ਪਤੰਜਲੀ ਇਸ਼ਤਿਹਾਰਬਾਜ਼ੀ ਮਾਮਲਾ: ਰਾਮਦੇਵ ਤੇ ਬਾਲਕ੍ਰਿਸ਼ਨ ਸੁਪਰੀਮ ਕੋਰਟ ’ਚ ਪੇਸ਼

ਪਤੰਜਲੀ ਇਸ਼ਤਿਹਾਰਬਾਜ਼ੀ ਮਾਮਲਾ: ਰਾਮਦੇਵ ਤੇ ਬਾਲਕ੍ਰਿਸ਼ਨ ਸੁਪਰੀਮ ਕੋਰਟ ’ਚ ਪੇਸ਼

ਨਵੀਂ ਦਿੱਲੀ, 2 ਅਪਰੈਲ- ਯੋਗ ਗੁਰੂ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਦੇ ਪ੍ਰਬੰਧ ਨਿਰਦੇਸ਼ਕ (ਐੱਮਡੀ) ਆਚਾਰੀਆ ਬਾਲਕ੍ਰਿਸ਼ਨ ਅੱਜ ਸੁਪਰੀਮ ਕੋਰਟ ਵਿੱਚ ਉਸ ਕਾਰਨ ਦੱਸੋ ਨੋਟਿਸ ਦੇ ਸਬੰਧ ਵਿੱਚ ਪੇਸ਼ ਹੋਏ, ਜਿਸ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇ। ਅਦਾਲਤ ਨੇ 19 ਮਾਰਚ ਨੂੰ ਰਾਮਦੇਵ ਅਤੇ ਬਾਲਕ੍ਰਿਸ਼ਨ ਨੂੰ ਪਤੰਜਲੀ ਆਯੁਰਵੇਦ […]

ਦੁਬਈ ਇੰਟਰਨੈਸ਼ਨਲ ਬਿਜ਼ਨਸ ਐਵਾਰਡ 2024 ‘ਚ ਸ਼ਿਰਕਤ ਕਰਨਗੀਆਂ ਵਿਸ਼ਵ ਦੀਆਂ ਨਾਮੀ ਹਸਤੀਆਂ

ਦੁਬਈ ਇੰਟਰਨੈਸ਼ਨਲ ਬਿਜ਼ਨਸ ਐਵਾਰਡ 2024 ‘ਚ ਸ਼ਿਰਕਤ ਕਰਨਗੀਆਂ ਵਿਸ਼ਵ ਦੀਆਂ ਨਾਮੀ ਹਸਤੀਆਂ

ਲੰਡਨ/ ਦੁਬਈ (ਮਨਦੀਪ ਖੁਰਮੀ ਹਿੰਮਤਪੁਰਾ)- ਦੁਬਈ ਦੀ ਧਰਤੀ ‘ਤੇ ਹੋਣ ਜਾ ਰਹੇ ਦੁਬਈ ਇੰਟਰਨੈਸ਼ਨਲ ਬਿਜ਼ਨਸ ਐਵਾਰਡ 2024 ਦੌਰਾਨ ਵਿਸ਼ਵ ਭਰ ਵਿੱਚੋਂ ਨਾਮੀ ਹਸਤੀਆਂ ਦੀ ਆਮਦ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ। ਵਿਸ਼ਵ ਭਰ ਦੇ ਕਾਰੋਬਾਰੀ ਮੁਖੀਆਂ ਨੂੰ ਉਹਨਾਂ ਦੇ ਤਜ਼ਰਬੇ ਸਾਂਝੇ ਕਰਨ ਲਈ ਮੰਚ ਮੁਹੱਈਆ ਕਰਵਾਉਣ ਅਤੇ ਉਹਨਾਂ ਦੇ ਕਾਰਜਾਂ ਨੂੰ ਸਨਮਾਨ ਦੇਣ ਦੇ ਮਕਸਦ […]

ਚੀਨ ਨੇ ਭਾਰਤੀ ਸਰਹੱਦਾਂ ਨੇੜੇ ਮਨਾਏ ਤਿੱਬਤ ’ਤੇ ਕਬਜ਼ੇ ਦੇ ਜਸ਼ਨ

ਪੇਈਚਿੰਗ, 31 ਮਾਰਚ- ਚੀਨ ਵੱਲੋਂ ਤਿੱਬਤ ਵਿੱਚ ਭਾਰਤ ਅਤੇ ਭੂਟਾਨ ਨਾਲ ਲੱਗਦੀਆਂ ਸਰਹੱਦਾਂ ਨੇੜੇ ਨਵੇਂ ਪਿੰਡ ਉਸਾਰੇ ਜਾ ਰਹੇ ਹਨ। ਉਸ ਵੱਲੋਂ ਬੀਤੇ ਦਿਨ ਤਿੱਬਤ ’ਤੇ ਕਬਜ਼ੇ ਦੀ 65ਵੀਂ ਵਰ੍ਹੇਗੰਢ ਦੇ ਜਸ਼ਨ ਨਵੇਂ ਸਰਹੱਦੀ ਪਿੰਡਾਂ ਵਿੱਚ ਸਥਾਨਕ ਲੋਕਾਂ ਅਤੇ ਸਰਹੱਦੀ ਫੌਜਾਂ ਨਾਲ ਮਿਲ ਕੇ ਮਨਾਏ ਗਏ ਹਨ। ਅਧਿਕਾਰਤ ਮੀਡੀਆ ਰਿਪੋਰਟਾਂ ਵਿੱਚ ਇਹ ਜਾਣਕਾਰੀ ਦਿੱਤੀ ਗਈ […]

ਕਰੋੜ ਰੁਪਏ ਦੀ ਚੋਰੀ ਕਰਨ ਵਾਲਾ ਸੇਲਜ਼ਮੈਨ ਸ਼ਾਹੀ ਅੰਦਾਜ਼ ਅਪਣਾਉਣ ਬਾਅਦ ਪੁਲੀਸ ਦੇ ਅੜਿੱਕੇ ਆਇਆ

ਕਰੋੜ ਰੁਪਏ ਦੀ ਚੋਰੀ ਕਰਨ ਵਾਲਾ ਸੇਲਜ਼ਮੈਨ ਸ਼ਾਹੀ ਅੰਦਾਜ਼ ਅਪਣਾਉਣ ਬਾਅਦ ਪੁਲੀਸ ਦੇ ਅੜਿੱਕੇ ਆਇਆ

ਠਾਣੇ, 31 ਮਾਰਚ- ਪੁਲੀਸ ਨੇ ਮਹਾਰਾਸ਼ਟਰ ਦੇ ਠਾਣੇ ਸ਼ਹਿਰ ਵਿੱਚ ਇੱਕ ਦੁਕਾਨ ਤੋਂ 1.05 ਕਰੋੜ ਰੁਪਏ ਦੇ ਗਹਿਣੇ ਚੋਰੀ ਕਰਨ ਦੇ ਦੋਸ਼ ਵਿੱਚ 27 ਸਾਲਾ ਸੇਲਜ਼ਮੈਨ ਨੂੰ ਗ੍ਰਿਫ਼ਤਾਰ ਕੀਤਾ ਹੈ। ਨੌਪਾੜਾ ਪੁਲੀਸ ਸਟੇਸ਼ਨ ਦੇ ਇੰਸਪੈਕਟਰ ਅਭੈ ਮਹਾਜਨ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਰਾਹੁਲ ਜੈਅੰਤੀਲਾਲ ਮਹਿਤਾ ਵਜੋਂ ਹੋਈ ਹੈ ਜਿਸ ਨੇ ਚੋਰੀ ਦੀ ਵਾਰਦਾਤ ਤੋਂ […]

ਆਮਦਨ ਕਰ ਵਿਭਾਗ ਵਲੋਂ 1,745 ਕਰੋੜ ਰੁਪਏ ਦਾ ਨਵਾਂ ਨੋਟਿਸ; ਕਾਂਗਰਸ ਦੀਆਂ ਮੁਸ਼ਕਲਾਂ ਵਧੀਆਂ

ਆਮਦਨ ਕਰ ਵਿਭਾਗ ਵਲੋਂ 1,745 ਕਰੋੜ ਰੁਪਏ ਦਾ ਨਵਾਂ ਨੋਟਿਸ; ਕਾਂਗਰਸ ਦੀਆਂ ਮੁਸ਼ਕਲਾਂ ਵਧੀਆਂ

ਨਵੀਂ ਦਿੱਲੀ, 31 ਮਾਰਚ- ਆਮਦਨ ਕਰ ਵਿਭਾਗ ਨੇ ਕਾਂਗਰਸ ਨੂੰ 1745 ਕਰੋੜ ਰੁਪਏ ਦਾ ਨਵਾਂ ਨੋਟਿਸ ਜਾਰੀ ਕੀਤਾ ਹੈ ਜਿਸ ਨਾਲ ਕਾਂਗਰਸ ਪਾਰਟੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਆਮਦਨ ਕਰ ਵਿਭਾਗ ਨੇ ਪਾਰਟੀ ਦਾ 2014-15 ਤੋਂ 2016-17 ਦੇ ਮੁਲਾਂਕਣ ਦੌਰਾਨ ਟੈਕਸ ਦੀ ਮੰਗ ਕੀਤੀ ਹੈ। ਇਸ ਨਵੇਂ ਨੋਟਿਸ ਨਾਲ ਆਮਦਨ ਕਰ ਵਿਭਾਗ ਨੇ ਕਾਂਗਰਸ ਤੋਂ […]