By G-Kamboj on
INDIAN NEWS, News

ਮੰਡੀ, 17 ਅਗਸਤ – ਮੰਡੀ ਜ਼ਿਲ੍ਹੇ ਦੇ ਸ਼ਾਲਾਨਲ ਨਾਲੇ ਵਿਚ ਐਤਵਾਰ ਸਵੇਰੇ ਭਾਰੀ ਬੱਦਲ ਫਟਣ ਨਾਲ ਵਿਆਪਕ ਤਬਾਹੀ ਹੋਈ। ਟਾਕੋਲੀ ਵਿਚ ਕੀਰਤਪੁਰ-ਮਨਾਲੀ ਚਹੁੰਮਾਰਗੀ ਰਸਤੇ ’ਤੇ ਪਾਣੀ ਅਤੇ ਮਲਬਾ ਭਰ ਗਿਆ, ਜਿਸ ਨਾਲ ਆਵਾਜਾਈ ਵਿੱਚ ਵਿਘਨ ਪਿਆ ਅਤੇ ਜਾਇਦਾਦ ਨੂੰ ਨੁਕਸਾਨ ਪਹੁੰਚਿਆ। ਬੱਦਲ ਫਟਣ ਕਾਰਨ ਬੁਨਿਆਦੀ ਢਾਂਚਾ ਫਰਮ ਐਫਕੋਨ ਦੇ ਦਫ਼ਤਰ ਅਤੇ ਕਲੋਨੀ ਦੇ ਆਲੇ-ਦੁਆਲੇ ਕੰਧਾਂ […]
By G-Kamboj on
INDIAN NEWS, News

ਚੰਡੀਗੜ੍ਹ, 17 ਅਗਸਤ – ਚੰਡੀਗੜ੍ਹ ਅਤੇ ਆਲੇ ਦੁਆਲੇ ਦੇ ਇਲਾਕੇ ਵਿੱਚ ਲਗਾਤਾਰ ਪੈ ਰਹੇ ਮੀਂਹ ਕਰਕੇ ਸੁਖਨਾ ਝੀਲ ਵਿੱਚ ਪਾਣੀ ਖਤਰੇ ਦੇ ਨਿਸ਼ਾਨ ਉੱਤੇ ਪਹੁੰਚ ਗਿਆ ਹੈ। ਸੁਖਨਾ ਝੀਲ ਵਿੱਚ ਪਾਣੀ ਵਧਣ ਕਰਕੇ ਅੱਜ ਚੌਥੀ ਵਾਰ ਇਕ ਫਲੱਡ ਗੇਟ ਨੂੰ ਛੇ ਇੰਚ ਲਈ ਖੋਲ੍ਹਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਨਾ ਝੀਲ ਵਿੱਚ ਅੱਜ ਸਵੇਰ ਤੋਂ […]
By G-Kamboj on
INDIAN NEWS, News

ਚੰਡੀਗੜ੍ਹ, 17 ਅਗਸਤ -ਪੌਂਗ ਡੈਮ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ ਜਿਸ ਤੋਂ ਪੰਜਾਬ ਅੰਦਰ ਹੜ੍ਹਾਂ ਦੀ ਮਾਰ ਦਾ ਖ਼ਤਰਾ ਹੋਰ ਵਧ ਗਿਆ ਹੈ। ਬਿਆਸ ਦਰਿਆ ਵਿੱਚ ਪਹਿਲਾਂ ਹੀ ਪਾਣੀ ਛੱਡੇ ਜਾਣ ਕਰਕੇ ਕਈ ਜ਼ਿਲ੍ਹਿਆਂ ਦੇ ਪਿੰਡ ਅਤੇ ਖੇਤ ਪਾਣੀ ਦੀ ਲਪੇਟ ਵਿਚ ਆ ਚੁੱਕੇ ਹਨ। ਪੌਂਗ ਡੈਮ ’ਚ ਇਸ ਵੇਲੇ […]
By G-Kamboj on
INDIAN NEWS, News

ਸਾਸਰਾਮ, 17 ਅਗਸਤ – ਬਿਹਾਰ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੋਟਰ ਸੂਚੀਆਂ ਵਿਚ ਵਿਆਪਕ ਸੋਧ ਨੂੰ ਲੈ ਕੇ ਜਾਰੀ ਸਿਆਸੀ ਲੜਾਈ ਦਰਮਿਆਨ ਕਾਂਗਰਸ ਆਗੂ ਰਾਹੁਲ ਗਾਂਧੀ ਨੇ ‘ਵੋਟ ਅਧਿਕਾਰ ਯਾਤਰਾ’ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਯਾਤਰਾ 17 ਅਗਸਤ ਤੋਂ 1 ਸਤੰਬਰ ਤੱਕ ਚੱਲੇਗੀ। ਰਾਹੁਲ ਗਾਂਧੀ ਨੇ ਐਕਸ ’ਤੇ ਇਕ ਪੋਸਟ ਵਿਚ […]
By G-Kamboj on
INDIAN NEWS, News

ਸਾਸਾਰਾਮ, 17 ਅਗਸਤ – ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਬਿਹਾਰ ਦੇ ਸਾਸਾਰਾਮ ਜ਼ਿਲ੍ਹੇ ਵਿੱਚ ‘ਵੋਟ ਅਧਿਕਾਰ ਯਾਤਰਾ’ ਦੌਰਾਨ ਅੱਜ ਦਾਅਵਾ ਕੀਤਾ ਕਿ ਉਹ ਚੋਣਾਂ ਦੌਰਾਨ ਵੋਟਾਂ ਦੀ ਚੋਰੀ ਨਹੀਂ ਹੋਣ ਦੇਣਗੇ ਅਤੇ ਸਰਕਾਰ ਤੇ ਚੋਣ ਕਮਿਸ਼ਨ ਦੀ ਮਿਲੀਭੁਗਤ ਦਾ ਪਰਦਾਫਾਸ਼ ਕਰਕੇ ਰਹਿਣਗੇ। ਉਨ੍ਹਾਂ ਸਹੁੰ ਖਾਧੀ ਕਿ ਮਹਾਰਾਸ਼ਟਰ ਹੋਵੇ ਜਾਂ ਬਿਹਾਰ ਉਹ ਭਵਿੱਖ ਵਿਚ ਵੋਟਾਂ ਦੀ […]