By G-Kamboj on
INDIAN NEWS, News

ਚੰਡੀਗੜ੍ਹ, 30 ਸਤੰਬਰ :ਯੂਟੀ ਅਸਟੇਟ ਦਫ਼ਤਰ ਦੇ ਐਨਫੋਰਸਮੈਂਟ ਵਿੰਗ ਨੇ ਅੱਜ ਸਵੇੇਰੇ ਸੈਕਟਰ 38 ਵੈਸਟ ਦੀ ਸ਼ਾਹਪੁਰ ਕਲੋਨੀ ਨੂੰ ਢਾਹੁਣ ਲਈ ਕਾਰਵਾਈ ਸ਼ੁਰੂ ਕੀਤੀ। ਇਹ ਸ਼ਹਿਰ ਦੀ ਆਖਰੀ ਝੁੱਗੀ ਝੌਂਪੜੀਆਂ ਵਾਲੀ ਕਲੋਨੀ ਹੈ, ਜਿਸ ’ਤੇ ਲੋਕਾਂ ਨੇ ਗੈਰਕਾਨੂੰਨੀ ਤੌਰ ’ਤੇ ਕਬਜ਼ਾ ਕੀਤਾ ਹੋਇਆ ਹੈ। ਐਨਫੋਰਸਮੈਂਟ ਵਿੰਗ ਦੇ ਅਧਿਕਾਰੀ ਨੇ ਦੱਸਿਆ ਕਿ ਮੁਹਿੰਮ ਸਵੇਰੇ 7 ਵਜੇ […]
By G-Kamboj on
News, SPORTS NEWS

ਚੰਡੀਗੜ੍ਹ, 30 ਸਤੰਬਰ : ਏਸ਼ੀਆ ਕੱਪ ਵਿੱਚ ਭਾਰਤ ਪਾਕਿਸਤਾਨ ਦੇ ਰੋਮਾਂਚਕ ਮੁਕਾਬਲੇ ਵਿੱਚ ਭਾਰਤ ਵੱਲੋਂ ਖ਼ਿਤਾਬੀ ਜਿੱਤ ਨਾਲ ਟੂਰਨਾਮੈਂਟ ਦੀ ਸਮਾਪਤੀ ਕੀਤੀ ਗਈ। ਇਸ ਤੋਂ ਤੁਰੰਤ ਬਾਅਦ ਹੀ ਮਹਿਲਾਵਾਂ ਦੇ ਕ੍ਰਿਕਟ ਵਿਸ਼ਵ ਕੱਪ 2025 ਦੀ ਸ਼ੁਰੂਆਤ ਮੰਗਲਵਾਰ ਨੂੰ ਭਾਰਤ ਅਤੇ ਸ੍ਰੀ ਲੰਕਾ ਦਰਮਿਆਨ ਖੇਡੇ ਜਾ ਰਹੇ ਪਹਿਲੇ ਮੈਚ ਤੋਂ ਹੋ ਰਹੀ ਹੈ। ਪੁਰਸ਼ਾਂ ਦੇ ਏਸ਼ੀਆ […]
By G-Kamboj on
FEATURED NEWS, INDIAN NEWS, News

ਤਾਮਿਲਨਾਡੂ- ਤਾਮਿਲਨਾਡੂ ਵਿਚ ਭਗਦੜ ਮਚਣ ਕਾਰਨ 41 ਲੋਕਾਂ ਦੀ ਮੌਤ ਹੋ ਗਈ ਸੀ ਤੇ ਪੰਜ ਦਰਜਨ ਤੋਂ ਵੱਧ ਜ਼ਖ਼ਮੀ ਹੋ ਗਏ ਸਨ। ਪੁਲੀਸ ਵਲੋਂ ਦਰਜ ਕੀਤੀ ਗਈ ਐਫਆਈਆਰ ਵਿੱਚ ਕਿਹਾ ਗਿਆ ਹੈ ਕਿ ਅਦਾਕਾਰ ਤੇ ਰਾਜਸੀ ਆਗੂ ਵਿਜੈ ਚੋਣ ਪ੍ਰਚਾਰ ਦੌਰਾਨ ਵਾਹਨ ਵਿੱਚ ਹੀ ਰੁਕੇ, ਜਿਸ ਕਾਰਨ ਭੀੜ ਜ਼ਿਆਦਾ ਵੱਧ ਗਈ।ਪੁਲੀਸ ਨੇ ਇਸ ਮਾਮਲੇ ’ਤੇ […]
By G-Kamboj on
SPORTS NEWS

ਦੁਬਈ, 29 ਸਤੰਬਰ : ਰਿੰਕੂ ਸਿੰਘ ਨੇ ਏਸ਼ੀਆ ਕੱਪ ਦੀ ਸ਼ੁਰੂਆਤ ਤੋਂ ਪਹਿਲਾਂ ਜੇਤੂ ਦੌੜਾਂ ਬਣਾਉਣ ਦੀ ਇੱਛਾ ਜਤਾਈ ਸੀ। ਪੂਰੇ ਟੂਰਨਾਮੈਂਟ ਦੌਰਾਨ ਸਿਰਫ਼ ਇਕ ਗੇਂਦ ਖੇਡਣ ਦੇ ਬਾਵਜੂਦ ਰਿੰਕੂ ਸਿੰਘ ਦੀ ਇਹ ਇੱਛਾ ਐਤਵਾਰ ਰਾਤ ਨੂੰ ਪੂਰੀ ਹੋ ਗਈ। ਰਿੰਕੂ ਦਾ ਟੂਰਨਾਮੈਂਟ ਦਾ ਪਹਿਲਾ ਮੈਚ ਪਾਕਿਸਤਾਨ ਖਿਲਾਫ਼ ਬੇਹੱਦ ਦਬਾਅ ਵਾਲਾ ਫਾਈਨਲ ਸੀ। ਆਪਣੀ ਇਸ […]
By G-Kamboj on
ENTERTAINMENT, INDIAN NEWS, News, Punjabi Movies

ਚੰਡੀਗੜ੍ਹ, 29 ਸਤੰਬਰ :ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਹਾਲੇ ਵੀ ਵੈਂਟੀਲੇਟਰ ਸਪੋਰਟ ’ਤੇ ਰੱਖਿਆ ਗਿਆ ਹੈ। ਇਹ ਜਾਣਕਾਰੀ ਮੁਹਾਲੀ ਦੇ ਫੋਰਟਿਸ ਹਸਪਤਾਲ ਦੇ ਅਧਿਕਾਰੀਆਂ ਨੇ ਅੱਜ ਸਾਂਝੀ ਕੀਤੀ ਹੈ। ਰਾਜਵੀਰ ਨੂੰ ਹਿਮਾਚਲ ਪ੍ਰਦੇਸ਼ ਵਿੱਚ ਇੱਕ ਸੜਕ ਹਾਦਸੇ ਵਿੱਚ ਗੰਭੀਰ ਸੱਟਾਂ ਲੱਗਣ ਤੋਂ ਬਾਅਦ ਸ਼ਨਿਚਰਵਾਰ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹਸਪਤਾਲ […]