By G-Kamboj on
INDIAN NEWS, News

ਚੰਡੀਗੜ੍ਹ, 3 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲਰਾਈਜ਼ੇਸ਼ਨ (ਸੋਧ) ਬਿਲ (Punjab Apartment and Property Regulation (Amendment) Bill) ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤਾ, ਜਿਸ ਦਾ ਮਕਸਦ ਗ਼ੈਰਕਾਨੂੰਨੀ ਕਾਲੋਨੀਆਂ ਵਿਚਲੀਆਂ ਜਾਇਦਾਦਾਂ ਦੀ ਰਜਿਸਟਰੀ ਕਰਾਉਣ ਲਈ ਐੱਨਓਸੀ ਦੀ ਸ਼ਰਤ ਨੂੰ ਹਟਾਉਣਾ ਹੈ। ਇਹ ਬਿਲ ਪੰਜਾਬ ਵਿਧਾਨ ਸਭਾ […]
By G-Kamboj on
INDIAN NEWS, News

ਨਵੀਂ ਦਿੱਲੀ, 3 ਸਤੰਬਰ- ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਕਿਹਾ ਕਿ ਪਦਮ ਪੁਰਸਕਾਰ-2025 ਲਈ ਨਾਮਜ਼ਦਗੀਆਂ ਤੇ ਸਿਫਾਰਸ਼ਾਂ ਦੀ ਆਨਲਾਈਨ ਪ੍ਰਕਿਰਿਆ ਚੱਲ ਰਹੀ ਹੈ ਅਤੇ ਇਸ ਵਾਸਤੇ 15 ਸਤੰਬਰ ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਇਨ੍ਹਾਂ ਪੁਰਸਕਾਰਾਂ ਵਾਸਤੇ ਸਾਰੇ ਨਾਗਰਿਕ ਸਵੈ-ਨਾਮਜ਼ਦਗੀ ਸਣੇ ਹੋਰਨਾਂ ਲਈ ਨਾਮਜ਼ਦਗੀ ਅਤੇ ਸਿਫਾਰਸ਼ ਕਰ ਸਕਦੇ ਹਨ। ਮੰਤਰਾਲੇ ਨੇ ਬਿਆਨ ’ਚ ਕਿਹਾ ਕਿ […]
By G-Kamboj on
INDIAN NEWS, News

ਨਵੀਂ ਦਿੱਲੀ, 3 ਸਤੰਬਰ- ਹਰਿਆਣਾ ਦੇ ਸਨਅਤੀ ਸ਼ਹਿਰ ਫਰੀਦਾਬਾਦ ਦੇ ਨੌਜਵਾਨ ਆਰੀਅਨ ਮਿਸ਼ਰਾ ਦੇ ਕਤਲ ਦੇ ਮੁੱਦੇ ‘ਤੇ ਕਾਂਗਰਸ ਨੇ ਹਰਿਆਣਾ ਦੀ ਭਾਜਪਾ ਸਰਕਾਰ ਨੂੰ ਘੇਰਿਆ ਤੇ ਇਸ ਕਤਲ ਕਾਂਡ ਨੂੰ ਹਰਿਆਣਾ ਸਰਕਾਰ ਦੇ ਦਸ ਸਾਲ ਦੇ ਰਿਪੋਰਟ ਕਾਰਡ ਵਜੋਂ ਪੇਸ਼ ਕੀਤਾ। ‘ਐਕਸ’ ਉਪਰ ਕਾਂਗਰਸ ਵੱਲੋਂ ਕੀਤੀ ਪੋਸਟ ਵਿਚ ਕਿਹਾ ਗਿਆ ਹੈ: “ਆਰੀਅਨ ਮਿਸ਼ਰਾ ਹਰਿਆਣਾ […]
By G-Kamboj on
INDIAN NEWS, News

ਫ਼ਿਰੋਜ਼ਪੁਰ, 3 ਸਤੰਬਰ- ਸ਼ਹਿਰ ਦੇ ਕੰਬੋਜ ਨਗਰ ਇਲਾਕੇ ਵਿਚ ਮੰਗਲਵਾਰ ਨੂੰ ਦਿਨ-ਦਿਹਾੜੇ ਤਿੰਨ ਮੋਟਰਸਾਈਕਲਾਂ ’ਤੇ ਸਵਾਰ ਛੇ ਹਮਲਾਵਰਾਂ ਨੇ ਇੱਕ ਕਾਰ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਾਰਨ ਕਾਰ ਸਵਾਰ ਇੱਕ ਲੜਕੀ ਸਣੇ ਤਿੰਨ ਜਣਿਆਂ ਦੀ ਮੌਤ ਹੋ ਗਈ ਤੇ ਦੋ ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕ ਲੜਕੀ ਦਾ 27 ਅਕਤੂਬਰ ਨੂੰ ਵਿਆਹ ਰੱਖਿਆ ਹੋਇਆ ਸੀ, ਜਿਸ […]
By G-Kamboj on
INDIAN NEWS, News, SPORTS NEWS

ਪੈਰਿਸ, 2 ਸਤੰਬਰ- ਭਾਰਤੀ ਖਿਡਾਰੀ ਪੈਰਿਸ ਵਿਚ ਚੱਲ ਰਹੀਆਂ ਪੈਰਾਲੰਪਿਕ ਖੇਡਾਂ ਦੌਰਾਨ ਚੰਗਾ ਪ੍ਰਦਰਸ਼ਨ ਕਰ ਰਹੇ ਹਨ। ਭਾਰਤ ਦੇ ਯੋਗੇਸ਼ ਕਥੁਨੀਆ ਨੇ ਪੈਰਾਲੰਪਿਕ ਖੇਡਾਂ ਵਿਚ ਵਿੱਚ ਪੁਰਸ਼ਾਂ ਦੇ ਡਿਸਕਸ ਥਰੋਅ ਐੱਫ-56 ਈਵੈਂਟ ਵਿੱਚ ਸੀਜ਼ਨ ਦਾ ਸਰਵੋਤਮ ਪ੍ਰਦਰਸ਼ਨ ਕਰਦਿਆਂ 42.22 ਮੀਟਰ ਨਾਲ ਲਗਾਤਾਰ ਦੂਜਾ ਪੈਰਾਲੰਪਿਕ ਚਾਂਦੀ ਦਾ ਤਗ਼ਮਾ ਜਿੱਤਿਆ ਹੈ। 27 ਸਾਲਾ ਖਿਡਾਰੀ ਨੇ ਤਿੰਨ ਸਾਲ […]