ਗੁਜਰਾਤ ਵਿੱਚ ਹੜ੍ਹਾਂ ਦੇ ਨੁਕਸਾਨ ਦਾ ਜਾਇਜ਼ਾ ਲਵੇਗੀ ਕੇਂਦਰੀ ਟੀਮ

ਗੁਜਰਾਤ ਵਿੱਚ ਹੜ੍ਹਾਂ ਦੇ ਨੁਕਸਾਨ ਦਾ ਜਾਇਜ਼ਾ ਲਵੇਗੀ ਕੇਂਦਰੀ ਟੀਮ

ਨਵੀਂ ਦਿੱਲੀ, 1 ਸਤੰਬਰ- ਗੁਜਰਾਤ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਕ ਕੇਂਦਰੀ ਟੀਮ ਕਾਇਮ ਕੀਤੀ ਹੈ। ਇਕ ਅਧਿਕਾਰਤ ਬਿਆਨ ਵਿਚ ਕਿਹਾ ਗਿਆ ਹੈ ਕਿ ਟੀਮ ਛੇਤੀ ਹੀ ਗੁਜਰਾਤ ਦੇ ਹੜ੍ਹ ਮਾਰੇ ਜ਼ਿਲ੍ਹਿਆਂ ਦਾ ਦੌਰਾ ਕਰੇਗੀ, ਜਿਥੇ 25 ਤੋਂ 30 ਅਗਸਤ ਦੌਰਾਨ ਭਾਰੀ ਬਾਰਸ਼ ਕਾਰਨ ਹੜ੍ਹਾਂ ਦੀ ਮਾਰ […]

ਸ਼੍ਰੋਮਣੀ ਕਮੇਟੀ ਦੀ ਮਨਜ਼ੂਰੀ ਬਿਨਾਂ ਰਿਲੀਜ਼ ਨਾ ਕੀਤੀ ਜਾਵੇ ਫ਼ਿਲਮ ‘ਐਮਰਜੈਂਸੀ’: ਚੰਨੀ

ਨਵੀਂ ਦਿੱਲੀ, 1 ਸਤੰਬਰ- ਕਾਂਗਰਸ ਦੇ ਐੱਮਪੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਕਿਹਾ ਕਿ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੀ ਮਨਜ਼ੂਰੀ ਤੋਂ ਬਿਨਾਂ ਰਿਲੀਜ਼ ਨਹੀਂ ਕੀਤਾ ਜਾਣਾ ਚਾਹੀਦਾ। ਇਸ ਖ਼ਬਰ ਏਜੰਸੀ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ […]

ਏਅਰ ਮਾਰਸ਼ਲ ਤੇਜਿੰਦਰ ਸਿੰਘ ਨੇ ਹਵਾਈ ਫ਼ੌਜ ਦੇ ਉਪ ਮੁਖੀ ਦਾ ਅਹੁਦਾ ਸੰਭਾਲਿਆ

ਏਅਰ ਮਾਰਸ਼ਲ ਤੇਜਿੰਦਰ ਸਿੰਘ ਨੇ ਹਵਾਈ ਫ਼ੌਜ ਦੇ ਉਪ ਮੁਖੀ ਦਾ ਅਹੁਦਾ ਸੰਭਾਲਿਆ

ਨਵੀਂ ਦਿੱਲੀ, 1 ਸਤੰਬਰ- ਏਅਰ ਮਾਰਸ਼ਲ ਤੇਜਿੰਦਰ ਸਿੰਘ ਨੇ ਐਤਵਾਰ ਨੂੰ ਭਾਰਤੀ ਹਵਾਈ ਫ਼ੌਜ ਦੇ ਉਪ ਮੁਖੀ ਦਾ ਅਹੁਦਾ ਸੰਭਾਲ ਲਿਆ ਹੈ। ਇਹ ਜਾਣਕਾਰੀ ਰੱਖਿਆ ਮੰਤਰਾਲੇ ਨੇ ਇਕ ਬਿਆਨ ਵਿਚ ਦਿੱਤੀ ਹੈ। ਇਥੇ ਹਵਾਈ ਫ਼ੌਜ ਦੇ ਹੈੱਡ ਕੁਆਰਡਟਰ (ਵਾਯੂ ਭਵਨ) ਵਿਚ ਅਹੁਦੇ ਦਾ ਚਾਰਜ ਲੈਣ ਤੋਂ ਬਾਅਦ ਏਅਰ ਮਾਰਸ਼ਲ ਤੇਜਿੰਦਰ ਸਿੰਘ ਨੇ ਨੈਸ਼ਨਲ ਵਾਰ ਮੈਮੋਰੀਅਲ […]

ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਵੱਲੋਂ ਭਾਈ ਹਰਨਾਮ ਸਿੰਘ ਧੁੰਮਾ ਨੂੰ ਦਮਦਮੀ ਟਕਸਾਲ ਦਾ ਆਗੂ ਮੰਨਣ ਤੋਂ ਇਨਕਾਰ

ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਵੱਲੋਂ ਭਾਈ ਹਰਨਾਮ ਸਿੰਘ ਧੁੰਮਾ ਨੂੰ ਦਮਦਮੀ ਟਕਸਾਲ ਦਾ ਆਗੂ ਮੰਨਣ ਤੋਂ ਇਨਕਾਰ

ਸ਼ਹੀਦਾਂ ਨੂੰ ਪੈਦਾ ਕਰਨ ਵਾਲੀ ਪੰਥ ਦੀ ਮਾਣਮੱਤੀ ਜਥੇਬੰਦੀ ਦਮਦਮੀ ਟਕਸਾਲ ਦੇ ਸੁਹਿਰਦ ਟਕਸਾਲੀ ਆਗੂਆਂ ਨੂੰ ਅਪੀਲ, ਕਿਸੇ ਯੋਗ ਸਖਸ਼ੀਅਤ ਨੂੰ ਦਿੱਤੀ ਜਾਵੇ ਮੁਖੀ ਦੀ ਜ਼ੁੰਮੇਵਾਰੀ ਨਿਊਯਾਰਕ, 30 ਅਗਸਤ : ਅੱਜ ਅਮਰੀਕਾ ਭਰ ਦੀਆਂ ਪੰਥਕ ਜਥੇਬੰਦੀਆਂ, ਗੁਰਦੁਆਰਾ ਕਮੇਟੀਆਂ ਅਤੇ ਪੰਥ ਪ੍ਰਸਤਾਂ ਦੀ ਹੰਗਾਮੀ ਤੌਰ ਤੇ ਇੱਕ ਟੈਲੀਕਾਨਫਰੰਸ ਸੱਦੀ ਗਈ, ਜਿਸ ਵਿੱਚ ਪੰਥਕ ਜਥੇਬੰਦੀਆਂ ਅਤੇ ਗੁਰਦੁਆਰਾ […]

ਲਾਓਸ ਦੇ ਸਾਈਬਰ ਘੁਟਾਲਾ ਕੇਂਦਰਾਂ ਤੋਂ 47 ਭਾਰਤੀਆਂ ਨੂੰ ਬਚਾਇਆ

ਲਾਓਸ ਦੇ ਸਾਈਬਰ ਘੁਟਾਲਾ ਕੇਂਦਰਾਂ ਤੋਂ 47 ਭਾਰਤੀਆਂ ਨੂੰ ਬਚਾਇਆ

ਲਾਓਸ, 31 ਅਗਸਤ- ਲਾਓਸ ਵਿੱਚ ਭਾਰਤੀ ਦੂਤਾਵਾਸ ਵੱਲੋਂ ਸਾਈਬਰ ਘੁਟਾਲਾ ਕੇਂਦਰਾਂ ਵਿੱਚ ਫਸੇ 47 ਭਾਰਤੀ ਨਾਗਰਿਕਾਂ ਨੂੰ ਬਚਾਇਆ ਗਿਆ ਹੈ। ਦੂਤਾਵਾਸ ਨੇ ਦੱਸਿਆ ਕਿ ਗੋਲਡਨ ਟ੍ਰਾਈਐਂਗਲ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ’ਤੇ ਕਾਰਵਾਈ ਕਰਨ ਤੋਂ ਬਾਅਦ ਲਾਓਸ ਅਧਿਕਾਰੀਆਂ ਦੁਆਰਾ 29 ਵਿਅਕਤੀਆਂ ਨੂੰ ਦੂਤਾਵਾਸ ਨੂੰ ਸੌਂਪਿਆ ਗਿਆ ਸੀ। ਇਸ ਉਪਰੰਤ 18 ਹੋਰ ਵਿਅਕੀਤਆਂ ਨੇ ਮਦਦ ਮੰਗਦਿਆਂ ਸਿੱਧੇ ਦੂਤਾਵਾਸ […]