By G-Kamboj on
INDIAN NEWS, News

ਮੋਹਾਲੀ, 8 ਅਕਤੂਬਰ : ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਲੈ ਕੇ ਇਕ ਬੁਰੀ ਖਬਰ ਸਾਹਮਣੇ ਆਈ ਹੈ। ਖਬਰ ਹੈ ਕਿ ਗਾਇਕ ਰਾਜਵੀਰ ਦਾ ਦੇਹਾਂਤ ਹੋ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਰਾਜਵੀਰ ਜਵੰਦਾ ਬੀਤੇ ਦਿਨੀਂ ਹਿਮਾਚਲ ਦੇ ਬੱਦੀ ਵਿਚ ਵਾਪਰੇ ਇਕ ਹਾਦਸੇ ਵਿਚ ਗੰਭੀਰ ਜ਼ਖਮੀਂ ਹੋ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ […]
By G-Kamboj on
INDIAN NEWS, News, World News

ਨਿਊਯਾਰਕ, 8 ਅਕਤੂਬਰ : ਭਾਰਤੀ ਪਰਵਾਸੀਆਂ ਲਈ ਇੱਕ ਇਤਿਹਾਸਕ ਪੇਸ਼ਕਦਮੀ ਤਹਿਤ ਕੈਲੀਫੋਰਨੀਆ ਨੇ ਦੀਵਾਲੀ ਨੂੰ ਅਧਿਕਾਰਤ ਸਰਕਾਰੀ ਛੁੱਟੀ ਐਲਾਨ ਦਿੱਤਾ ਹੈ। ਇਸ ਫੈਸਲੇ ਨਾਲ ਕੈਲੀਫੋਰਨੀਆ ਅਮਰੀਕਾ ਦਾ ਤੀਜਾ ਰਾਜ ਬਣ ਗਿਆ ਹੈ ਜਿਸ ਨੇ ਭਾਰਤੀਆਂ ਦੇ ਰੌਸ਼ਨੀ ਦੇ ਇਸ ਤਿਉਹਾਰ ਨੂੰ ਅਧਿਕਾਰਤ ਛੁੱਟੀ ਵਜੋਂ ਮਾਨਤਾ ਦਿੱਤੀ ਹੈ। ਕੈਲੀਫੋਰਨੀਆ ਦੇ ਗਵਰਨਰ ਗੈਵਿਨ ਨਿਊਸਮ ਨੇ ਮੰਗਲਵਾਰ ਨੂੰ ਐਲਾਨ ਕੀਤਾ […]
By G-Kamboj on
INDIAN NEWS, News

ਭਾਰਤੀ ਜਨਤਾ ਪਾਰਟੀ (BJP) ਦੇ ਵਿਧਾਇਕ ਮਨੋਜ ਕੁਮਾਰ ਓਰਾਓਂ ’ਤੇ ਮੰਗਲਵਾਰ ਨੂੰ ਅਲੀਪੁਰਦੁਆਰ ’ਚ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡਦੇ ਸਮੇਂ ਤ੍ਰਿਣਮੂਲ ਕਾਂਗਰਸ (TMC) ਦੇ ਵਰਕਰਾਂ ਨੇ ਕਥਿਤ ਤੌਰ ’ਤੇ ਹਮਲਾ ਕਰ ਦਿੱਤਾ। ਇਸ ਤੋਂ ਇੱਕ ਦਿਨ ਪਹਿਲਾਂ ਹੀ ਜਲਪਾਈਗੁੜੀ ਜ਼ਿਲ੍ਹੇ ’ਚ ਭਾਜਪਾ ਦੇ ਦੋ ਸੀਨੀਅਰ ਆਗੂਆਂ ’ਤੇ ਭੀੜ ਨੇ ਹਮਲਾ ਕੀਤਾ ਸੀ। ਇਸ ਘਟਨਾ […]
By G-Kamboj on
ENTERTAINMENT, INDIAN NEWS, News

ਕਾਮੇਡੀ ਕਲਾਕਾਰ ਭਾਰਤੀ ਸਿੰਘ ਅਤੇ ਉਸ ਦੇ ਪਤੀ ਤੇ ਪਟਕਥਾ ਲੇਖਕ ਹਰਸ਼ ਲਿੰਬਾਚੀਆ ਇੱਕ ਵਾਰ ਫਿਰ ਮਾਤਾ-ਪਿਤਾ ਬਣਨ ਜਾ ਰਹੇ ਹਨ। ਦੋਵਾਂ ਨੇ ਸੋਮਵਾਰ ਨੂੰ ‘ਇੰਸਟਾਗ੍ਰਾਮ’ ’ਤੇ ਇੱਕ ਪੋਸਟ ਸਾਂਝੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਭਾਰਤੀ ਤੇ ਹਰਸ਼ ਨੇ ਪੋਸਟ ’ਚ ਇੱਕ ਤਸਵੀਰ ਸਾਂਝੀ ਕੀਤੀ ਜਿਸ ’ਚ ਕਾਮੇਡੀ ਕਲਾਕਾਰ ਆਪਣਾ ‘ਬੇਬੀ ਬੰਪ’ ਦਿਖਾਉਂਦੀ ਹੋਈ ਨਜ਼ਰ […]
By G-Kamboj on
INDIAN NEWS, News, World News

ਲਾਹੌਰ,7 ਅਕਤੂਬਰ : ਪਾਕਿਸਤਾਨੀ ਅਧਿਕਾਰੀਆਂ ਨੇ ਅਗਲੇ ਮਹੀਨੇ ਗੁਰੂ ਨਾਨਕ ਦੇਵ ਦਾ 556ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਵਤਨ ਆਉਣ ਵਾਲੇ ਸਿੱਖ ਸ਼ਰਧਾਲੂਆਂ ਲਈ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਹਨ। ਇਹ ਜਾਣਕਾਰੀ ਅਧਿਕਾਰੀਆਂ ਨੇ ਮੰਗਲਵਾਰ ਨੂੰ ਦਿੱਤੀ। ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੰਗਲਵਾਰ ਨੂੰ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ […]