By G-Kamboj on
ENTERTAINMENT, INDIAN NEWS, News

ਗੁਹਾਟੀ, 4 ਅਕਤੂਬਰ : ਮਰਹੂਮ ਗਾਇਕ ਜ਼ੂਬਿਨ ਗਰਗ ਦੀ ਪਤਨੀ ਗਰਿਮਾ ਨੇ ਸ਼ਨਿਚਰਵਾਰ ਨੂੰ ਆਪਣੇ ਪਤੀ ਦੀ ਪੋਸਟਮਾਰਟਮ ਰਿਪੋਰਟ ਪੁਲੀਸ ਨੂੰ ਵਾਪਸ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦਾ ‘ਨਿੱਜੀ ਦਸਤਾਵੇਜ਼’ ਨਹੀਂ ਹੈ ਅਤੇ ਜਾਂਚਕਰਤਾ ਹੀ ਇਸ ਸਬੰਧੀ ਫ਼ੈਸਲਾ ਕਰ ਸਕਦੇ ਹਨ ਕਿ ਇਹ ਦਸਤਾਵੇਜ਼ ਜਨਤਕ ਕੀਤਾ ਜਾਣਾ ਚਾਹੀਦਾ ਹੈ ਜਾਂ ਨਹੀਂ। ਆਪਣੀ […]
By G-Kamboj on
INDIAN NEWS, News

ਪਟਿਆਲਾ, 4 ਅਕਤੂਬਰ : ਮੌਸਮ ਵਿਭਾਗ ਵੱਲੋਂ ਕੀਤੀ ਗਈ ਆਉਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਨੇ ਪੰਜਾਬ ਦੇ ਕਿਸਾਨਾਂ ਨੂੰ ਦੁਚਿੱਤੀ ਵਿੱਚ ਪਾ ਦਿੱਤਾ ਹੈ। ਇਸ ਦੌਰਾਨ ਜਿੱਥੇ ਕੁਝ ਕਿਸਾਨਾਂ ਨੇ ਸ਼ੁੱਕਰਵਾਰ ਨੂੰ ਆਪਣੀ ਝੋਨੇ ਦੀ ਫ਼ਸਲ ਦੀ ਕਟਾਈ ਲਈ ਕਾਹਲੀ ਕੀਤੀ, ਉੱਥੇ ਹੀ ਕਈਆਂ ਨੇ ਮੌਸਮ ਦੇ ਸਥਿਰ ਹੋਣ ਦੀ ਉਮੀਦ ਵਿੱਚ […]
By G-Kamboj on
INDIAN NEWS, News, SPORTS NEWS

ਅਹਿਮਦਾਬਾਦ, 4 ਅਕਤੂਬਰ :ਭਾਰਤ ਨੇ ਅੱਜ ਵੈਸਟ ਇੰਡੀਜ਼ ਨੂੰ ਪਹਿਲੇ ਟੈਸਟ ਮੈਚ ਦੇ ਤੀਜੇ ਦਿਨ ਹੀ ਪਾਰੀ ਤੇ 140 ਦੌੜਾਂ ਨਾਲ ਹਰਾ ਦਿੱਤਾ ਹੈ। ਇਸ ਮੈਚ ਵਿਚ ਵੈਸਟ ਇੰਡੀਜ਼ ਦੀ ਟੀਮ ਪਹਿਲੀ ਪਾਰੀ ਵਿਚ 162 ਦੌੜਾਂ ਬਣਾ ਕੇ ਹੀ ਆਊਟ ਹੋ ਗਈ ਸੀ ਜਦਕਿ ਭਾਰਤ ਨੇ ਪਹਿਲੀ ਪਾਰੀ ਪੰਜ ਵਿਕਟਾਂ ਦੇ ਨੁਕਸਾਨ ਨਾਲ 448 ਦੌੜਾਂ […]
By G-Kamboj on
INDIAN NEWS, News

ਪਠਾਨਕੋਟ, 3 ਅਕਤੂਬਰ :ਮੌਸਮ ਵਿਭਾਗ ਵੱਲੋਂ 5, 6, 7 ਅਕਤੂਬਰ ਨੂੰ ਭਾਰੀ ਮੀਂਹ ਦੀ ਕੀਤੀ ਗਈ ਪੇਸ਼ੀਨਗੋਈ ਨੂੰ ਲੈ ਕੇ ਰਣਜੀਤ ਸਾਗਰ ਡੈਮ ਦੇ ਪ੍ਰਸ਼ਾਸਨ ਵੱਲੋਂ ਬੀਤੇ ਦਿਨ ਤੋਂ ਫਲੱਡ ਗੇਟ ਖੋਲ੍ਹ ਕੇ ਰਾਵੀ ਦਰਿਆ ਵਿੱਚ 35 ਹਜ਼ਾਰ ਕਿਊਸਿਕ ਤੋਂ ਵੱਧ ਪਾਣੀ ਛੱਡਿਆ ਜਾ ਰਿਹਾ ਹੈ। ਰਾਵੀ ਦਰਿਆ ਵਿੱਚ ਵੱਧ ਗਏ ਪਾਣੀ ਦੇ ਪੱਧਰ ਨੇ […]
By G-Kamboj on
INDIAN NEWS, News

ਚੰਡੀਗੜ੍ਹ, 3 ਅਕਤੂਬਰ : ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾਂ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 24 ਨਵੰਬਰ ਨੂੰ ਚੰਡੀਗੜ੍ਹ ਤੋਂ ਬਾਹਰ ਸੱਦਿਆ ਜਾ ਰਿਹਾ ਹੈ। ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇ ਸ਼ਹੀਦੀ ਸਮਾਗਮ ਮੁੱਖ ਤੌਰ ’ਤੇ 23 ਨਵੰਬਰ ਨੂੰ ਸ਼ੁਰੂ ਹੋ ਰਹੇ ਹਨ ਅਤੇ 24 ਨਵੰਬਰ ਨੂੰ ਸ਼ਹੀਦੀ […]