹੇ ਉਮੀਦਵਾਰਾਂ ਅਤੇ ਰਾਜਨੀਤਿਕ ਪਾਰਟੀਆਂ ਨੂੰ ਅਪਰਾਧਿਕ ਪਿਛੋਕੜਾਂ ਨੂੰ ਪ੍ਰਕਾਸ਼ਿਤ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਅਜਿਹੀ ਜਾਣਕਾਰੀ ਉਨ੍ਹਾਂ ਦੀਆਂ ਅਧਿਕਾਰਤ ਵੈੱਬਸਾਈਟਾਂ ‘ਤੇ ਵੀ ਉਪਲਬਧ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰਾਂ ਨੂੰ […]