By G-Kamboj on
INDIAN NEWS, News
ਮੁਹਾਲੀ, 27 ਮਾਰਚ- ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਥਿਤ ਬਹੁ-ਕਰੋੜੀ ਅਮਰੂਦ ਦੇ ਬਾਗਾਂ ਦੇ ਮੁਆਵਜ਼ੇ ਦੇ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਅੱਜ ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ 26 ਥਾਵਾਂ ‘ਤੇ ਛਾਪੇਮਾਰੀ ਕੀਤੀ। ਏਜੰਸੀ ਵੱਲੋਂ ਜਿਨ੍ਹਾਂ ਥਾਵਾਂ ’ਤੇ ਛਾਪੇ ਮਾਰੇ ਜਾ ਰਹੇ ਹਨ, ਉਨ੍ਹਾਂ ਵਿੱਚ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਰਿਹਾਇਸ਼ ਵੀ ਸ਼ਾਮਲ […]
By G-Kamboj on
INDIAN NEWS, News

ਨਵੀਂ ਦਿੱਲੀ, 27 ਮਾਰਚ- ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਅੱਜ ਕਿਹਾ ਕਿ ਦਿੱਲੀ ਸਰਕਾਰ ਨੂੰ ਜੇਲ੍ਹ ’ਚੋਂ ਨਹੀਂ ਚਲਾਇਆ ਜਾਵੇਗਾ। ਸ੍ਰੀ ਸਕਸੈਨਾ ਦੀ ਇਹ ਟਿੱਪਣੀ ਆਮ ਆਦਮੀ ਪਾਰਟੀ (ਆਪ) ਦੇ ਨੇਤਾਵਾਂ ਦੇ ਉਨ੍ਹਾਂ ਬਿਆਨਾਂ ਦੇ ਮੱਦੇਨਜ਼ਰ ਹੈ, ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਸ੍ਰੀ ਅਰਵਿੰਦ ਕੇਜਰੀਵਾਲ ਜੇਲ੍ਹ ਵਿੱਚ ਹੋਣ ਦੇ ਬਾਵਜੂਦ ਮੁੱਖ ਮੰਤਰੀ […]
By G-Kamboj on
INDIAN NEWS, News
ਨਵੀਂ ਦਿੱਲੀ, 27 ਮਾਰਚ- ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਨੇ ਅੱਜ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਅਤੇ ਭਾਜਪਾ ’ਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਪਾਰਟੀ ਦੇ ਕੌਮੀ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਮੌਜੂਦਗੀ ਵਿੱਚ ਇੱਥੇ ਹੈੱਡਕੁਆਰਟਰ ਵਿੱਚ ਭਾਜਪਾ ਵਿੱਚ ਸ਼ਾਮਲ ਕੀਤਾ ਗਿਆ। ਇਸ ਦੌਰਾਨ ਜਲੰਧਰ ਪੱਛਮੀ […]
By G-Kamboj on
INDIAN NEWS, News

ਪਟਿਆਲਾ, 26 ਮਾਰਚ- ਕਿਸਾਨ ਅੰਦੋਲਨ-2 ਦੇ ਅਧੀਨ ਅੰਦੋਲਨਕਾਰੀ ਕਿਸਾਨਾ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿਸ ਦੌਰਾਨ ਅੱਜ ਇੱਕ ਹੋਰ ਕਿਸਾਨ ਨੇ ਆਪਣੀ ਜਿੰਦ ਇਸ ਸੰਘਰਸ਼ ਦੇ ਲੇਖੇ ਲਾ ਦਿਤੀ। ਇਸ ਤਰਾਂ ਇਸ ਅੰਦੋਲਨ ਨੂੰ ਡੇਢ ਮਹੀਨਾ ਪੂਰਾ ਹੋਣ ਤੋਂ ਪਹਿਲਾਂ ਹੀ ਸ਼ਭਕਰਨ ਸਿੰਘ ਸਮੇਤ 12 ਕਿਸਾਨ ਮੌਤ ਦੇ ਮੂੰਹ ਜਾ ਪਏ ਹਨ। ਅੱਜ […]
By G-Kamboj on
INDIAN NEWS, News
ਮਾਸਕੋ, 26 ਮਾਰਚ- ਰੂਸ ਦੀ ਸੰਘੀ ਸੁਰੱਖਿਆ ਸੇਵਾ (ਐੱਫਐੱਸਬੀ) ਦੇ ਡਾਇਰੈਕਟਰ ਅਲੈਗਜ਼ੈਂਦਰ ਬੋਰਤਨੀਕੋਵ ਨੇ ਅੱਜ ਕਿਹਾ ਕਿ ਮਾਸਕੋ ਦੇ ਸਮਾਰੋਹ ਹਾਲ ਵਿੱਚ ਸ਼ੁੱਕਰਵਾਰ ਨੂੰ ਘੱਟੋ-ਘੱਟ 139 ਲੋਕਾਂ ਦੀ ਹੱਤਿਆਵਾਂ ਪਿੱਛੇ ਅਮਰੀਕਾ, ਬਰਤਾਨੀਆ ਅਤੇ ਯੂਕਰੇਨ ਦਾ ਹੱਥ ਹੈ। ਨਿਊਜ਼ ਏਜੰਸੀ ਤਾਸ ਨੇ ਇਹ ਰਿਪੋਰਟ ਦਿੱਤੀ ਹੈ। ਯੂਕਰੇਨ ਨੇ ਹਮਲੇ ਵਿੱਚ ਸ਼ਾਮਲ ਹੋਣ ਦੇ ਰੂਸੀ ਦੋਸ਼ਾਂ ਤੋਂ […]