‘ਆਪ’ ਵਿਧਾਇਕ ਅਮਾਨਤੁੱਲ੍ਹਾ ਖਾਨ ਈਡੀ ਵੱਲੋਂ ਗ੍ਰਿਫ਼ਤਾਰ

‘ਆਪ’ ਵਿਧਾਇਕ ਅਮਾਨਤੁੱਲ੍ਹਾ ਖਾਨ ਈਡੀ ਵੱਲੋਂ ਗ੍ਰਿਫ਼ਤਾਰ

ਨਵੀਂ ਦਿੱਲੀ, 2 ਸਤੰਬਰ- ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲ੍ਹਾ ਖਾਨ ਨੂੰ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫ਼ਤਾਰ ਕਰ ਲਿਆ। ਇਹ ਗ੍ਰਿਫ਼ਤਾਰੀ ਵਿਧਾਇਕ ਖ਼ਿਲਾਫ਼ ਚੱਲ ਰਹੀ ਮਨੀ ਲਾਂਡਰਿੰਗ ਦੀ ਜਾਂਚ ਅਤੇ ਕੁਝ ਹੋਰ ਮਾਮਲਿਆਂ ਦੇ ਸਬੰਧ ਕੀਤੀ ਗਈ ਹੈ। ਈਡੀ ਵੱਲੋਂ ਅੱਜ ਸਵੇਰੇ ਵਿਧਾਇਕ ਦੇ ਓਖਲਾ ਸਥਿਤ ਘਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਉਪਰੰਤ […]

ਪੰਜਾਬ ਵਿਧਾਨ ਸਭਾ ਦਾ ਤਿੰਨ ਦਿਨਾ ਮੌਨਸੂਨ ਇਜਲਾਸ਼ ਸ਼ੁਰੂ

ਪੰਜਾਬ ਵਿਧਾਨ ਸਭਾ ਦਾ ਤਿੰਨ ਦਿਨਾ ਮੌਨਸੂਨ ਇਜਲਾਸ਼ ਸ਼ੁਰੂ

ਚੰਡੀਗੜ੍ਹ, 2 ਸਤੰਬਰ- ਪੰਜਾਬ ਵਿਧਾਨ ਸਭਾ ਦਾ ਤਿੰਨ ਦਿਨਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ। ਇਜਲਾਸ ਦੇ ਪਹਿਲੇ ਦਿਨ ਅੱਜ ਮਸ਼ਹੂਰ ਕਵੀ ਤੇ ਲੇਖਕ ਸੁਰਜੀਤ ਪਾਤਰ ਤੇ ਉਨ੍ਹਾਂ ਹੋਰ ਅਹਿਮ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਜਿਨ੍ਹਾਂ ਦਾ ਪਿਛਲੇ ਇਜਲਾਸ ਦੀ ਸਮਾਪਤੀ ਤੇ ਮੌਜੂਦਾ ਸੈਸ਼ਨ ਦੀ ਸ਼ੁਰੂਆਤ ਵਿਚਾਲੇ ਦੇਹਾਂਤ ਹੋ ਗਿਆ ਸੀ। ਇਸ ਦੌਰਾਨ ਵਿਧਾਨ […]

ਸ਼ੰਭੂ ਬਾਰਡਰ: ਸੁਪਰੀਮ ਕੋਰਟ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਮਸਲੇ ਦੋਸਤਾਨਾ ਢੰਗ ਨਾਲ ਹੱਲ ਕਰਨ ਲਈ ਕਮੇਟੀ ਗਠਿਤ

ਸ਼ੰਭੂ ਬਾਰਡਰ: ਸੁਪਰੀਮ ਕੋਰਟ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਮਸਲੇ ਦੋਸਤਾਨਾ ਢੰਗ ਨਾਲ ਹੱਲ ਕਰਨ ਲਈ ਕਮੇਟੀ ਗਠਿਤ

ਨਵੀਂ ਦਿੱਲੀ, 2 ਸਤੰਬਰ- ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ’ਤੇ ਬੈਠੇ ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਮੰਗਾਂ ਤੇ ਮਸਲਿਆਂ ਦੇ ਦੋਸਤਾਨਾ ਢੰਗ ਨਾਲ ਹੱਲ ਲਈ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਨਵਾਬ ਸਿੰਘ ਦੀ ਪ੍ਰਧਾਨਗੀ ਹੇਠ ਇਕ ਕਮੇਟੀ ਗਠਿਤ ਕਰ ਦਿੱਤੀ ਹੈ। ਜਸਟਿਸ ਸੂਰਿਆ ਕਾਂਤ ਤੇ ਜਸਟਿਸ ਉੱਜਲ ਭੂਈਆਂ ਨੇ ਕਮੇਟੀ ਨੂੰ ਇਕ ਹਫ਼ਤੇ […]

ਬੰਬ ਦੀ ਧਮਕੀ ਕਾਰਨ ਇੰਡੀਗੋ ਦੀ ਉਡਾਣ ਨਾਗਪੁਰ ਉਤਾਰੀ

ਬੰਬ ਦੀ ਧਮਕੀ ਕਾਰਨ ਇੰਡੀਗੋ ਦੀ ਉਡਾਣ ਨਾਗਪੁਰ ਉਤਾਰੀ

ਨਾਗਪੁਰ, 1 ਸਤੰਬਰ- ਮੱਧ ਪ੍ਰਦੇਸ਼ ਦੇ ਜਬਲਪੁਰ ਤੋਂ ਤਿਲੰਗਾਨਾ ਵਿਚ ਹੈਦਰਾਬਾਦ ਜਾ ਰਹੀ ਇੰਡੀਗੋ ਏਅਰਵੇਜ਼ ਦੀ ਇਕ ਉਡਾਣ ਨੂੰ ਐਤਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਕਾਰਨ ਰਸਤਾ ਬਦਲ ਕੇ ਮਹਾਰਾਸ਼ਟਰ ਵਿਚ ਨਾਗਪੁਰ ਵਿਖੇ ਉਤਾਰ ਲਿਆ ਗਿਆ। ਇੰਡੀਗੋ ਨੇ ਇਕ ਬਿਆਨ ਵਿਚ ਕਿਹਾ ਕਿ ਇਸ ਦੀ ਜਬਲਪੁਰ ਤੋਂ ਹੈਦਰਾਬਾਦ ਜਾ ਰਹੀ 6E-7308 ਉਡਾਣ ਨੂੰ […]

ਰੂਸੀ ਹੈਲੀਕਾਪਟਰ ਹਾਦਸਾ: 17 ਮੁਸਾਫ਼ਰਾਂ ਦੀਆਂ ਲਾਸ਼ਾਂ ਬਰਾਮਦ

ਰੂਸੀ ਹੈਲੀਕਾਪਟਰ ਹਾਦਸਾ: 17 ਮੁਸਾਫ਼ਰਾਂ ਦੀਆਂ ਲਾਸ਼ਾਂ ਬਰਾਮਦ

ਮਾਸਕੋ, 1 ਸਤੰਬਰ- ਰੂਸ ਦੇ ਧੁਰ ਪੂਰਬੀ ਖ਼ਿੱਤੇ ਵਿਚ ਲਾਪਤਾ ਹੋਏ ਹੈਲੀਕਾਪਟਰ ਦਾ ਮਲਬਾ ਰਾਹਤ ਕਰਮੀਆਂ ਨੂੰ ਮਿਲ ਗਿਆ ਹੈ ਅਤੇ ਇਸ ਵਿਚ ਸਵਾਰ 22 ਮੁਸਾਫ਼ਰਾਂ ਵਿਚੋਂ 17 ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਰੂਸ ਦੇ ਐਮਰਜੈਂਸੀ ਮੰਤਰਾਲੇ ਨੇ ਕਿਹਾ ਹੈ ਕਿ ਬਾਕੀ ਲੋਕਾਂ ਦੀ ਤਲਾਸ਼ ਦਾ ਕੰਮ ਜਾਰੀ ਹੈ। ਰੂਸੀ ਖ਼ਬਰ ਏਜੰਸੀ ਰੀਆ-ਨੋਵੋਸਤੀ […]