ਇਜ਼ਰਾਈਲ ਵੱਲੋਂ ਲਿਬਨਾਨ ’ਤੇ ਹਵਾਈ ਹਮਲੇ, ਹਿਜ਼ਬੁੱਲ੍ਹਾ ਨੇ ਵੀ ਦਾਗ਼ੇ ਰਾਕੇਟ ਤੇ ਡਰੋਨ

ਇਜ਼ਰਾਈਲ ਵੱਲੋਂ ਲਿਬਨਾਨ ’ਤੇ ਹਵਾਈ ਹਮਲੇ, ਹਿਜ਼ਬੁੱਲ੍ਹਾ ਨੇ ਵੀ ਦਾਗ਼ੇ ਰਾਕੇਟ ਤੇ ਡਰੋਨ

ਯੇਰੂਸ਼ਲਮ, 25 ਅਗਸਤ- ਇਜ਼ਰਾਈਲ ਨੇ ਐਤਵਾਰ ਤੜਕੇ ਦੱਖਣੀ ਲਿਬਨਾਨ ਵਿਚ ਹਵਾਈ ਹਮਲੇ ਕਰਕੇ ਦਹਿਸ਼ਤੀ ਸਮੂਹ ਹਿਜ਼ਬੁੱਲ੍ਹਾ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ। ਹਾਲਾਂਕਿ ਇਨ੍ਹਾਂ ਹਮਲਿਆਂ ਤੋਂ ਕੁਝ ਦੇਰ ਬਾਅਦ ਹਿਜ਼ਬੁੱਲਾ ਨੇ ਵੀ ਆਪਣੇ ਇਕ ਸਿਖਰਲੇ ਕਮਾਂਡਰ ਫੁਆਦ ਸ਼ੁਕੂਰ ਦੀ ਹੱਤਿਆ ਦਾ ਬਦਲਾ ਲੈਣ ਲਈ ਇਜ਼ਰਾਈਲ ’ਤੇ ਸੈਂਕੜੇ ਰਾਕੇਟਾਂ ਤੇ ਡਰੋਨਾਂ ਨਾਲ ਹਮਲਾ ਕਰ ਦਿੱਤਾ। ਇਨ੍ਹਾਂ ਹਮਲਿਆਂ […]

ਬੀਐੱਸਐੱਫ ਨੇ ਪੰਜਾਬ ਸਰਹੱਦ ਲਈ ਇਕ ਹੋਰ ਬਟਾਲੀਅਨ ਮੰਗੀ

ਬੀਐੱਸਐੱਫ ਨੇ ਪੰਜਾਬ ਸਰਹੱਦ ਲਈ ਇਕ ਹੋਰ ਬਟਾਲੀਅਨ ਮੰਗੀ

ਨਵੀਂ ਦਿੱਲੀ, 25 ਅਗਸਤ- ਸਰਹੱਦੀ ਸੁਰੱਖਿਆ ਬਲ (ਬੀਐੱਸਐੱਫ) ਨੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪੰਜਾਬ ਦੇ ਇਲਾਕੇ ਵਿਚ ਸਰਹੱਦ ਪਾਰੋਂ ਡਰੋਨਾਂ ਜ਼ਰੀਏ ਹੁੰਦੀ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਤੇ ਘੁਸਪੈਠ ਨੂੰ ਨੱਥ ਪਾਉਣ ਲਈ ਵਧੀਕ ਬਟਾਲੀਅਨਾਂ ਦੀ ਤਾਇਨਾਤੀ ਮੰਗੀ ਹੈ। ਬੀਐੱਸਐੱਫ ਕੋਲ 500 ਕਿਲੋਮੀਟਰ ਲੰਮੀ ਸਰਹੱਦ ਦੀ ਰਾਖੀ ਲਈ ਇਸ ਵੇਲੇ ਕਰੀਬ 20 ਬਟਾਲੀਅਨਾਂ ਹਨ। ਇਨ੍ਹਾਂ […]

ਵਿੱਤੀ ਬੇਨਿਯਮੀਆਂ: ਸੀਬੀਆਈ ਵੱਲੋਂ ਆਰਜੀ ਕਰ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਤੇ 14 ਹੋਰਨਾਂ ਦੇ ਟਿਕਾਣਿਆਂ ’ਤੇ ਛਾਪੇ

ਵਿੱਤੀ ਬੇਨਿਯਮੀਆਂ: ਸੀਬੀਆਈ ਵੱਲੋਂ ਆਰਜੀ ਕਰ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਤੇ 14 ਹੋਰਨਾਂ ਦੇ ਟਿਕਾਣਿਆਂ ’ਤੇ ਛਾਪੇ

ਕੋਲਕਾਤਾ, 25 ਅਗਸਤ- ਸੀਬੀਆਈ ਨੇ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਕਥਿਤ ਵਿੱਤੀ ਬੇਨੇਮੀਆਂ ਦੀ ਜਾਂਚ ਨੂੰ ਲੈ ਕੇ ਅੱਜ ਕਾਲਜ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼, ਸਾਬਕਾ ਐੱਮਐੱਸਵੀਪੀ ਸੰਜੈ ਵਸ਼ਿਸ਼ਸਟ ਤੇ 13 ਹੋਰਨਾਂ ਦੇ ਕੋਲਕਾਤਾ ਤੇ ਨੇੜਲੇ ਇਲਾਕਿਆਂ ਵਿਚਲੇ ਟਿਕਾਣਿਆਂ ’ਤੇੇ ਛਾਪੇ ਮਾਰੇ। ਸੀਬੀਆਈ ਦੀ ਭ੍ਰਿਸ਼ਟਾਚਾਰ ਵਿਰੋਧੀ ਇਕਾਈ ਨੇ ਹਸਪਤਾਲ ਵਿਚ ਮਰੀਜ਼ਾਂ ਦੀ ਸੰਭਾਲ […]

ਔਰਤਾਂ ਖਿਲਾਫ਼ ਅਪਰਾਧ ਨਾ-ਮੁਆਫ਼ੀਯੋਗ ਪਾਪ: ਮੋਦੀ

ਔਰਤਾਂ ਖਿਲਾਫ਼ ਅਪਰਾਧ ਨਾ-ਮੁਆਫ਼ੀਯੋਗ ਪਾਪ: ਮੋਦੀ

ਜਲਗਾਓਂ(ਮਹਾਰਾਸ਼ਟਰ), 25 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਔਰਤਾਂ ਖਿਲਾਫ਼ ਅਪਰਾਧ ਨੂੰ ਨਾ-ਮੁਆਫ਼ੀਯੋਗ ਪਾਪ ਕਰਾਰ ਦਿੰਦਿਆਂ ਕਿਹਾ ਕਿ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਉੱਤਰੀ ਮਹਾਰਾਸ਼ਟਰ ਦੇ ਜਲਗਾਓਂ ਵਿਚ ‘ਲਖਪਤੀ ਦੀਦੀ ਸੰਮੇਲਨ ਨੂੰ ਸੰਬੋਧਨ ਕਰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਔਰਤਾਂ ਦੀ ਸੁਰੱਖਿਆ ਤਰਜੀਹ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ, ‘‘ਮਾਵਾਂ, ਭੈਣਾਂ ਤੇ ਧੀਆਂ ਦੀ ਸੁਰੱਖਿਆ […]

ਐੱਨਆਰਆਈ ਸ਼ੂਟਿੰਗ ਕੇਸ: ਪੁਲੀਸ ਨੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ

ਐੱਨਆਰਆਈ ਸ਼ੂਟਿੰਗ ਕੇਸ: ਪੁਲੀਸ ਨੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ

ਅੰਮ੍ਰਿਤਸਰ, 25 ਅਗਸਤ- ਅੰਮ੍ਰਿਤਸਰ ਪੁਲੀਸ ਕਮਿਸ਼ਨਰੇਟ ਨੇ ਐੱਨਆਰਆਈ ਸੁਖਚੈਨ ਸਿੰਘ ਸ਼ੂਟਿੰਗ ਕੇਸ ਵਿਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹਾਲਾਂਕਿ ਮੁੱਖ ਸ਼ੂਟਰਜ਼ ਅਜੇ ਵੀ ਫ਼ਰਾਰ ਹੈ ਜਿਨ੍ਹਾਂ ਨੂੰ ਕਾਬੂ ਕਰਨ ਲਈ ਯਤਨ ਜਾਰੀ ਹਨ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਵਿਚ ਸੁਖਚੈਨ ਸਿੰਘ ਦਾ ਸਹੁਰਾ ਸਰਵਣ ਸਿੰਘ ਵਾਸੀ ਟਾਂਡਾ ਹੁਸ਼ਿਆਰਪੁਰ ਵੀ ਸ਼ਾਮਲ ਹੈ। ਸਰਵਣ ਸਿੰਘ, ਸੁਖਚੈਨ ਦੀ ਪਹਿਲੀ […]