ਕਾਂਗਰਸ ਵਿੱਚ ਸ਼ਾਮਲ ਹੋਏ ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ

ਕਾਂਗਰਸ ਵਿੱਚ ਸ਼ਾਮਲ ਹੋਏ ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ

ਨਵੀਂ ਦਿੱਲੀ, 6 ਸਤੰਬਰ : ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਸ਼ੁੱਕਰਵਾਰ ਨੂੰ ਇਥੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਉਮੀਦ ਹੈ ਕਿ ਦੋਵੇਂ 5 ਅਕਤੂਬਰ ਨੂੰ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਉਮੀਦਵਾਰ ਹੋਣਗੇ। ਸਮਝਿਆ ਜਾਂਦਾ ਹੈ ਕਿ ਵਿਨੇਸ਼ ਫੋਗਾਟ ਹਰਿਅਣਾ ਦੇ ਜੁਲਾਣਾ ਹਲਕੇ ਤੋਂ ਕਾਂਗਰਸ ਟਿਕਟ ਉਤੇ ਚੋਣ ਲੜੇਗੀ, ਜਿਥੋਂ ਜਨਨਾਇਕ ਜਨਤਾ […]

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਖ਼ਿਲਾਫ਼ ਕਿਸਾਨਾਂ ਨੇ ਮੁੱਖ ਮੰਤਰੀ ਦੇ ਪੁਤਲੇ ਫੂਕੇ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਖ਼ਿਲਾਫ਼ ਕਿਸਾਨਾਂ ਨੇ ਮੁੱਖ ਮੰਤਰੀ ਦੇ ਪੁਤਲੇ ਫੂਕੇ

ਕਾਹਨੂੰਵਾਨ, 6 ਸਤੰਬਰ- ਪੰਜਾਬ ਸਰਕਾਰ ਵੱਲੋਂ ਪੈਟਰੋਲ ’ਤੇ ਵੈਟ ਵਿਚ 61 ਪੈਸੇ ਅਤੇ ਡੀਜ਼ਲ ’ਤੇ 92 ਪੈਸੇ ਪ੍ਰਤੀ ਲਿਟਰ ਦਾ ਵਾਧਾ ਕਰਨ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ ਕਿਸਾਨਾਂ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਪੁਤਲੇ ਫ਼ੂਕ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਗੁਰਪ੍ਰੀਤ ਨਾਨੋਵਾਲ, ਗੁਰਮੁਖ ਸਿੰਘ, ਨਿਸ਼ਾਨ ਸਿੰਘ […]

ਪੀਸੀਐੱਮਐੱਸਏ ਦੇ ਡਾਕਟਰ 9 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਕਰਨਗੇ ਹੜਤਾਲ

ਪੀਸੀਐੱਮਐੱਸਏ ਦੇ ਡਾਕਟਰ 9 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਕਰਨਗੇ ਹੜਤਾਲ

ਲੁਧਿਆਣਾ, 6 ਸਤੰਬਰ- ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਡਾਕਟਰਾਂ ਨੇ 9 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਐਲਾਨ ਕੀਤਾ ਹੈ, ਇਸ ਨਾਲ ਸੂਬੇ ਵਿੱਚ ਡਾਕਟਰੀ ਸੇਵਾਵਾਂ ਵੱਡੇ ਪੱਧਰ ‘ਤੇ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ। ਜ਼ਿਕਰਯੋਗ ਹੈ ਕਿ ਲੰਮੇ ਸਮੇਂ ਤੋਂ ਲਮਕਦੀਆਂ ਆ ਰਹੀਆਂ ਮੰਗਾਂ ਕਾਰਨ ਡਾਕਟਰਾਂ ਨੇ ਹੜਤਾਲ ਕਰਨ ਦਾ ਐਲਾਨ ਕੀਤਾ […]

ਅਮਰੀਕਾ ’ਚ ਸੜਕ ਹਾਦਸਾ; ਚਾਰ ਭਾਰਤੀ ਜਿਊਂਦੇ ਸੜੇ

ਅਮਰੀਕਾ ’ਚ ਸੜਕ ਹਾਦਸਾ; ਚਾਰ ਭਾਰਤੀ ਜਿਊਂਦੇ ਸੜੇ

ਹਿਊਸਟਨ, 4 ਸਤੰਬਰ- ਅਮਰੀਕਾ ਦੇ ਟੈਕਸਾਸ ’ਚ ਲੰਘੇ ਹਫ਼ਤੇ ਸੜਕ ਹਾਦਸੇ ’ਚ ਚਾਰ ਭਾਰਤੀਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕਾਂ ਦੀ ਸ਼ਨਾਖ਼ਤ ਹੈਦਰਾਬਾਦ ਦੇ ਕੁਕਟਪੱਲੀ ਉਪ ਨਗਰ ਦੇ ਆਰੀਅਨ ਰਘੁਨਾਥ ਓਰਮਪੱਟੀ ਅਤੇ ਉਸ ਦੇ ਦੋਸਤ ਫਾਰੂਕ ਸ਼ੇਖ, ਇੱਕ ਹੋਰ ਤੇਲਗੂ ਵਿਦਿਆਰਥੀ ਲੋਕੇਸ਼ ਪਲਾਚਰਲਾ ਤੇ ਤਾਮਿਲਨਾਡੂ ਦੀ […]

ਕੈਨੇਡਾ: ਜਗਮੀਤ ਸਿੰਘ ਦੀ ਐੱਨਡੀਪੀ ਨੇ ਟਰੂਡੋ ਸਰਕਾਰ ਤੋਂ ਹਮਾਇਤ ਵਾਪਸ ਲਈ

ਕੈਨੇਡਾ: ਜਗਮੀਤ ਸਿੰਘ ਦੀ ਐੱਨਡੀਪੀ ਨੇ ਟਰੂਡੋ ਸਰਕਾਰ ਤੋਂ ਹਮਾਇਤ ਵਾਪਸ ਲਈ

ਓਟਵਾ, 5 ਸਤੰਬਰ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਸਰਕਾਰ ਨੂੰ ਉਦੋਂ ਜ਼ੋਰਦਾਰ ਝਟਕਾ ਲੱਗਾ ਜਦੋਂ ਇਸ ਘੱਟਗਿਣਤੀ ਸਰਕਾਰ ਦੀ ਹਮਾਇਤ ਕਰ ਰਹੀ ਜਗਮੀਤ ਸਿੰਘ ਦੀ ਅਗਵਾਈ ਵਾਲੀ ਨਿਊ ਡੈਮੋਕ੍ਰੈਟਿਕ ਪਾਰਟੀ (ਐੱਨਡੀਪੀ) ਨੇ ਸਰਕਾਰ ਤੋਂ ਹਮਾਇਤ ਵਾਪਸ ਲੈ ਲਈ। ਇਸ ਘਟਨਾ ਨਾਲ ਟਰੂਡੋ ਸਰਕਾਰ ਦੀ ਸਥਿਤੀ ਡਾਵਾਂਡੋਲ ਹੋ ਗਈ ਹੈ ਅਤੇ ਪ੍ਰਧਾਨ ਮੰਤਰੀ […]