By G-Kamboj on
INDIAN NEWS, News

ਅੰਮ੍ਰਿਤਸਰ, 29 ਅਗਸਤ- ਅਰਬ ਮੁਲਕ ਕਤਰ ਵਿੱਚ ਸਥਾਨਕ ਪੁਲੀਸ ਵੱਲੋਂ ਵਾਪਸ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋਵੇਂ ਪਾਵਨ ਸਰੂਪ ਅੰਮ੍ਰਿਤਸਰ ਪੁੱਜ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੋਵੇਂ ਸਰੂਪ ਆਪਣੇ ਪਾਸ ਲੈ ਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕਰ ਦਿੱਤੇ ਹਨ। ਸ਼੍ਰੋਮਣੀ ਕਮੇਟੀ ਦੇ […]
By G-Kamboj on
INDIAN NEWS, News

ਚੰਡੀਗੜ, 29 ਅਗਸਤ- ਪੰਜਾਬ ਪੁਲੀਸ ਨੇ ਤਰਨਤਾਰਨ ਜ਼ਿਲ੍ਹੇ ਵਿੱਚ ਇੱਕ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਨਾਟੋ ਆਰਮੀ ਦੀ ਛਾਪ ਸਮੇਤ ਚਾਰ ਗਲਾਕ-19 ਪਿਸਤੌਲ, ਚਾਰ ਮੈਗਜ਼ੀਨਾਂ, ਸੱਤ ਕਾਰਤੂਸ ਅਤੇ 4.8 ਲੱਖ ਰੁਪਏ ਦੀ ‘ਹਵਾਲਾ’ ਰਕਮ ਸਮੇਤ ਇਕ […]
By G-Kamboj on
INDIAN NEWS, News

ਨਵੀਂ ਦਿੱਲੀ, 29 ਅਗਸਤ- ਦਿੱਲੀ ਹਾਈ ਕੋਰਟ ਨੇ ਸਾਬਕਾ ਆਈਏਐਸ ਪ੍ਰੋਬੇਸ਼ਨਰ ਪੂਜਾ ਖੇਡਕਰ ਦੀ ਗ੍ਰਿਫਤਾਰੀ ’ਤੇ ਅੰਤਰਿਮ ਰੋਕ ਵਧਾ ਦਿੱਤੀ ਹੈ, ਇਹ ਵਾਧਾ ਅਗਲੀ ਸੁਣਵਾਈ ਦੀ ਮਿਤੀ 5 ਸਤੰਬਰ ਤੱਕ ਲਾਗੂ ਰਹੇਗਾ। ਦਿੱਲੀ ਹਾਈ ਕੋਰਟ ਦੇ ਜਸਟਿਸ ਸੁਬਰਾਮੋਨੀਅਮ ਪ੍ਰਸਾਦ ਵੱਲੋਂ ਮੁਅੱਤਲ ਆਈਏਐਸ ਅਧਿਕਾਰੀ ਪੂਜਾ ਖੇਡਕਰ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 5 ਸਤੰਬਰ ਤੱਕ ਟਾਲ […]
By G-Kamboj on
INDIAN NEWS, News

ਚੰਡੀਗੜ੍ਹ, 29 ਅਗਸਤ- ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਸਭ ਤੋਂ ਅਹਿਮ ਤੇ ਵੱਡਾ ਫੈਸਲਾ ਪੰਜਾਬ ਵਿੱਚ ਪੰਚਾਇਤੀ ਚੋਣਾਂ ਬਿਨਾਂ ਕਿਸੇ ਸਿਆਸੀ ਪਾਰਟੀ ਦੇ ਚੋਣ ਨਿਸ਼ਾਨ ਤੋਂ ਕਰਵਾਉਣ ਦਾ ਲਿਆ ਗਿਆ ਹੈ। ਪੰਜਾਬ ਮੰਤਰੀ ਮੰਡਲ ਨੇ ਪੰਜਾਬ ਪੰਚਾਇਤੀ ਰਾਜ […]
By G-Kamboj on
INDIAN NEWS, News

ਗੁਹਾਟੀ, 28 ਅਗਸਤ- ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਅੱਜ ਦੋਸ਼ ਲਾਇਆ ਕਿ ਝਾਰਖੰਡ ਦੇ ਮੰਤਰੀ ਚੰਪਾਈ ਸੋਰੇਨ ਦੀ ਪੰਜ ਮਹੀਨਿਆਂ ਤੋਂ ਉਨ੍ਹਾਂ ਦੀ ਹੀ ਸਰਕਾਰ ਵੱਲੋਂ ਜਾਸੂਸੀ ਕੀਤੀ ਜਾ ਰਹੀ ਹੈ ਤੇ ਉਹ ਪੁਲਸ ਦੀ ‘ਨਿਗਰਾਨੀ’ ਹੇਠ ਹਨ। ਇਸ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ। ਸ੍ਰੀ ਸਰਮਾ ਨੇ ਕਿਹਾ ਕਿ ਝਾਰਖੰਡ ਪੁਲੀਸ […]