ਔਰਤਾਂ ਖ਼ਿਲਾਫ਼ ਅਪਰਾਧਾਂ ਬਾਰੇ ਰਾਸ਼ਟਰਪਤੀ ਮੁਰਮੂ ਨੇ ਕਿਹਾ,‘ਹੁਣ ਬਹੁਤ ਹੋ ਗਿਆ’

ਔਰਤਾਂ ਖ਼ਿਲਾਫ਼ ਅਪਰਾਧਾਂ ਬਾਰੇ ਰਾਸ਼ਟਰਪਤੀ ਮੁਰਮੂ ਨੇ ਕਿਹਾ,‘ਹੁਣ ਬਹੁਤ ਹੋ ਗਿਆ’

ਨਵੀਂ ਦਿੱਲੀ, 28 ਅਗਸਤ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕੋਲਕਾਤਾ ਵਿੱਚ ਡਾਕਟਰ ਦੇ ਬਲਾਤਕਾਰ ਅਤੇ ਕਤਲ ’ਤੇ ਪਹਿਲੀ ਵਾਰ ਬੋਲਦਿਆਂ ਔਰਤਾਂ ਖ਼ਿਲਾਫ਼ ਲਗਾਤਾਰ ਹੋ ਰਹੇ ਅਪਰਾਧਾਂ ’ਤੇ ਆਪਣਾ ਗੁੱਸਾ ਜ਼ਾਹਰ ਕੀਤਾ ਹੈ। ਉਨ੍ਹਾਂ ਆਪਣੇ ਲੇਖ ਵਿੱਚ ਕਿਹਾ,‘ਸਾਨੂੰ ਔਰਤਾਂ ਵਿਰੁੱਧ ਅਪਰਾਧਾਂ ਵਿੱਚ ਹਾਲ ਹੀ ਵਿੱਚ ਹੋਏ ਵਾਧੇ ਬਾਰੇ ਇਮਾਨਦਾਰੀ ਨਾਲ ਆਤਮ-ਪੜਚੋਲ ਕਰਨ ਅਤੇ ਇਸ ਬਿਮਾਰੀ ਨੂੰ ਜੜ੍ਹੋਂ […]

ਕੈਨੇਡਾ ਪੁਲੀਸ ਨੇ ਨਿੱਝਰ ਦੇ ਸਾਥੀ ਗੋਸਲ ਨੂੰ ਜਾਨ ਦੇ ਖ਼ਤਰੇ ਦੀ ਚਿਤਾਵਨੀ ਦਿੱਤੀ

ਕੈਨੇਡਾ ਪੁਲੀਸ ਨੇ ਨਿੱਝਰ ਦੇ ਸਾਥੀ ਗੋਸਲ ਨੂੰ ਜਾਨ ਦੇ ਖ਼ਤਰੇ ਦੀ ਚਿਤਾਵਨੀ ਦਿੱਤੀ

ਚੰਡੀਗੜ੍ਹ, 28 ਅਗਸਤ- ਕੈਨੇਡੀਅਨ ਪੁਲੀਸ ਨੇ ਸਿੱਖ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੇ ਸਾਥੀ ਰਹੇ ਇੰਦਰਜੀਤ ਸਿੰਘ ਗੋਸਲ ਨੂੰ ਉਸ ਦੀ ਜਾਨ ਨੂੰ ਖ਼ਤਰੇ ਦੀ ਚਿਤਾਵਨੀ ਦਿੱਤੀ ਹੈ। ਗੋਸਲ ਨੂੰ ਇਸ ਹਫਤੇ ‘ਡਿਊਟੀ ਟੂ ਵਾਰਨ’ ਨੋਟਿਸ ਜਾਰੀ ਕੀਤਾ ਗਿਆ। ਗੋਸਲ ਸਿੱਖ ਵੱਖਵਾਦੀ ਨੇਤਾ ਹਰਦੀਪ ਸਿੰਘ ਨਿੱਝਰ ਦਾ ਸਹਿਯੋਗੀ ਸੀ, ਜਿਸ ਨੂੰ ਜੂਨ 2023 ਵਿੱਚ ਗੋਲੀ […]

ਮੁਹਾਲੀ: ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਕਈ ਨੇਤਾ ‘ਆਪ’ ’ਚ ਸ਼ਾਮਲ

ਮੁਹਾਲੀ: ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਕਈ ਨੇਤਾ ‘ਆਪ’ ’ਚ ਸ਼ਾਮਲ

ਮੁਹਾਲੀ, 28 ਅਗਸਤ- ਮੁਹਾਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਝਟਕਾ ਲੱਗਿਆ, ਜਦੋਂ ਬਲਾਕ ਪ੍ਰਧਾਨ ਹਰਪਾਲ ਸਿੰਘ ਬਰਾੜ ਆਪਣੇ ਵੱਡੀ ਗਿਣਤੀ ਸਾਥੀਆ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਮੁਹਾਲੀ ਤੋਂ ‘ਆਪ’ ਦੇ ਵਿਧਾਇਕ ਕੁਲਵੰਤ ਸਿੰਘ ਨੇ ਸ੍ਰੀ ਬਰਾੜ ਅਤੇ ਉਨ੍ਹਾਂ ਦੇ ਸਾਥੀਆਂ ਦਾ ਸੁਆਗਤ ਕੀਤਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ […]

ਨਿਰਮਲ ਭੰਗੂ ਦੀ ਧੀ ਨੇ ਹਰ ਨਿਵੇਸ਼ਕ ਦਾ ਪੈਸਾ ਮੋੜਨ ਦਾ ਵਾਅਦਾ ਕੀਤਾ

ਨਿਰਮਲ ਭੰਗੂ ਦੀ ਧੀ ਨੇ ਹਰ ਨਿਵੇਸ਼ਕ ਦਾ ਪੈਸਾ ਮੋੜਨ ਦਾ ਵਾਅਦਾ ਕੀਤਾ

ਚੰਡੀਗੜ੍ਹ, 28 ਅਗਸਤ- 5.5 ਕਰੋੜ ਨਿਵੇਸ਼ਕਾਂ ਨਾਲ 45,000 ਕਰੋੜ (ਨਿਵੇਸ਼ਕਾਂ ਅਨੁਸਾਰ 60,000 ਕਰੋੜ) ਤੋਂ ਵੱਧ ਦੀ ਧੋਖਾਧੜੀ ਕਰਨ ਵਾਲੇ ਪਰਲ ਗਰੁੱਪ ਆਫ਼ ਕੰਪਨੀਜ਼ ਦੇ ਮੈਨੇਜਿੰਗ ਡਾਇਰੈਕਟਰ ਨਿਰਮਲ ਸਿੰਘ ਭੰਗੂ ਦੀ ਮੌਤ ਤੋਂ ਦੋ ਦਿਨ ਬਾਅਦ ਉਸ ਦੀ ਧੀ ਨੇ ਜਨਤਕ ਨੋਟਿਸ ਜਾਰੀ ਕੀਤਾ ਹੈ, ਜਿਸ ਵਿੱਚ ਵਾਅਦਾ ਕੀਤਾ ਗਿਆ ਹੈ ਕਿ ਉਹ ਹਰ ਨਿਵੇਸ਼ਕ ਦਾ […]

ਫਰਵਰੀ ਤੱਕ ਪੁਲਾੜ ’ਚ ਰਹਿਣਗੇ ਸੁਨੀਤਾ ਵਿਲੀਅਮਜ਼ ਸਣੇ ਦੋ ਯਾਤਰੀ

ਫਰਵਰੀ ਤੱਕ ਪੁਲਾੜ ’ਚ ਰਹਿਣਗੇ ਸੁਨੀਤਾ ਵਿਲੀਅਮਜ਼ ਸਣੇ ਦੋ ਯਾਤਰੀ

ਕੇਪ ਕੇਨਵੇਰਲ, 26 ਅਗਸਤ- ਅਮਰੀਕੀ ਪੁਲਾੜ ਖੋਜ ਏਜੰਸੀ ਨਾਸਾ ਨੇ ਆਖਿਆ ਕਿ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼ ਸਣੇ ਦੋ ਪੁਲਾੜ ਯਾਤਰੀਆਂ ਨੂੰ ਬੋਇੰਗ ਦੇ ਨਵੇਂ ਕੈਪਸੂਲ ਰਾਹੀਂ ਧਰਤੀ ’ਤੇ ਵਾਪਸ ਲਿਆਉਣ ’ਚ ਵੱਡਾ ਜੋਖਮ ਹੋ ਸਕਦਾ ਹੈ ਅਤੇ ਸਪੇਸਐਕਸ ਰਾਹੀਂ ਵਾਪਸੀ ਲਈ ਉਨ੍ਹਾਂ ਨੂੰ ਅਗਲੇ ਵਰ੍ਹੇ ਤੱਕ ਉਡੀਕ ਕਰਨੀ ਪਵੇਗੀ। ਨਾਸਾ ਨੇ ਲੰਘੇ ਦਿਨ ਫ਼ੈਸਲਾ […]