By G-Kamboj on
INDIAN NEWS, News

ਅੰਮ੍ਰਿਤਸਰ, 5 ਅਗਸਤ :ਰਵਾਇਤੀ ਯੂਰੀਆ ਅਤੇ ਡੀਏਪੀ (ਡਾਈ-ਅਮੋਨੀਅਮ ਫਾਸਫੇਟ) ਦੇ ਬਦਲ ਵਜੋਂ ਨੈਨੋ-ਤਰਲ ਖਾਦਾਂ ਵਿੱਚ ਵੱਧ ਰਹੀ ਦਿਲਚਸਪੀ ਹਾਲ ਹੀ ਵਿੱਚ ਅੰਮ੍ਰਿਤਸਰ ਵਿਖੇ ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ (ਇਫਕੋ) ਵੱਲੋਂ ਆਯੋਜਿਤ ਇੱਕ ਵਰਕਸ਼ਾਪ ਵਿੱਚ ਕੇਂਦਰ ਬਿੰਦੂ ਰਹੀ। ਇਸ ਸਮਾਗਮ ਦੌਰਾਨ (ਜਿਸ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ) ਵਿਗਿਆਨੀਆਂ, ਸਰਕਾਰੀ ਅਧਿਕਾਰੀਆਂ ਅਤੇ ਮਾਹਿਰਾਂ ਨੇ ਇਫਕੋ ਦੇ ਨੈਨੋ ਯੂਰੀਆ ਪਲੱਸ […]
By G-Kamboj on
INDIAN NEWS, News

ਨਵੀਂ ਦਿੱਲੀ, 5 ਅਗਸਤ : ਸੁਪਰੀਮ ਕੋਰਟ ਵੱਲੋਂ ਫੌਜ ਬਾਰੇ ਟਿੱਪਣੀਆਂ ਨੂੰ ਲੈ ਕੇ ਰਾਹੁਲ ਗਾਂਧੀ ਨੂੰ ਫਟਕਾਰ ਲਗਾਉਣ ਤੋਂ ਬਾਅਦ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਮੰਗਲਵਾਰ ਨੂੰ ਆਪਣੇ ਭਰਾ ਦੇ ਸਮਰਥਨ ਵਿੱਚ ਆਈ। ਉਨ੍ਹਾਂ ਕਿਹਾ ਕਿ ਇਹ ਸੁਪਰੀਮ ਕੋਰਟ ਦੇ ਜੱਜਾਂ ਦੇ ਅਧਿਕਾਰ ਖੇਤਰ ਵਿੱਚ ਨਹੀਂ ਆਉਂਦਾ ਕਿ ਉਹ ਇਹ ਫੈਸਲਾ ਕਰਨ ਕਿ ਕੌਣ […]
By G-Kamboj on
INDIAN NEWS, News

ਨਵੀਂ ਦਿੱਲੀ, 5 ਅਗਸਤ : ਉੱਤਰੀ ਦਿੱਲੀ ਦੇ ਪ੍ਰਸਿੱਧ ਲਾਲ ਕਿਲੇ ਵਿੱਚ ਆਜ਼ਾਦੀ ਦਿਹਾੜੇ ਦੇ ਜਸ਼ਨਾਂ ਤੋਂ ਪਹਿਲਾਂ ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ ਮੌਕ ਸੁਰੱਖਿਆ ਮਸ਼ਕ ਦੌਰਾਨ ‘ਡਮੀ ਬੰਬ’ ਦਾ ਪਤਾ ਲਗਾਉਣ ਵਿੱਚ ਅਸਫਲ ਰਹਿਣ ਤੋਂ ਬਾਅਦ ਸੱਤ ਪੁਲੀਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪੁਲੀਸ ਸੂਤਰਾਂ ਮੁਤਾਬਕ ਸਪੈਸ਼ਲ ਸੈੱਲ ਦੇ ਕਰਮਚਾਰੀ ਆਮ ਨਾਗਰਿਕਾਂ ਦੇ […]
By G-Kamboj on
INDIAN NEWS, News

ਚੰਡੀਗੜ੍ਹ, 5 ਅਗਸਤ : ਜੰਮੂ ਕਸ਼ਮੀਰ ਦੇ ਸਾਬਕਾ ਤੇ ਆਖਰੀ ਰਾਜਪਾਲ ਸੱਤਿਆ ਪਾਲ ਮਲਿਕ ਦਾ ਅੱਜ ਦੇਹਾਂਤ ਹੋ ਗਿਆ। ਉਹ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਹੋਣ ਕਰਕੇ ਹਸਪਤਾਲ ਵਿਚ ਜ਼ੇਰੇ ਇਲਾਜ ਸਨ। ਉਨ੍ਹਾਂ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਵਿਚ ਦੁਪਹਿਰੇ ਇਕ ਵਜੇ ਆਖਰੀ ਸਾਹ ਲਏ। ਉਹ 79 ਸਾਲ ਦੇ ਸਨ। ਇਸ ਤੋਂ ਪਹਿਲਾਂ ਪਿਛਲੇ […]
By G-Kamboj on
News, SPORTS NEWS

ਦੁਬਈ, 4 ਅਗਸਤ : ਭਾਰਤ ਅਤੇ ਪਾਕਿਸਤਾਨ ਦਰਮਿਆਨ 9 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਏਸ਼ੀਆ ਕੱਪ ਦੇ ਦੋ ਅਹਿਮ ਮੈਚ ਦੁਬਈ ਵਿੱਚ ਖੇਡੇ ਜਾਣਗੇ। ਏਸ਼ੀਅਨ ਕ੍ਰਿਕਟ ਕੌਂਸਲ (ਏਸੀਸੀ) ਨੇ ਸ਼ਨਿਚਰਵਾਰ ਨੂੰ ਇਸਦਾ ਐਲਾਨ ਕੀਤਾ। ਭਾਰਤ ਅਤੇ ਪਾਕਿਸਤਾਨ ਵਿਚਕਾਰ ਲੀਗ ਗੇੜ ਦਾ ਮੈਚ 14 ਸਤੰਬਰ ਨੂੰ ਦੁਬਈ ਵਿੱਚ ਖੇਡਿਆ ਜਾਵੇਗਾ। ਦੋਵਾਂ ਟੀਮਾਂ ਵਿਚਕਾਰ ਸੁਪਰ ਸਿਕਸ ਗੇੜ […]