By G-Kamboj on
INDIAN NEWS, News

ਚੰਡੀਗੜ੍ਹ, 3 ਸਤੰਬਰ: ਭਿਆਨਕ ਹੜ੍ਹਾਂ ਨੇ ਹੁਣ ਸਮੁੱਚਾ ਪੰਜਾਬ ਆਪਣੀ ਲਪੇਟ ’ਚ ਲੈ ਲਿਆ ਹੈ। ਪਹਿਲਾਂ ਪਹਾੜਾਂ ਦੇ ਪਾਣੀ ਨੇ ਮਾਰ ਕੀਤੀ ਸੀ ਅਤੇ ਹੁਣ ਸੂਬੇ ’ਚ ਪਏ ਭਾਰੀ ਮੀਂਹ ਕਾਰਨ ਸੂਬੇ ਦਾ ਹਰ ਜ਼ਿਲ੍ਹਾ ਹੜ੍ਹਾਂ ਤੋਂ ਪ੍ਰਭਾਵਿਤ ਹੋ ਗਿਆ ਹੈ। ਸੂਬੇ ’ਚ 1400 ਪਿੰਡ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਜਦੋਂ ਕਿ ਗੁਰਦਾਸਪੁਰ ਜ਼ਿਲ੍ਹਾ […]
By G-Kamboj on
INDIAN NEWS, News

ਜਲੰਧਰ, 3 ਸਤੰਬਰ: ਸਤਲੁਜ ਦਰਿਆ ਵਿੱਚ ਗਿੱਦੜਪਿੰਡੀ ਪੁਲ ਦੇ ਹੇਠਾਂ ਪਾਣੀ ਦਾ ਪੱਧਰ ਵੱਧ ਗਿਆ ਹੈ।ਰਾਤ ਇੱਕ ਵਜੇ ਦੀ ਆਈ ਰਿਪੋਰਟ ਅਨੁਸਾਰ ਇਸ ਥਾਂ ’ਤੇ 2 ਲੱਖ 3 ਹਜ਼ਾਰ ਕਿਊਸਿਕ ਪਾਣੀ ਵੱਗ ਰਿਹਾ ਹੈ। ਹਰੀਕੇ ਪੱਤਣ ਜਿੱਥੇ ਸਤਲੁਜ ਤੇ ਬਿਆਸ ਦਰਿਆ ਦਾ ਸੰਗਮ ਹੁੰਦਾ ਹੈ ਉਥੇ ਰਾਤ 1 ਵਜੇ ਦੀ ਰਿਪੋਰਟ ਅਨੁਸਾਰ ਪਾਣੀ ਦਾ ਪੱਧਰ […]
By G-Kamboj on
INDIAN NEWS, News

ਚੰਡੀਗੜ੍ਹ, 3 ਸਤੰਬਰ:ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਤੜਕੇ ਤੋਂ ਲਗਾਤਾਰ ਪੈ ਰਹੀ ਮੀਂਹ ਕਰਕੇ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ’ਤੇ ਪਹੁੰਚ ਗਿਆ ਹੈ ਜਿਸ ਕਰਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਸੁਖਨਾ ਝੀਲ ਦੇ ਦੋ ਫਲੱਡ ਗੇਟ ਖੋਲ੍ਹ ਦਿੱਤੇ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਪੁਲੀਸ ਨੇ […]
By G-Kamboj on
INDIAN NEWS, News

ਚੰਡੀਗੜ੍ਹ, 3 ਸਤੰਬਰ: ਕਈ ਰਾਜਾਂ ਵਿੱਚ ਪੈ ਰਹੇ ਭਾਰੀ ਮੀਂਹ ਦਰਮਿਆਨ ਭਾਰਤੀ ਮੌਸਮ ਵਿਭਾਗ (IMD) ਨੇ ਜੰਮੂ ਅਤੇ ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਉੱਤਰੀ ਪੰਜਾਬ, ਉੱਤਰੀ ਹਰਿਆਣਾ, ਪੂਰਬੀ ਰਾਜਸਥਾਨ, ਦੱਖਣ-ਪੱਛਮੀ ਉੱਤਰ ਪ੍ਰਦੇਸ਼, ਉੱਤਰ-ਪੱਛਮੀ ਅਤੇ ਪੂਰਬੀ ਮੱਧ ਪ੍ਰਦੇਸ਼ ਅਤੇ ਉੜੀਸਾ ਦੇ ਕਈ ਜ਼ਿਲ੍ਹਿਆਂ ਲਈ ਰੈੱਡ ਅਲਰਟ ਚੇਤਾਵਨੀਆਂ ਜਾਰੀ ਕੀਤੀਆਂ ਹਨ। ਅਪਡੇਟ ਕੀਤੀ ਗਈ ਹੁਣ ਤੱਕ ਦੀ ਭਵਿੱਖਬਾਣੀ […]
By G-Kamboj on
INDIAN NEWS, News

ਚੰਡੀਗੜ੍ਹ, 3 ਸਤੰਬਰ: ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਦੇ ਨਾਲ ਨਾਲ ਪੰਜਾਬ ਦੇ ਮੈਦਾਨੀ ਇਲਾਕੇ ਵਿੱਚ ਵੀ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਹ ਕਰਕੇ ਸਮੁੱਚਾ ਪੰਜਾਬ ਹੜ੍ਹਾਂ ਦੀ ਲਪੇਟ ਵਿੱਚ ਆ ਚੁੱਕਾ ਹੈ। ਪੰਜਾਬ ਦੇ 23 ਜ਼ਿਲ੍ਹਿਆਂ ਦੇ 1400 ਤੋਂ ਵੱਧ ਪਿੰਡ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਅਤੇ ਸਥਿਤੀ ਲਗਾਤਾਰ […]