By G-Kamboj on
FEATURED NEWS, INDIAN NEWS, News

ਨਵੀਂ ਦਿੱਲੀ, 17 ਅਗਸਤ- ਦੇਸ਼ ਵਿਚ ਪ੍ਰਤੱਖ ਟੈਕਸ ਪ੍ਰਸ਼ਾਸਨ ਦੀ ਸਿਖ਼ਰਲੀ ਸੰਸਥਾ ਕੇਂਦਰੀ ਪ੍ਰਤੱਖ ਕਰ ਬੋਰਡ (ਸੀਬੀਡੀਟੀ) ਨੇ ਆਮਦਨ ਕਰ ਵਿਭਾਗ ਨੂੰ ਹੋਟਲ, ਲਗਜ਼ਰੀ ਬ੍ਰਾਂਡ ਦੀ ਵਿਕਰੀ, ਹਸਪਤਾਲ ਅਤੇ ਆਈਵੀਐੱਫ ਕਲੀਨਿਕਾਂ ਵਰਗੇ ਕਾਰੋਬਾਰੀ ਖੇਤਰਾਂ ਵਿੱਚ ਵੱਡੇ ਪੈਮਾਨੇ ਦੇ ਨਕਦ ਲੈਣ-ਦੇਣ ਦੀ ਜਾਂਚ ਕਰਨ ਲਈ ਕਿਹਾ ਹੈ। ਬੋਰਡ ਨੇ ਕਿਹਾ ਕਿ ਇਹ ਜਾਂਚ ਬੇਲੋੜੀ ਦਖਲਅੰਦਾਜ਼ੀ ਤੋਂ […]
By G-Kamboj on
INDIAN NEWS, News

ਨਵੀਂ ਦਿੱਲੀ, 24 ਅਗਸਤ- ਕਾਂਗਰਸ ਦੀ ਜਨਰਲ ਸਕੱਤਰ ਕੁਮਾਰੀ ਸ਼ੈਲਜਾ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਨਾਲ ਗਠਜੋੜ ਦੀ ਸੰਭਾਵਨਾ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਆਪਣੇ ਆਪ ਵਿੱਚ ਮਜ਼ਬੂਤ ਹੈ ਅਤੇ ਆਪਣੇ ਦਮ ’ਤੇ ਚੋਣਾਂ ਲੜੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਇਨੈਲੋ […]
By G-Kamboj on
INDIAN NEWS, News

ਨਵੀਂ ਦਿੱਲੀ, 24 ਅਗਸਤ- ਭਾਰਤ ਦੇ ਤਜਰਬੇਕਾਰ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੇ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਦੋ ਸਾਲ ਪਹਿਲਾਂ ਦੇਸ਼ ਲਈ ਆਪਣਾ ਆਖਰੀ ਮੈਚ ਖੇਡਣ ਵਾਲੇ ਖੱਬੇ ਹੱਥ ਦੇ ਇਸ ਬੱਲੇਬਾਜ਼ ਨੇ ਕਿਹਾ ਕਿ ਉਹ ਕ੍ਰਿਕਟ ਦੇ ਤਿੰਨਾਂ ਰੂਪਾਂ ਵਿੱਚ ਦੇਸ਼ ਦੀ ਨੁਮਾਇੰਦਗੀ ਕਰਨ ਤੋਂ ਬਾਅਦ ਸੰਤੁਸ਼ਟ ਵਿਅਕਤੀ ਵਜੋਂ ਖੇਡ […]
By G-Kamboj on
INDIAN NEWS, News

ਨਵੀਂ ਦਿੱਲੀ, 24 ਅਗਸਤ- ਕੋਲਕਾਤਾ ਵਿੱਚ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਕੇਸ ਦੇ ਮੁੱਖ ਮੁਲਜ਼ਮ ਅਤੇ ਆਰਜੀ ਕਾਰ ਮੈਡੀਕਲ ਕਾਲਜ ਦੇ ਸਾਬਕਾ ਪ੍ਰਿੰਸੀਪਲ ਅਤੇ ਛੇ ਹੋਰਾਂ ਦੀ ਪੋਲੀਗ੍ਰਾਫ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰੀ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਸਿਖਿਆਰਥੀ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੇ […]
By G-Kamboj on
INDIAN NEWS, News

ਚੰਡੀਗੜ੍ਹ, 24 ਅਗਸਤ- ਅੰਮ੍ਰਿਤਸਰ-ਜਲੰਧਰ ਹਾਈਵੇਅ ’ਤੇ ਕਸਬਾ ਦੋਬੁਰਜੀ ਵਿੱਚ ਨੌਜਵਾਨ ਨੂੰ ਉਸ ਦੇ ਘਰ ’ਚ ਦੋ ਹਮਲਾਵਾਰਾਂ ਨੇ ਗੋਲੀਆਂ ਮਾਰ ਦਿੱਤੀਆਂ। ਅੱਜ ਸਵੇਰੇ 7.30 ਵਜੇ ਦੇ ਕਰੀਬ ਅਮਰੀਕਾ ਵਾਸੀ ਸੂਖਚੈਨ ਸਿੰਘ ਦੇ ਘਰ ਦੋਬੁਰਜੀ ਵਿਚ ਦੋ ਵਿਅਕਤੀ ਆਏ, ਜਿਨ੍ਹਾਂ ਨੇ ਸੁਖਚੈਨ ਸਿੰਘ ਨੂੰ ਤਿੰਨ ਗੋਲੀਆਂ ਮਾਰੀਆਂ ਤੇ ਫ਼ਰਾਰ ਹੋ ਗਏ। ਨੌਜਵਾਨ ਨੂੰ ਗੰਭੀਰ ਹਾਲਤ ਵਿਚ […]