ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਭਾਜਪਾ ’ਚ ਸ਼ਾਮਲ

ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਭਾਜਪਾ ’ਚ ਸ਼ਾਮਲ

ਨਵੀਂ ਦਿੱਲੀ, 26 ਮਾਰਚ- ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅੱਜ ਭਾਜਪਾ ‘ਚ ਸ਼ਾਮਲ ਹੋ ਗਏ। ਲੋਕ ਸਭਾ ਚੋਣਾਂ ਦੌਰਾਨ ਪੰਜਾਬ ਕਾਂਗਰਸ ਨੂੰ ਸਭ ਤੋਂ ਵੱਡਾ ਝਟਕਾ ਲੱਗਾ ਹੈ। ਸ੍ਰੀ ਰਾਹੁਲ ਗਾਂਧੀ ਦੇ ਕਰੀਬੀ ਬਿੱਟੂ ਪੰਜਾਬ ਦਿੱਲੀ ਵਿਚ ਭਾਜਪਾ ਹੈੱਡ ਕੁਆਰਟਰ ਵਿਚ ਕੇਂਦਰੀ ਮੰਤਰੀ ਵਿਨੋਦ ਤਾਵੜੇ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਲ […]

ਭਾਜਪਾ ਪੰਜਾਬ ’ਚ ਲੋਕ ਸਭਾ ਚੋਣਾਂ ਇਕੱਲੇ ਲੜੇਗੀ: ਜਾਖੜ

ਭਾਜਪਾ ਪੰਜਾਬ ’ਚ ਲੋਕ ਸਭਾ ਚੋਣਾਂ ਇਕੱਲੇ ਲੜੇਗੀ: ਜਾਖੜ

ਚੰਡੀਗੜ੍ਹ, 26 ਮਾਰਚ- ਭਾਜਪਾ ਪੰਜਾਬ ਵਿਚ ਇਕੱਲੇ ਲੋਕ ਸਭਾ ਚੋਣਾਂ ਲੜੇਗੀ। ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਇਹ ਜਾਣਕਾਰੀ ਦਿੱਤੀ। ਇਹ ਐਲਾਨ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਸੰਸਦੀ ਚੋਣਾਂ ਲਈ ਮੁੜ ਗਠਜੋੜ ਦੇ ਕਿਆਸ ਵਿਚਾਲੇ ਕੀਤਾ ਗਿਆ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਸੱਤ ਗੇੜਾਂ ਦੀਆਂ ਚੋਣਾਂ ਦੇ ਆਖਰੀ ਪੜਾਅ […]

ਕੈਨੇਡਾ: ਅੰਮ੍ਰਿਤਧਾਰੀ ਜੋੜੇ ਦੇ ਕਤਲ ਤੋਂ ਚਾਰ ਮਹੀਨੇ ਬਾਅਦ ਵੀ ਪੁਲੀਸ ਦੇ ਹੱਥ ਖਾਲੀ

ਕੈਨੇਡਾ: ਅੰਮ੍ਰਿਤਧਾਰੀ ਜੋੜੇ ਦੇ ਕਤਲ ਤੋਂ ਚਾਰ ਮਹੀਨੇ ਬਾਅਦ ਵੀ ਪੁਲੀਸ ਦੇ ਹੱਥ ਖਾਲੀ

ਵੈਨਕੂਵਰ, 25 ਮਾਰਚ- ਚਾਰ ਕੁ ਮਹੀਨੇ ਪਹਿਲਾਂ ਬਰੈਂਪਟਨ ਤੇ ਕੈਲੇਡਨ ਨੂੰ ਵੰਡਦੀ ਮੇਅ ਫੀਲਡ ਰੋਡ ਨੇੜਲੇ ਕਿਰਾਏ ਦੇ ਘਰ ਵਿਚ ਮਾਰੇ ਗਏ ਅੰਮ੍ਰਿਤਧਾਰੀ ਜੋੜੇ ਜਗਤਾਰ ਸਿੰਘ (57) ਤੇ ਹਰਭਜਨ ਕੌਰ (55) ਦੇ ਕਾਤਲ ਅਤੇ 13 ਗੋਲੀਆਂ ਕਾਰਨ ਉਮਰ ਭਰ ਲਈ ਅਪਾਹਜ ਹੋਈ ਉਨ੍ਹਾਂ ਦੀ ਧੀ ਜਸਪਰੀਤ ਕੌਰ (28) ਦੇ ਦੋਸ਼ੀ ਅਜੇ ਪੁਲੀਸ ਗ੍ਰਿਫਤ ਤੋਂ ਬਾਹਰ […]

ਕੈਨੇਡਾ: ਵਿਦਿਆਰਥੀਆਂ ਤੋਂ ਬਾਅਦਵਿਦੇਸ਼ੀ ਕਾਮਿਆਂ ਦੀ ਵੀ ਗਿਣਤੀ ਘਟਾਈ

ਕੈਨੇਡਾ: ਵਿਦਿਆਰਥੀਆਂ ਤੋਂ ਬਾਅਦਵਿਦੇਸ਼ੀ ਕਾਮਿਆਂ ਦੀ ਵੀ ਗਿਣਤੀ ਘਟਾਈ

ਵੈਨਕੂਵਰ, 25 ਮਾਰਚ- ਵਿਦੇਸ਼ੀ ਵਿਦਿਆਰਥੀਆਂ ਦੀ ਆਮਦ ਸੀਮਤ ਕਰਨ ਤੋਂ ਬਾਅਦ ਕੈਨੇਡਾ ਸਰਕਾਰ ਕੱਚੇ ਵਿਦੇਸ਼ੀ ਕਾਮਿਆਂ ਦੀ ਗਿਣਤੀ ’ਚ ਵੱਡੀ ਕਟੌਤੀ ਕਰ ਰਹੀ ਹੈ। ਇਸ ਮੌਕੇ ਇਥੇ ਅਸਥਾਈ ਤੌਰ ’ਤੇ ਰਹਿੰਦੇ 25 ਲੱਖ ਵਿਦੇਸ਼ੀਆਂ (ਟੀ ਆਰ) ਦੀ ਗਿਣਤੀ ਨੂੰ ਆਉਂਦੇ ਸਤੰਬਰ ਤੱਕ ਘਟਾ ਕੇ 20 ਲੱਖ ਕੀਤਾ ਜਾਏਗਾ। ਆਵਾਸ ਮੰਤਰੀ ਮਾਈਕ ਮਿਲਰ ਨੇ ਵਿਭਾਗ ਵਲੋਂ […]

ਜੇਲ੍ਹ ’ਚੋਂ ਗਰੋਹ ਚਲਦੇ ਨੇ, ਸਰਕਾਰਾਂ ਨਹੀਂ: ਤਿਵਾੜੀ

ਜੇਲ੍ਹ ’ਚੋਂ ਗਰੋਹ ਚਲਦੇ ਨੇ, ਸਰਕਾਰਾਂ ਨਹੀਂ: ਤਿਵਾੜੀ

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਈਡੀ ਦੀ ਹਿਰਾਸਤ ’ਚੋਂ ਸਰਕਾਰ ਚਲਾਉਣ ਦੇ ਫ਼ੈਸਲੇ ’ਤੇ ਤਿੱਖਾ ਹਮਲਾ ਕਰਦਿਆਂ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਕਿਹਾ ਕਿ ਜੇਲ੍ਹ ’ਚੋਂ ਗਰੋਹ ਚਲਦੇ ਹਨ ਨਾ ਕਿ ਸਰਕਾਰਾਂ। ਉਨ੍ਹਾਂ ਆਬਕਾਰੀ ਨੀਤੀ ਕੇਸ ਦੇ ਸਬੰਧ ’ਚ ਕੇਜਰੀਵਾਲ ਦੀ ਗ੍ਰਿਫ਼ਤਾਰੀ ’ਤੇ ਤਨਜ਼ ਕਸਦਿਆਂ ਕਿਹਾ ਕਿ ਇਸ ਕਹਾਣੀ […]