By G-Kamboj on
INDIAN NEWS, News

ਅੰਮ੍ਰਿਤਸਰ, 21 ਅਗਸਤ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਆਰੰਭ ਹੋਏ ਪਹਿਲੇ ਨਗਰ ਕੀਰਤਨ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਨਿਰਧਾਰਤ ਸਜ਼ਾਵਾਂ ਦੀ ਮਿਆਦ ਪੂਰੀ ਕਰ ਚੁੱਕੇ ਸਿੱਖ ਬੰਦੀਆਂ ਨੂੰ ਰਿਹਾਅ […]
By G-Kamboj on
INDIAN NEWS, News

ਚੰਡੀਗੜ੍ਹ, 21 ਅਗਸਤ: ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਡੈਮਾਂ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧਦਾ ਜਾ ਰਿਹਾ ਹੈ। ਖਾਸ ਕਰਕੇ ਬਿਆਸ ਅਤੇ ਸਤਲੁਜ ਦਰਿਆਵਾਂ ਦੇ ਉੱਪਰਲੇ ਖੇਤਰਾਂ ਵਿੱਚ ਅਤੇ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਪਾਣੀ ਲਗਾਤਾਰ ਵਹਿ ਰਿਹਾ ਹੈ। ਸੂਬਾ ਸਰਕਾਰ ਨੇ ਆਪਣੀਆਂ ਟੀਮਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਭੇਜ ਦਿੱਤਾ ਹੈ।ਪੌਂਗ […]
By G-Kamboj on
INDIAN NEWS, News, World News

ਸਿਓਲ, 20 ਅਗਸਤ : ਉੱਤਰੀ ਕੋਰੀਆ ਦੇ ਆਗੂੁ ਕਿਮ ਜੌਂਗ ਉਨ ਨੇ ਦੱਖਣੀ ਕੋਰੀਆ ਤੇ ਅਮਰੀਕਾ ਦੀਆਂ ਸਾਂਝੀਆਂ ਫੌ਼ਜੀ ਮਸ਼ਕਾਂ ਦੀ ਆਲੋਚਨਾ ਕਰਦਿਆਂ ਇਸ ਨੂੰ ‘ਜੰਗ ਭੜਕਾਉਣ ਦੇ ਇਰਾਦੇ’ ਕਰਾਰ ਦਿੱਤਾ ਅਤੇ ਦੁਸ਼ਮਣ ਦੇ ਟਾਕਰੇ ਲਈ ਮੁਲਕ ਦੀ ਪਰਮਾਣੂ ਤਾਕਤ ਤੇਜ਼ੀ ਨਾਲ ਵਧਾਉਣ ਦਾ ਅਹਿਦ ਕੀਤਾ ਹੈ। ਸਰਕਾਰੀ ਮੀਡੀਆ ਨੇ ਅੱਜ ਇਹ ਜਾਣਕਾਰੀ ਦਿੱਤੀ। ਕਿਮ ਨੇ […]
By G-Kamboj on
INDIAN NEWS, News

ਜੈਪੁਰ, 20 ਅਗਸਤ : ਜੈਪੁਰ ਵਿੱਚ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਮਗਰੋਂ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲੀਸ ਮੁਤਾਬਕ ਸਕੂਲਾਂ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਗਈ ਪਰ ਦੋਵਾਂ ਸਕੂਲਾਂ ’ਚੋਂ ਕੋਈ ਧਮਾਕਾਖੇਜ਼ ਸਮੱਗਰੀ ਜਾਂ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ। ਪੁਲੀਸ ਨੇ ਦੱਸਿਆ ਕਿ ਮੰਗਲਵਾਰ ਰਾਤ ਸਮੇਂ ਸਕੂਲ ਨੂੰ ਈ-ਮੇਲ ਰਾਹੀਂ […]
By G-Kamboj on
INDIAN NEWS, News

ਚੰਡੀਗੜ੍ਹ, 20 ਅਗਸਤ : ਗ੍ਰਹਿ ਮੰਤਰਾਲੇ ਨੇ ਭਾਰਤ ਦੇ 79ਵੇਂ ਅਜ਼ਾਦੀ ਦਿਹਾੜੇ ਮੌਕੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਹਰਗੋਬਿੰਦਰ ਸਿੰਘ ਧਾਲੀਵਾਲ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਪੁਲੀਸ ਮੈਡਲ ਦਾ ਐਲਾਨ ਕੀਤਾ ਹੈ। ਧਾਲੀਵਾਲ ਨੂੰ ਕੌਮਾਂਤਰੀ ਪਛਾਣ ਉਦੋਂ ਮਿਲੀ, ਜਦੋਂ ਉਸ ਦੀ ਟੀਮ ਨੇ ਗਾਇਕ ਸਿੱਧੂ ਮੂਸੇਵਾਲਾ ਕੇਸ ਵਿੱਚ ਛੇ ਵਿੱਚੋਂ […]