By G-Kamboj on
INDIAN NEWS, News

ਪੰਚਕੂਲਾ, 4 ਸਤੰਬਰ- ਰਾਏਪੁਰ ਰਾਣੀ ਕਸਬੇ ਦੇ ਪਿੰਡ ਜਾਸਪੁਰ ਨੇੜੇ ਸਥਿਤ ਕਮਲਾ ਇੱਟਾਂ ਦੇ ਭੱਠੇ ਦੀ ਕੰਧ ਡਿੱਗਣ ਕਾਰਨ ਤਿੰਨ ਮਾਸੂਮ ਬੱਚਿਆਂ ਦੀ ਜਾਨ ਚਲੀ ਗਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਬੱਚੇ ਇੱਕ ਸ਼ੈੱਡ ਹੇਠਾਂ ਖੇਡ ਰਹੇ ਸਨ। ਪਰਿਵਾਰਕ ਮੈਂਬਰਾਂ ਅਨੁਸਾਰ ਬੱਚੇ ਸ਼ੈੱਡ ਦੇ ਹੇਠਾਂ ਖੇਡ ਰਹੇ ਸਨ ਕਿ ਅਚਾਨਕ ਭੱਠੇ ਦੀ ਕੰਧ ਡਿੱਗ […]
By G-Kamboj on
INDIAN NEWS, News

ਮੇਤਾਰਾ, 2 ਸਤੰਬਰ- ਛੱਤੀਸਗੜ੍ਹ ਦੇ ਬੇਮੇਤਾਰਾ ਜ਼ਿਲ੍ਹੇ ਵਿੱਚ ਇਕ ਪਿੰਡ ’ਚ 18 ਤੋਂ 19 ਬਾਂਦਰਾਂ ਦੀ ਮੌਤ ਅਤੇ ਚਾਰ ਸੜੀਆਂ ਹੋਈਆਂ ਲਾਸ਼ਾਂ ਮਿਲਣ ਸਬੰਧੀ ਖ਼ਬਰਾਂ ਦੀ ਜਾਂਚ ਜੰਗਲਾਤ ਵਿਭਾਗ ਨੇ ਆਰੰਭ ਦਿੱਤੀ ਹੈ। ਇਹ ਜਾਣਕਾਰੀ ਇਕ ਸੀਨੀਅਰ ਅਧਿਕਾਰੀ ਨੇ ਦਿੱਤੀ। ਹਾਲਾਂਕਿ, ਪੰਚਾਇਤ ਦੇ ਇਕ ਨੁਮਾਇੰਦੇ ਨੇ ਦਾਅਵਾ ਕੀਤਾ ਕਿ ਬਾਂਦਰਾਂ ਦੇ ਇਕ ਝੁੰਡ ਨੂੰ ਭਜਾਉਣ […]
By G-Kamboj on
INDIAN NEWS, News

ਮੁੰਬਈ, 4 ਸਤੰਬਰ : ਕੰਗਣਾ ਰਣੌਤ ਦੀ ਫਿਲਮ ‘ਐਮਰਜੈਂਸੀ’ ਨੂੰ ਬੁੱਧਵਾਰ ਨੂੰ ਬੰਬੇ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਕੋਰਟ ਨੇ ਇਸ ਮਾਮਲੇ ‘ਚ ਕੋਈ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ। ਬਲਕਿ ਮੱਧ ਪ੍ਰਦੇਸ਼ ਹਾਈ ਕੋਰਟ ਦੇ ਨਿਰਦੇਸ਼ ਦੇ ਮੱਦੇਨਜ਼ਰ ਕੇਂਦਰੀ ਸੈਂਸਰ ਬੋਰਡ (ਸੀਬੀਐੱਫਸੀ) ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਉਹ ਫ਼ਿਲਮ ਨੂੰ ਪ੍ਰਮਾਣਿਤ […]
By G-Kamboj on
INDIAN NEWS, News

ਜੰਮੂ, 4 ਸਤੰਬਰ : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਹਾਲ ਹੀ ਵਿਚ ਹੋਈਆਂ ਲੋਕ ਸਭਾ ਚੋਣਾਂ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣਾ ਆਤਮਵਿਸ਼ਵਾਸ ਗੁਆ ਚੁੱਕੇ ਹਨ ਅਤੇ ਉਹ ਸਮਾਂ ਦੂਰ ਨਹੀਂ ਹੈ ਜਦ ਉਨ੍ਹਾਂ ਦੀ ਸਰਕਾਰ ਸੱਤਾ ਵਿਚ ਨਹੀਂ ਰਹੇਗੀ। ਜੰਮੂ ਕਸ਼ਮੀਰ ਦੇ ਬਨਿਹਾਲ ਵਿਧਾਨ ਸਭਾ ਹਲਕੇ ਦੇ ਸੰਗਲਦਾਨ ਵਿਚ ਇਕ […]
By G-Kamboj on
INDIAN NEWS, News

ਕੋਲਕਾਤਾ, 3 ਸਤੰਬਰ- ਪੱਛਮੀ ਬੰਗਾਲ ਵਿਧਾਨ ਸਭਾ ਨੇ ਮੰਗਲਵਾਰ ਨੂੰ ਸੂਬੇ ਦਾ ਜਬਰ ਜਨਾਹ ਵਿਰੋਧੀ ਬਿਲ ਵਿਰੋਧੀ ਧਿਰ ਦੀ ਮੁਕੰਮਲ ਹਮਾਇਤ ਸਦਕਾ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ। ਉਂਝ ਵਿਰੋਧੀ ਧਿਰ ਦੇ ਆਗੂ ਸ਼ੁਵੇਂਦੂ ਅਧਿਕਾਰੀ ਵੱਲੋਂ ਬਿਲ ਵਿਚ ਤਜਵੀਜ਼ ਕੀਤੀਆਂ ਗਈਆਂ ਸੋਧਾਂ ਨੂੰ ਸਦਨ ਨੇ ਮਨਜ਼ੂਰ ਨਹੀਂ ਕੀਤਾ। ਇਸ ਬਿਲ ਵਿਚ ਪ੍ਰਬੰਧ ਹੈ ਕਿ ਜਬਰ […]