ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸ਼ੁਭਕਰਨ ਸਿੰਘ ਮੌਤ ਮਾਮਲੇ ਦੀ ਜੁਡੀਸ਼ਲ ਜਾਂਚ ਦੇ ਹੁਕਮ ਦਿੱਤੇ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸ਼ੁਭਕਰਨ ਸਿੰਘ ਮੌਤ ਮਾਮਲੇ ਦੀ ਜੁਡੀਸ਼ਲ ਜਾਂਚ ਦੇ ਹੁਕਮ ਦਿੱਤੇ

ਚੰਡੀਗੜ੍ਹ, 7 ਮਾਰਚ- ਪੰਜਾਬ-ਹਰਿਆਣਾ ਸਰਹੱਦ ’ਤੇ 21 ਸਾਲਾ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਕਰੀਬ ਪੰਦਰਵਾੜੇ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਉਸ ਦੀ ਮੌਤ ਦੀ ਨਿਆਂਇਕ ਜਾਂਚ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਇਹ ਵੀ ਸਾਫ਼ ਕੀਤਾ ਕਿ ਸਪੱਸ਼ਟ ਕਾਰਨਾਂ ਕਰਕੇ ਜਾਂਚ ਪੰਜਾਬ ਜਾਂ ਹਰਿਆਣਾ ਨੂੰ ਨਹੀਂ ਸੌਂਪੀ ਜਾ ਸਕਦੀ।  ਕਾਰਜਕਾਰੀ […]

ਅੰਬਾਨੀਆਂ ਦੇ ਫੰਕਸ਼ਨ ਮਗਰੋਂ ਦਿਲਜੀਤ ਦੋਸਾਂਝ ਨੂੰ Netflix ਵਲੋਂ ਖ਼ਾਸ ਤੋਹਫ਼ਾ

ਪੰਜਾਬੀ ਜਿਥੇ ਜਾਣ, ਉਥੇ ਰੌਣਕਾਂ ਨਾ ਲੱਗਣ, ਇਹ ਭਲਾ ਕਿਵੇਂ ਹੋ ਸਕਦਾ ਹੈ। 1 ਤੋਂ 3 ਮਾਰਚ ਤਕ ਚੱਲੇ ਅਨੰਤ ਅੰਬਾਨੀ ਤੇ ਰਾਧਿਕਾ ਮਰਚੇਂਟ ਦੇ ਪ੍ਰੀ ਵੈਡਿੰਗ ਪ੍ਰੋਗਰਾਮ ’ਚ ਦੇਸ਼-ਵਿਦੇਸ਼ਾਂ ਤੋਂ ਮਸ਼ਹੂਰ ਕਲਾਕਾਰਾਂ ਨੇ ਹਿੱਸਾ ਲਿਆ ਪਰ ਮੇਲਾ ਆਪਣੇ ਪੰਜਾਬ ਦੇ ਪੁੱਤਰ ਦਿਲਜੀਤ ਦੋਸਾਂਝ ਨੇ ਜਿੱਤ ਲਿਆ। ਦਰਅਸਲ ਨੇਟਫਲਿਜ਼ ਨੇ ਦਿਲਜੀਤ ਦੋਸਾਂਝ ਨੂੰ ਆਈ ਪੋਡ, […]

ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਕਾਰਨ ਸਿੰਘੂ ਬਾਰਡਰ ’ਤੇ ਸੁਰੱਖਿਆ ਸਖ਼ਤ

ਨਵੀਂ ਦਿੱਲੀ, 6 ਮਾਰਚ- ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਕਾਰਨ ਅੱਜ ਕੌਮੀ ਰਾਜਧਾਨੀ ’ਚ ਵਾਹਨ ਚਾਲਕਾਂ ਨੂੰ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਿੱਲੀ-ਹਰਿਆਣਾ ਦੇ ਸਿੰਘੂ ਬਾਰਡਰ ‘ਤੇ ਕਿਸਾਨਾਂ ਦੇ ਇਕੱਠੇ ਹੋਣ ਕਾਰਨ ਸਵੇਰ ਤੋਂ ਭਾਰੀ ਟ੍ਰੈਫਿਕ ਜਾਮ ਲੱਗ ਗਿਆ ਹੈ। ਦਿੱਲੀ ਪੁਲੀਸ ਅਨੁਸਾਰ ਪੁਲੀਸ ਬਲ ਟਿੱਕਰੀ, ਸਿੰਘੂ ਅਤੇ ਗਾਜ਼ੀਪੁਰ ਸਰਹੱਦਾਂ ਦੇ ਨਾਲ-ਨਾਲ ਰੇਲਵੇ, […]

ਤੇਜ਼ਾਬ ਹਮਲੇ ਦੇ ਦੋਸ਼ੀ ਨੂੰ ਉਮਰ ਕੈਦ ਤੇ 40 ਲੱਖ ਰੁਪਏ ਜੁਰਮਾਨਾ ਕੀਤਾ

ਤੇਜ਼ਾਬ ਹਮਲੇ ਦੇ ਦੋਸ਼ੀ ਨੂੰ ਉਮਰ ਕੈਦ ਤੇ 40 ਲੱਖ ਰੁਪਏ ਜੁਰਮਾਨਾ ਕੀਤਾ

ਸ੍ਰੀਨਗਰ, 6 ਮਾਰਚ- ਇਥੋਂ ਦੀ ਅਦਾਲਤ ਨੇ 2022 ਵਿਚ ਤੇਜ਼ਾਬ ਹਮਲੇ ਦੇ ਮੁਲਜ਼ਮ ਸਾਜਿਦ ਰਾਥਰ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ 40 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ। ਅਦਾਲਤ ਨੇ ਜੁਰਮਾਨੇ ਦੀ ਰਕਮ ਉਸ ਦੀ ਜਾਇਦਾਦ ਵਿੱਚੋਂ ਵਸੂਲਣ ਦੇ ਹੁਕਮ ਦਿੱਤੇ ਹਨ। ਪੀੜਤ ਦੇ ਵਕੀਲ ਮੁਤਾਬਕ ਇਸ ਘਟਨਾ ਨੂੰ […]

ਪੈਰਿਸ ਓਲਿੰਪਕਸ ’ਚ ਭਾਰਤੀ ਪੁਰਸ਼ ਹਾਕੀ ਟੀਮ 27 ਜੁਲਾਈ ਨੂੰ ਨਿਊਜ਼ੀਲੈਂਡ ਖ਼ਿਲਾਫ਼ ਖੇਡੇਗੀ ਆਪਣਾ ਪਹਿਲਾ ਮੈਚ

ਲੁਸਾਨ, 6 ਮਾਰਚ- ਭਾਰਤੀ ਪੁਰਸ਼ ਹਾਕੀ ਟੀਮ 27 ਜੁਲਾਈ ਨੂੰ ਪੈਰਿਸ ਓਲੰਪਿਕਸ ਵਿੱਚ ਆਪਣੇ ਪਹਿਲੇ ਮੈਚ ਵਿੱਚ ਨਿਊਜ਼ੀਲੈਂਡ ਨਾਲ ਭਿੜੇਗੀ। ਪੈਰਿਸ ਓਲੰਪਿਕ ਦੇ ਹਾਕੀ ਮੁਕਾਬਲੇ ਦਾ ਪ੍ਰੋਗਰਾਮ ਅੱਜ ਇੱਥੇ ਜਾਰੀ ਕੀਤਾ ਗਿਆ। ਟੋਕੀਓ ਓਲੰਪਿਕਸ ਦੇ ਕਾਂਸੀ ਤਮਗਾ ਜੇਤੂ ਭਾਰਤ ਨੂੰ ਪੂਲ ਬੀ ‘ਚ ਰੱਖਿਆ ਗਿਆ ਹੈ। 27 ਜੁਲਾਈ ਨੂੰ ਨਿਊਜ਼ੀਲੈਂਡ ਦਾ ਸਾਹਮਣਾ ਕਰਨ ਤੋਂ ਬਾਅਦ […]