ਪੰਜਾਬ ’ਚ ਤਿੰਨ ਕਿਸਾਨ ਜਥੇਬੰਦੀਆਂ ਵਲੋਂ ਡੀਸੀ ਦਫ਼ਤਰਾਂ ਅੱਗੇ ਧਰਨੇ

ਪੰਜਾਬ ’ਚ ਤਿੰਨ ਕਿਸਾਨ ਜਥੇਬੰਦੀਆਂ ਵਲੋਂ ਡੀਸੀ ਦਫ਼ਤਰਾਂ ਅੱਗੇ ਧਰਨੇ

ਮਾਨਸਾ, 5 ਮਾਰਚ- ਪੰਜਾਬ ਵਿੱਚ ਤਿੰਨ ਕਿਸਾਨ ਜਥੇਬੰਦੀਆਂ ਵਲੋਂ ਅੱਜ ਕਿਸਾਨੀ ਮਸਲਿਆਂ ਲਈ ਰਾਜ ਦੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਧਰਨੇ ਦਿੱਤੇ ਗਏ। ਧਰਨਿਆਂ ਦੀ ਅਗਵਾਈ ਭਾਕਿਯੂ (ਏਕਤਾ-ਉਗਰਾਹਾਂ), ਭਾਕਿਯੂ ਏਕਤਾ ਡਕੌਂਦਾ (ਧਨੇਰ) ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਭਾਰਤ ਵੱਲੋਂ ਸਾਂਝੇ ਤੌਰ ’ਤੇ ਕੀਤੀ ਜਾ ਰਹੀ ਹੈ।ਧਰਨੇ ਐੱਮਐੱਸਪੀ ਦੀ ਕਾਨੂੰਨੀ ਗਰੰਟੀ ਵਰਗੇ ਭਖਦੇ ਕਿਸਾਨੀ ਮਸਲਿਆਂ ਨੂੰ ਹੱਲ […]

ਗਾਜ਼ਾ ਜੰਗ ਦੌਰਾਨ ਜਨਮੇ ਤੇ ਫੌਤ ਹੋਏ ਜੌੜੇ ਭੈਣ-ਭਰਾ ਸਪੁਰਦੇ ਖ਼ਾਕ

ਗਾਜ਼ਾ ਜੰਗ ਦੌਰਾਨ ਜਨਮੇ ਤੇ ਫੌਤ ਹੋਏ ਜੌੜੇ ਭੈਣ-ਭਰਾ ਸਪੁਰਦੇ ਖ਼ਾਕ

ਰਾਫਾਹ, 4 ਮਾਰਚ- ਗਾਜ਼ਾ ਜੰਗ ਸ਼ੁਰੂ ਹੋਣ ਤੋਂ ਕੁਝ ਹਫ਼ਤਿਆਂ ਬਾਅਦ ਜਨਮੇ ਜੌੜੇ ਬੱਚਿਆਂ ਵੈਸਮ ਤੇ ਨਈਮ ਅਬੂ ਅਨਜ਼ਾ ਨੂੰ ਅੱਜ ਸਪੁਰਦੇ ਖਾਕ ਕਰ ਦਿੱਤਾ ਗਿਆ। ਇਹ ਉਸ ਪਰਿਵਾਰ ਦੇ 14 ਮੈਂਬਰਾਂ ’ਚੋਂ ਸਭ ਤੋਂ ਛੋਟੇ ਸਨ ਜਿਨ੍ਹਾਂ ਬਾਰੇ ਗਾਜ਼ਾ ਦੇ ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਰਾਤ ਭਰ ਰਫਾਹ ’ਚ ਕੀਤੇ ਗਏ ਇਜ਼ਰਾਇਲੀ […]

ਕਰਨਾਟਕ: ਕਾਲਜ ’ਚ 3 ਲੜਕੀਆਂ ’ਤੇ ਨੌਜਵਾਨ ਨੇ ਤੇਜ਼ਾਬ ਸੁੱਟਿਆ, ਪੀੜਤਾਂ ਦੇ ਚਿਹਰੇ ਝੁਲਸੇ

ਕਰਨਾਟਕ: ਕਾਲਜ ’ਚ 3 ਲੜਕੀਆਂ ’ਤੇ ਨੌਜਵਾਨ ਨੇ ਤੇਜ਼ਾਬ ਸੁੱਟਿਆ, ਪੀੜਤਾਂ ਦੇ ਚਿਹਰੇ ਝੁਲਸੇ

ਮੰਗਲੌਰ, 4 ਮਾਰਚ- ਦੱਖਣੀ ਕੰਨੜ ਜ਼ਿਲ੍ਹੇ ਦੇ ਕੜਾਬਾ ਕਸਬੇ ਵਿੱਚ ਸਥਿਤ ਸਰਕਾਰੀ ਕਾਲਜ ਵਿੱਚ ਨੌਜਵਾਨ ਨੇ ਤਿੰਨ ਵਿਦਿਆਰਥਣਾਂ ’ਤੇ ਤੇਜ਼ਾਬ ਸੁੱਟ ਦਿੱਤਾ, ਜਿਸ ਕਾਰਨ ਉਨ੍ਹਾਂ ਦੇ ਚਿਹਰੇ ਬੁਰੀ ਤਰ੍ਹਾਂ ਝੁਲਸ ਗਏ। ਇਸ ਘਟਨਾ ਤੋਂ ਬਾਅਦ ਲੜਕੀਆਂ ਨੂੰ ਇਲਾਜ ਲਈ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਵਿਦਿਆਰਥਣਾਂ ਕਾਲਜ ਦੇ ਗਲਿਆਰੇ ਵਿੱਚ ਬੈਠੀਆਂ ਪ੍ਰੀ-ਯੂਨੀਵਰਸਿਟੀ ਕੋਰਸ (ਪੀਯੂਸੀ) […]

ਕਿਸਾਨ ਅੰਦੋਲਨ ਨਾਲ ਸਬੰਧਤ ਮਾਮਲੇ ਗੰਭੀਰ : ਸੁਪਰੀਮ ਕੋਰਟ

ਕਿਸਾਨ ਅੰਦੋਲਨ ਨਾਲ ਸਬੰਧਤ ਮਾਮਲੇ ਗੰਭੀਰ : ਸੁਪਰੀਮ ਕੋਰਟ

ਨਵੀਂ ਦਿੱਲੀ, 4 ਮਾਰਚ- ਅੱਜ ਸੁਪਰੀਮ ਕੋਰਟ ਨੇ ਕਿਸਾਨਾਂ ਦੇ ਪ੍ਰਦਰਸ਼ਨ ਨਾਲ ਜੁੜੇ ਮਾਮਲੇ ਨੂੰ ‘ਗੰਭੀਰ’ ਕਰਾਰ ਦਿੰਦਿਆਂ ਪਟੀਸ਼ਨਰ ਨੂੰ ਸਿਰਫ਼ ਪ੍ਰਚਾਰ ਹਾਸਲ ਕਰਨ ਲਈ ਅਖ਼ਬਾਰਾਂ ਦੀਆਂ ਖ਼ਬਰਾਂ ਦੇ ਆਧਾਰ ’ਤੇ ਪਟੀਸ਼ਨ ਦਾਇਰ ਕਰਨ ਤੋਂ ਬਚਣ ਲਈ ਕਿਹਾ ਹੈ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਸਿੱਖ ਚੈਂਬਰ ਆਫ਼ ਕਾਮਰਸ ਦੇ ਮੈਨੇਜਿੰਗ […]

ਸੰਸਦ ਮੈਂਬਰਾਂ ਤੇ ਵਿਧਾਇਕਾਂ ਨੂੰ ਸਦਨ ’ਚ ਵੋਟਿੰਗ ਜਾਂ ਭਾਸ਼ਨ ਲਈ ਰਿਸ਼ਵਤ ਲੈਣ ’ਤੇ ਮੁਕੱਦਮੇ ਤੋਂ ਛੋਟ ਨਹੀਂ: ਸੁਪਰੀਮ ਕੋਰਟ

ਸੰਸਦ ਮੈਂਬਰਾਂ ਤੇ ਵਿਧਾਇਕਾਂ ਨੂੰ ਸਦਨ ’ਚ ਵੋਟਿੰਗ ਜਾਂ ਭਾਸ਼ਨ ਲਈ ਰਿਸ਼ਵਤ ਲੈਣ ’ਤੇ ਮੁਕੱਦਮੇ ਤੋਂ ਛੋਟ ਨਹੀਂ: ਸੁਪਰੀਮ ਕੋਰਟ

ਨਵੀਂ ਦਿੱਲੀ, 4 ਮਾਰਚ- ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਵੋਟਿੰਗ ਜਾਂ ਸਦਨ ਵਿੱਚ ਭਾਸ਼ਨ ਦੇਣ ਲਈ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਮੁਕੱਦਮੇ ਤੋਂ ਛੋਟ ਨਹੀਂ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਸੱਤ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਝਾਰਖੰਡ ਮੁਕਤੀ ਮੋਰਚਾ (ਜੇ ਐੱਮ ਐੱਮ) ਰਿਸ਼ਵਤ ਮਾਮਲੇ ਵਿੱਚ ਪੰਜ […]