By G-Kamboj on
INDIAN NEWS, News

ਚੇਨਈ, 19 ਅਗਸਤ- ਤਾਮਿਲਨਾਡੂ ਪੁਲੀਸ ਨੇ ਅੱਜ ਕਿਹਾ ਕਿ ਕ੍ਰਿਸ਼ਨਾਗਿਰੀ ਜ਼ਿਲ੍ਹੇ ਦੇ ਨਿੱਜੀ ਸਕੂਲ ਦੇ ਪ੍ਰਿੰਸੀਪਲ ਅਤੇ ਦੋ ਅਧਿਆਪਕਾਂ ਸਮੇਤ 11 ਵਿਅਕਤੀਆਂ ਨੂੰ ਫਰਜ਼ੀ ਨੈਸ਼ਨਲ ਕੈਡੇਟ ਕੋਰ (ਐੱਨਸੀਸੀ) ਕੈਂਪ ਵਿੱਚ 13 ਲੜਕੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸਕੂਲ ਦੇ ਅਹਾਤੇ ‘ਤੇ ਕੈਂਪ ਲਗਾਇਆ ਗਿਆ ਸੀ ਅਤੇ ਇਸ ਦੇ ਪ੍ਰਬੰਧਕ ਨੂੰ […]
By G-Kamboj on
INDIAN NEWS, News

ਕੋਲਕਾਤਾ, 19 ਅਗਸਤ- ਸੀਬੀਆਈ ਅਧਿਕਾਰੀਆਂ ਨੇ ਮਹਿਲਾ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੀ ਘਟਨਾ ਦੀ ਜਾਂਚ ਦੇ ਸਬੰਧ ਵਿੱਚ ਅੱਜ ਲਗਾਤਾਰ ਚੌਥੇ ਦਿਨ ਆਰਜੀ ਕਰ ਮੈਡੀਕਲ ਕਾਲਜ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਤੋਂ ਪੁੱਛ ਪੜਤਾਲ ਕੀਤੀ। ਘੋਸ਼ ਅੱਜ ਸਵੇਰੇ ਸੀਜੀਓ ਕੰਪਲੈਕਸ ਸਥਿਤ ਸੀਬੀਆਈ ਦਫ਼ਤਰ ਪਹੁੰਚੇ। ਅਧਿਕਾਰੀ ਮੁਤਾਬਕ ਘੋਸ਼ ਤੋਂ ਪੁੱਛਿਆ ਗਿਆ ਕਿ ਡਾਕਟਰ ਦੀ […]
By G-Kamboj on
INDIAN NEWS, News

ਨਵੀਂ ਦਿੱਲੀ, 19 ਅਗਸਤ- ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਲੇਟਰਲ ਐਂਟਰੀ ਰਾਹੀਂ ਲੋਕ ਸੇਵਕਾਂ ਦੀ ਭਰਤੀ ਕਾਰਨ ਭਾਜਪਾ ‘ਤੇ ਨਿਸ਼ਾਨਾ ਸਾਧਿਆ ਅਤੇ ਦੋਸ਼ ਲਾਇਆ ਕਿ ਭਾਜਪਾ ਦਾ ਰਾਮ ਰਾਜ ਦਾ ਵਿਗੜਿਆ ਰੂਪ ਸੰਵਿਧਾਨ ਨੂੰ ਤਬਾਹ ਕਰਨਾ ਚਾਹੁੰਦਾ ਹੈ ਤੇ ਉਹ ਬਹੁਜਨਾਂ ਦਾ ਰਾਖਵਾਂਕਰਨ ਖੋਹਣਾ ਚਾਹੁੰਦੀ ਹੈ। ਸਾਬਕਾ ਕਾਂਗਰਸ ਪ੍ਰਧਾਨ […]
By G-Kamboj on
INDIAN NEWS, News
ਨਵੀਂ ਦਿੱਲੀ, 19 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਕਰੇਨ ਦਾ ਦੌਰਾ ਕਰਨਗੇ। ਭਾਰਤੀ ਵਿਦੇਸ਼ ਮੰਤਰਾਲੇ ਨੇ ਅੱਜ ਕਿਹਾ ਕਿ ਉਹ ਬਾਅਦ ਵਿੱਚ ਇਸ ਯਾਤਰਾ ਦੇ ਵੇਰਵੇ ਸਾਂਝੇ ਕਰੇਗਾ। ਮੀਡੀਆ ਨੇ ਖ਼ਬਰ ਦਿੱਤੀ ਹੈ ਕਿ ਸ੍ਰੀ ਮੋਦੀ ਇਸ ਮਹੀਨੇ ਕੀਵ ਜਾ ਸਕਦੇ ਹਨ।
By G-Kamboj on
INDIAN NEWS, News

ਜੰਮੂ, 19 ਅਗਸਤ- ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ’ਚ ਅੱਜ ਅਤਿਵਾਦੀਆਂ ਵੱਲੋਂ ਗਸ਼ਤ ਕਰਨ ਵਾਲੀ ਪਾਰਟੀ ’ਤੇ ਗੋਲੀਬਾਰੀ ਕਰਨ ’ਤੇ ਸੀਆਰਪੀਐੱਫ ਦਾ ਇੰਸਪੈਕਟਰ ਸ਼ਹੀਦ ਹੋ ਗਿਆ। ਬਾਅਦ ਦੁਪਹਿਰ ਕਰੀਬ 3.30 ਵਜੇ ਬਸੰਤਗੜ੍ਹ ਦੇ ਡੁਡੂ ਇਲਾਕੇ ‘ਚ ਅਤਿਵਾਦੀਆਂ ਨੇ ਸੀਆਰਪੀਐੱਫ ਅਤੇ ਜੰਮੂ-ਕਸ਼ਮੀਰ ਪੁਲੀਸ ਦੇ ਸਪੈਸ਼ਲ ਅਪਰੇਸ਼ਨ ਗਰੁੱਪ (ਐੱਸਓਜੀ) ’ਤੇ ਗੋਲੀਬਾਰੀ ਕੀਤੀ। ਹਮਲੇ ਵਿੱਚ ਸੀਆਰਪੀਐੱਫ ਦੀ 187ਵੀਂ ਬਟਾਲੀਅਨ […]