By G-Kamboj on
News, World News

ਸਿਓਲ, 26 ਅਗਸਤ- ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਨਿਸ਼ਨਿਆਂ ’ਤੇ ਹਮਲਾ ਕਰਨ ਲਈ ਤਿਆਰ ਕੀਤੇ ਨਵੇਂ ਹਮਲਾਵਾਰ ਡਰੋਨਾਂ ਦਾ ਪ੍ਰਦਰਸ਼ਨ ਦੇਖਿਆ ਅਤੇ ਆਪਣੀ ਫੌਜ ਦੀ ਲੜਾਈ ਦੀ ਤਿਆਰੀ ਨੂੰ ਮਜ਼ਬੂਤ ਕਰਨ ਲਈ ਅਜਿਹੇ ਹਥਿਆਰਾਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਦਾ ਵਾਅਦਾ ਕੀਤਾ। ਅਮਰੀਕਾ ਤੇ ਦੱਖਣੀ ਕੋਰੀਆ ਨਾਲ ਤਣਾਅ ਦੇ ਮੱਦੇਨਜ਼ਰ ਉੱਤਰੀ ਕੋਰੀਆ […]
By G-Kamboj on
INDIAN NEWS, News

ਕੀਵ, 26 ਅਗਸਤ ਰੂਸ ਵੱਲੋਂ ਕੀਤੇ ਤਾਬੜ ਤੋੜ ਮਿਜ਼ਾਈਲ ਤੇ ਡਰੋਨ ਹਮਲਿਆਂ ਕਾਰਨ ਕੀਵ ਅਤੇ ਯੂਕਰੇਨ ਦੇ ਹੋਰ ਸ਼ਹਿਰਾਂ ਵਿੱਚ ਅੱਜ ਸਵੇਰੇ ਧਮਾਕਿਆਂ ਦੀ ਆਵਾਜ਼ ਸੁਣੀ ਗਈ। ਸਵੇਰੇ 6 ਵਜੇ ਤੋਂ ਠੀਕ ਪਹਿਲਾਂ ਦੇਸ਼ ਭਰ ਵਿੱਚ ਹਵਾਈ ਹਮਲੇ ਦੇ ਸਾਇਰਨ ਵੱਜੇ। ਇਸ ਕਾਰਨ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਦੇਸ਼ ਦੇ ਕਈ ਇਲਾਕਿਆਂ ਵਿੱਚ ਬਿਜਲੀ ਤੇ […]
By G-Kamboj on
INDIAN NEWS, News
ਨਵੀਂ ਦਿੱਲੀ, 26 ਅਗਸਤ- ਕੇਂਦਰ ਸਰਕਾਰ ਨੇ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਵਿੱਚ ਪੰਜ ਨਵੇਂ ਜ਼ਿਲ੍ਹੇ ਬਣਾਉਣ ਦਾ ਫੈਸਲਾ ਕੀਤਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਇਥੇ ਦੱਸਿਆ ਕਿ ਜ਼ਾਂਸਕਰ, ਦਰਾਸ, ਸ਼ਾਮ, ਨੁਬਰਾ ਅਤੇ ਚਾਂਗਥਾਂਗ ਲੱਦਾਖ ਦੇ ਨਵੇਂ ਜ਼ਿਲ੍ਹੇ ਹੋਣਗੇ। ਉਨ੍ਹਾਂ ਦਾਅਵਾ ਕੀਤਾ ਕਿ ਮੋਦੀ ਸਰਕਾਰ ਲੱਦਾਖ ਦੇ ਲੋਕਾਂ ਲਈ ਬੇਅੰਤ ਮੌਕੇ ਪੈਦਾ ਕਰਨ ਲਈ […]
By G-Kamboj on
INDIAN NEWS, News, World News

ਕਰਾਚੀ, 26 ਅਗਸਤ- ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ ਵਿੱਚ ਹਥਿਆਰਬੰਦ ਹਮਲਾਵਰਾਂ ਨੇ ਬੱਸਾਂ ਵਿੱਚੋਂ ਯਾਤਰੀਆਂ ਨੂੰ ਉਤਾਰ ਕੇ ਉਨ੍ਹਾਂ ਦੇ ਸ਼ਨਾਖਤੀ ਕਾਰਡਾਂ ਦੀ ਜਾਂਚ ਕਰਨ ਮਗਰੋਂ ਘੱਟੋ-ਘੱਟ 23 ਵਿਅਕਤੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਬਲੋਚਿਸਤਾਨ ਦੇ ਮੂਸਾਖੇਲ ਵਿੱਚ ਹਥਿਆਰਬੰਦ ਵਿਅਕਤੀਆਂ ਨੇ ਰਾਰਾਸ਼ਾਮ ਖੇਤਰ ਵਿੱਚ ਅੰਤਰ-ਸੂਬਾਈ ਹਾਈਵੇਅ ਨੂੰ ਬੰਦ ਕਰ ਦਿੱਤਾ ਅਤੇ ਯਾਤਰੀਆਂ ਨੂੰ […]
By G-Kamboj on
INDIAN NEWS, News, World News

ਪੈਰਿਸ, 25 ਅਗਸਤ- ਰੂਸੀ-ਫਰੈਂਚ ਅਰਬਪਤੀ ਅਤੇ ਟੈਲੀਗ੍ਰਾਮ ਮੈਸਜਿੰਗ ਐਪ ਦੇ ਬਾਨੀ ਤੇ ਸੀਈਓ ਪਾਵੇਲ ਦੁਰੋਵ ਨੂੰ ਸ਼ਨਿੱਚਰਵਾਰ ਸ਼ਾਮ ਨੂੰ ਪੈਰਿਸ ਦੇ ਬਾਹਰ ਬੋਰਗੇਟ ਹਵਾਈ ਅੱਡੇ ’ਤੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਟੀਐੱਫ1 ਟੀਵੀ ਤੇ ਬੀਐੱਫਐੱਮ ਟੀਵੀ ਨੇ ਅਣਪਛਾਤੇ ਸੂਤਰਾਂ ਦੇ ਹਵਾਲੇ ਨਾਲ ਇਹ ਦਾਅਵਾ ਕੀਤਾ ਹੈ। ਟੀਐੱਫ1 ਨੇ ਆਪਣੀ ਵੈੱਬਸਾਈਟ ’ਤੇ ਕਿਹਾ ਕਿ ਡੁਰੋਵ ਆਪਣੇ […]