ਜਸਟਿਸ ਯਸ਼ਵੰਤ ਵਰਮਾ ਖਿਲਾਫ਼ ਦੋਸ਼ਾਂ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਐਲਾਨੀ

ਜਸਟਿਸ ਯਸ਼ਵੰਤ ਵਰਮਾ ਖਿਲਾਫ਼ ਦੋਸ਼ਾਂ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਐਲਾਨੀ

ਨਵੀਂ ਦਿੱਲੀ : ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਹਾਈ ਕੋਰਟ ਦੇ ਜੱਜ ਜਸਟਿਸ ਯਸ਼ਵੰਤ ਵਰਮਾ ਖਿਲਾਫ਼ ਦੋਸ਼ਾਂ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਐਲਾਨ ਦਿੱਤੀ ਹੈ। ਸੁਪਰੀਮ ਕੋਰਟ ਦੇ ਜੱਜ ਅਰਵਿੰਦ ਕੁਮਾਰ, ਮਦਰਾਸ ਹਾਈ ਕੋਰਟ ਦੇ ਚੀਫ ਜਸਟਿਸ ਮਨਿੰਦਰ ਮੋਹਨ ਸ਼੍ਰੀਵਾਸਤਵ ਅਤੇ ਕਾਨੂੰਨਦਾਨ ਬੀ.ਵੀ. ਆਚਾਰੀਆ ਜਸਟਿਸ ਵਰਮਾ ਵਿਰੁੱਧ ਦੋਸ਼ਾਂ ਦੀ ਜਾਂਚ ਕਰਨਗੇ। ਸਪੀਕਰ […]

ਜੇ ਅਸੀਂ ਤਬਾਹ ਹੋਏ ਤਾਂ ਅੱਧੀ ਦੁਨੀਆ ਲੈ ਕੇ ਜਾਵਾਂਗੇ: ਮੁਨੀਰ

ਜੇ ਅਸੀਂ ਤਬਾਹ ਹੋਏ ਤਾਂ ਅੱਧੀ ਦੁਨੀਆ ਲੈ ਕੇ ਜਾਵਾਂਗੇ: ਮੁਨੀਰ

ਵਾਸ਼ਿੰਗਟਨ, 11 ਅਗਸਤ : ਅਮਰੀਕਾ ਦੇ ਦੌਰੇ ’ਤੇ ਗਏ ਪਾਕਿਸਤਾਨੀ ਫੌਜ ਦੇ ਮੁਖੀ ਫੀਲਡ ਮਾਰਸ਼ਲ ਆਸਿਮ ਮੁਨੀਰ ਨੇ ਕਥਿਤ ਤੌਰ ’ਤੇ ‘ਪਰਮਾਣੂ’ ਕਾਰਡ ਖੇਡਿਆ ਹੈ। ਉਸ ਨੇ ਪਾਕਿਸਤਾਨ ਦੀ ਪਰਮਾਣੂ ਸਮਰੱਥਾ ਦਾ ਹਵਾਲਾ ਦਿੰਦਿਆਂ ਕਿਹਾ, ‘‘ਜੇ ਅਸੀਂ ਤਬਾਹ ਹੋ ਗਏ ਤਾਂ ਅੱਧੀ ਦੁਨੀਆ ਨੂੰ ਵੀ ਨਾਲ ਹੀ ਲੈ ਡੁੱਬਾਂਗੇ।’’ ਮੁਨੀਰ ਨੇ ਅਮਰੀਕਾ ਦੇ ਟੈਂਪਾ (ਫਲੋਰੀਡਾ) […]

ਮੁੰਬਈ ਪੁਲੀਸ ਨੇ ਕਪਿਲ ਸ਼ਰਮਾ ਨੂੰ ਸੁਰੱਖਿਆ ਪ੍ਰਦਾਨ ਕੀਤੀ

ਮੁੰਬਈ ਪੁਲੀਸ ਨੇ ਕਪਿਲ ਸ਼ਰਮਾ ਨੂੰ ਸੁਰੱਖਿਆ ਪ੍ਰਦਾਨ ਕੀਤੀ

ਮੁੰਬਈ, 11 ਅਗਸਤ:- ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ‘Kaps Kafe’ ਵਿੱਚ ਗੋਲੀਬਾਰੀ ਦੇ ਮੱਦੇਨਜ਼ਰ ਮੁੰਬਈ ਪੁਲੀਸ ਨੇ ਕਾਮੇਡੀਅਨ ਕਪਿਲ ਸ਼ਰਮਾ ਨੂੰ ਸੁਰੱਖਿਆ ਪ੍ਰਦਾਨ ਕੀਤੀ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਕਪਿਲ ਸ਼ਰਮਾ ਨੂੰ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ, ਹਲਾਂਕਿ ਉਨ੍ਹਾਂ ਪ੍ਰਬੰਧਾਂ ਬਾਰੇ ਕੋਈ ਹੋਰ ਜਾਣਕਾਰੀ ਨਹੀਂ ਸਾਂਝੀ ਕੀਤੀ। […]

ਵੰਤਾਰਾ ਜੀਵ-ਰੱਖ ’ਚ ਹਾਥੀ ਤਬਦੀਲ ਕਰਨ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ

ਵੰਤਾਰਾ ਜੀਵ-ਰੱਖ ’ਚ ਹਾਥੀ ਤਬਦੀਲ ਕਰਨ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ

ਨਵੀਂ ਦਿੱਲੀ, 11 ਅਗਸਤ: ਸੁਪਰੀਮ ਕੋਰਟ ਕੋਲਹਾਪੁਰ ਦੇ ਮੰਦਰ ਦੇ ਹਾਥੀ ਮਹਾਦੇਵੀ ਨੂੰ ਜਾਮਨਗਰ ਦੀ ਵੰਤਾਰਾ ਜੀਵ-ਰੱਖ ਦੇ ਰਾਧੇ ਕ੍ਰਿਸ਼ਨਾ ਟੈਂਪਲ ਐਲੀਫੈਂਟ ਵੈਲਫੇਅਰ ਟਰੱਸਟ ’ਚ ਤਬਦੀਲ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਵੀਰਵਾਰ ਨੂੰ ਸੁਣਵਾਈ ਲਈ ਸਹਿਮਤ ਹੋ ਗਿਆ। ਇਹ ਪਟੀਸ਼ਨ ਚੀਫ਼ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇ. ਵਿਨੋਦ ਚੰਦਰਨ ਅਤੇ ਏ.ਐਸ. […]

ਭੇਤ-ਭਰੀ ਹਾਲਤ ’ਚ ਘਰ ਵਿੱਚ ਲਟਕਦੀ ਮਿਲੀ ਪਟਵਾਰੀ ਦੀ ਲਾਸ਼

ਭੇਤ-ਭਰੀ ਹਾਲਤ ’ਚ ਘਰ ਵਿੱਚ ਲਟਕਦੀ ਮਿਲੀ ਪਟਵਾਰੀ ਦੀ ਲਾਸ਼

ਧਰਮਕੋਟ, 11 ਅਗਸਤ: ਇੱਥੇ ਇੰਦਗੜ੍ਹ ਹਲਕੇ ਦੇ ਪਟਵਾਰੀ ਹਰੀਸ਼ ਕੁਮਾਰ ਦੀ ਭੇਤ-ਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਪਟਵਾਰੀ 8 ਸਾਲ ਤੋਂ ਇੱਥੇ ਤਾਇਨਾਤ ਸੀ ਅਤੇ ਜਲੰਧਰ ਰੋਡ ਉੱਤੇ ਮੁਹੱਲਾ ਨਾਨਕਸਰ ਵਿਖੇ ਰਹਿ ਰਿਹਾ ਸੀ। ਮੂਲ ਰੂਪ ਵਿੱਚ ਉਹ ਫਾਜ਼ਿਲਕਾ ਖੇਤਰ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਮੁਤਾਬਕ ਉਕਤ ਪਟਵਾਰੀ ਦੇ […]