By G-Kamboj on
News, SPORTS NEWS, World News
ਢਾਕਾ, 21 ਜਨਵਰੀ : ਬੰਗਲਾਦੇਸ਼ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਕ੍ਰਿਕਟ ਟੀਮ ਕਿਸੇ ਵੀ ਹਾਲਤ ਵਿੱਚ ਟੀ-20 ਵਿਸ਼ਵ ਕੱਪ ਖੇਡਣ ਲਈ ਭਾਰਤ ਨਹੀਂ ਆਵੇਗੀ। ਬੰਗਲਾਦੇਸ਼ ਦੇ ਖੇਡ ਸਲਾਹਕਾਰ ਆਸਿਫ਼ ਨਜ਼ਰੁਲ ਨੇ ਅੱਜ ਆਈ ਸੀ ਸੀ ਦਾ ਅਲਟੀਮੇਟਮ ਠੁਕਰਾਉਂਦਿਆਂ ਕਿਹਾ ਕਿ ਜੇ ਆਈ ਸੀ ਸੀ ਭਾਰਤੀ ਕ੍ਰਿਕਟ ਬੋਰਡ ਦੇ ਦਬਾਅ ਹੇਠ ਉਨ੍ਹਾਂ […]
By G-Kamboj on
INDIAN NEWS, News, World News

ਦਾਵੋਸ, 21 ਜਨਵਰੀ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਗਰੀਨਲੈਂਡ ’ਤੇ ਕਬਜ਼ਾ ਕਰਨ ਦੀ ਯੋਜਨਾ ਸਹੀ ਠਹਿਰਾਉਂਦਿਆਂ ਕਿਹਾ ਕਿ ਗਰੀਨਲੈਂਡ ਦੀ ਰੱਖਿਆ ਸਿਰਫ ਅਮਰੀਕਾ ਹੀ ਕਰ ਸਕਦਾ ਹੈ। ਟਰੰਪ ਨੇ ਸ਼ਿਵਟਜ਼ਰਲੈਂਡ ਵਿਚ ਸੰਬੋਧਨ ਕਰਦਿਆਂ ਕਿਹਾ ਕਿ ਅਮਰੀਕਾ ਇਸ ਲਈ ਫੌਜੀ ਤਾਕਤ ਦੀ ਵਰਤੋਂ ਨਹੀਂ ਕਰੇਗਾ। ਉਨ੍ਹਾਂ ਇਸ ਕੰਮ ਵਿਚ ਅੜਿੱਕੇ ਡਾਹੁਣ ਵਾਲੇ ਡੈਨਮਾਰਕ ਦੀ […]
By G-Kamboj on
INDIAN NEWS, News, World News
ਮੁੰਬਈ, 21 ਜਨਵਰੀ : ਭਾਰਤੀ ਰੁਪਿਆ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ 69 ਪੈਸੇ ਟੁੱਟ ਕੇ ਅਮਰੀਕੀ ਡਾਲਰ ਦੇ ਮੁਕਾਬਲੇ 91.74 ਦੇ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ ’ਤੇ ਪਹੁੰਚ ਗਿਆ। ਦਿਨ ਦਾ ਕਾਰੋਬਾਰ ਸ਼ੁਰੂ ਹੋਣ ਮੌਕੇ ਇਕ ਡਾਲਰ ਦਾ ਭਾਅ 91.05 ਰੁਪਏ ਸੀ। ਡਾਲਰ ਦੀ ਸਥਿਰ ਮੰਗ ਤੇ ਆਲਮੀ ਪੱਧਰ ’ਤੇ ਚੌਕਸੀ ਵਾਲੇ ਮਾਹੌਲ […]
By G-Kamboj on
INDIAN NEWS, News, SPORTS NEWS
ਦੁਬਈ, 21 ਜਨਵਰੀ : ਟੀ-20 ਵਿਸ਼ਵ ਕੱਪ ਦੇ ਮੈਚਾਂ ਦੀ ਥਾਂ ਬਦਲਣ ਦੇ ਮਾਮਲੇ ’ਤੇ ਆਈਸੀਸੀ ਤੇ ਬੰਗਲਾਦੇਸ਼ ਕ੍ਰਿਕਟ ਬੋਰਡ ਦਾ ਵਿਵਾਦ ਅੱਜ ਉਸ ਵੇਲੇ ਹੋਰ ਵਧ ਗਿਆ ਜਦੋਂ ਆਈਸੀਸੀ ਨੇ ਬੰਗਲਾਦੇਸ਼ ਦੀ ਮੈਚ ਭਾਰਤ ਤੋਂ ਬਾਹਰ ਕਰਵਾਉਣ ਦੀ ਅਪੀਲ ਨੂੰ ਰੱਦ ਦਿੱਤਾ। ਆਈਸੀਸੀ ਨੇ ਕਿਹਾ ਹੈ ਕਿ ਟੀ-20 ਵਿਸ਼ਵ ਕੱਪ ਦੇ ਮੈਚ ਮਿੱਥੇ ਸਮੇਂ […]
By G-Kamboj on
INDIAN NEWS, News

ਬਰਨਾਲਾ, 20 ਜਨਵਰੀ :ਪੰਜਾਬ ਦੀ ਕਾਂਗਰਸ ਲੀਡਰਸ਼ਿਪ ਵਿਚ ਚੱਲ ਰਹੀ ਖਿਚੋਤਾਣ ਦਰਮਿਆਨ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਮੰਗਲਵਾਰ ਨੂੰ ਜ਼ੋਰ ਦੇ ਕੇ ਆਖਿਆ ਕਿ ਉਹ ‘ਕਾਂਗਰਸ ਦੇ ਸਿਪਾਹੀ’ ਹਨ ਤੇ ਰਹਿਣਗੇ। ਚੰਨੀ ਬਰਨਾਲਾ ਜ਼ਿਲ੍ਹੇ ਵਿੱਚ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਬਰਸੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ […]