By G-Kamboj on
INDIAN NEWS, News

ਨਵੀਂ ਦਿੱਲੀ, 20 ਅਗਸਤ : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਹਮਲਾ ਕਰਨ ਵਾਲੇ ਮੁਲਜ਼ਮ ਦੀ ਮਾਂ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਉਸਦੇ ਪੁੱਤਰ ਦਾ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ ਅਤੇ ਉਹ ਅਵਾਰਾ ਕੁੱਤਿਆਂ ’ਤੇ ਸੁਪਰੀਮ ਕੋਰਟ ਦੇ ਹੁਕਮਾਂ ਖ਼ਿਲਾਫ਼ ਪ੍ਰਦਰਸ਼ਨ ’ਚ ਹਿੱਸਾ ਲੈਣ ਲਈ ਕੌਮੀ ਰਾਜਧਾਨੀ ਗਿਆ ਸੀ। […]
By G-Kamboj on
INDIAN NEWS, News

ਨਵੀਂ ਦਿੱਲੀ, 20 ਅਗਸਤ : ਭਾਜਪਾ ਨੇ ਕਿਹਾ ਕਿ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਅੱਜ ਸਵੇਰੇ ਸਿਵਲ ਲਾਈਨਜ਼ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ‘ਜਨ ਸੁਣਵਾਈ’ ਪ੍ਰੋਗਰਾਮ ਦੌਰਾਨ ਕਥਿਤ ਹਮਲਾ ਕੀਤਾ ਗਿਆ। ਦਿੱਲੀ ਭਾਜਪਾ ਦੇ ਪ੍ਰਧਾਨ ਵੀਰੇਂਦਰ ਸਚਦੇਵਾ ਨੇ ਹਫਤਾਵਾਰੀ ‘ਜਨ ਸੁਣਵਾਈ’ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ’ਤੇ ਹੋਏ ‘ਹਮਲੇ’ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ […]
By G-Kamboj on
INDIAN NEWS, News

ਨਵੀਂ ਦਿੱਲੀ, 20 ਅਗਸਤ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ, ਕੇਂਦਰੀ ਮੰਤਰੀਆਂ, ਮੁੱਖ ਮੰਤਰੀ ਅਤੇ ਰਾਜ ਮੰਤਰੀਆਂ ਨੂੰ ਗੰਭੀਰ ਅਪਰਾਧਾਂ ਲਈ ਲਗਾਤਾਰ 30 ਦਿਨਾਂ ਲਈ ਗ੍ਰਿਫ਼ਤਾਰ ਅਤੇ ਹਿਰਾਸਤ ਵਿੱਚ ਰੱਖਣ ਦੀ ਸੂਰਤ ਵਿੱਚ ਅਹੁਦੇ ਤੋਂ ਹਟਾਉਣ ਲਈ ਇੱਕ ਕਾਨੂੰਨੀ ਢਾਂਚਾ ਬਣਾਉਣ ਸਬੰਧੀ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਹੈ। ਸ਼ਾਹ ਜਿਵੇਂ ਹੀ […]
By G-Kamboj on
INDIAN NEWS, News

ਕੀਵ, 19 ਅਗਸਤ : ਯੂਕਰੇਨ ਦੇ ਰਾਸ਼ਟਰਪਤੀ ਵਲੋਦੀਮੀਰ ਜ਼ੇਲੈਂਸਕੀ ਨੇ ਆਪਣੇ ਅਮਰੀਕੀ ਹਮਰੁਤਬਾ ਡੋਨਲਡ ਟਰੰਪ ਤੇ ਯੂਰੋਪੀਅਨ ਆਗੂਆਂ ਨਾਲ ਮੁਲਾਕਾਤ ਤੋਂ ਬਾਅਦ ਮੰਗਲਵਾਰ ਨੂੰ ਕਿਹਾ ਕਿ ਕੀਵ ਦੀ ਸੁਰੱਖਿਆ ਨਾਲ ਜੁੜੀਆਂ ਜਾਮਨੀਆਂ ਬਾਰੇ 10 ਦਿਨਾਂ ਅੰਦਰ ਕੰਮ ਕੀਤੇ ਜਾਣ ਦੀ ਸੰਭਾਵਨਾ ਹੈ। ਜ਼ੇਲੈਂਸਕੀ ਨੇ ਆਗੂਆਂ ਨਾਲ ਬੈਠਕਾਂ ਮਗਰੋਂ ਪ੍ਰੈੱਸ ਬ੍ਰੀਫਿੰਗ ਦੌਰਾਨ ਕਿਹਾ, ‘‘ਸੁਰੱਖਿਆ ਗਾਰੰਟੀਆਂ ਸ਼ਾਇਦ […]
By G-Kamboj on
INDIAN NEWS, News

ਨਾਭਾ, 19 ਅਗਸਤ : ਭਾਜਪਾ ਦੇ ਕੌਮੀ ਬੁਲਾਰੇ ਅਤੇ ਦਿੱਲੀ ਦੇ ਸਾਬਕਾ ਵਿਧਾਇਕ ਆਰਪੀ ਸਿੰਘ ਨੇ ਕਾਲਸਣਾ ਪਿੰਡ ਦੇ ਸਰਪੰਚ ਗੁਰਧਿਆਨ ਸਿੰਘ ਨਾਲ ਵੀਡੀਓ ਕਾਨਫਰੰਸ ਕੀਤੀ। ਇਸ ਮੌਕੇ ਆਰਪੀ ਸਿੰਘ ਨੇ ਸਰਪੰਚ ਨੂੰ ਦੱਸਿਆ ਕਿ ਉਨ੍ਹਾਂ ਵੱਲੋਂ ਏਸੀਪੀ ਸ਼ਸ਼ੀ ਕਾਂਤ ਖ਼ਿਲਾਫ਼ ਲਿਖਤੀ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਉਨ੍ਹਾਂ ਗੁਰਧਿਆਨ ਸਿੰਘ ਨੂੰ ਸ਼ਿਕਾਇਤ ਦੀ ਕਾਪੀ […]